6 ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾ ਕੇ ਡੇਰਾ ਸਾਹਿਬ ਦੀ ਯਾਤਰਾ ਨੂੰ ਸਫ਼ਲ ਬਣਾਉਣ ਲਈ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਨਾ ਬਹੁਤ ਮਹੱਤਵ ਰੱਖਦਾ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਬਾਬਾ ਬਕਾਲਾ, ਗੁਰਦਾਸਪੁਰ , 5 ਅਗਸਤ ( ਸਰਬਜੀਤ ਸਿੰਘ)– ਰੱਖੜ ਪੁੰਨਿਆ ਦਾ ਜੋੜ ਮੇਲਾ ਭਾਵੇਂ ਸਭ ਤੋਂ ਮਸ਼ਹੂਰ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਜਾਂਦਾ ਹੈ ਕਈ ਇਸ ਨੂੰ ਹਜ਼ੂਰ ਸਾਹਿਬ, ਪਟਨਾ ਸਾਹਿਬ, ਡੇਰਾ ਸਾਹਿਬ ਵਿਖੇ ਜਾ ਕੇ ਲੰਗਰ ਲਗਾਉਣ ਅਖੰਡ ਪਾਠ ਕਰਵਾਉਣ ਤੇ ਸੰਗਤਾਂ ਦੀਆਂ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ- ਸਿਬਿਨ ਸੀ

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, ਗੁਰਦਾਸਪੁਰ, 5ਅਗਸਤ (ਸਰਬਜੀਤ ਸਿੰਘ)– ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ […]

Continue Reading

ਕਾਲੇ ਕਾਨੂੰਨਾਂ ਦਾ ਖਾਤਮਾ ਅਤੇ ਪਾਕਿਸਤਾਨ ਨਾਲ ਸੜਕੀ ਰਸਤੇ ਆਵਾਜਾਈ ਤੇ ਵਪਾਰ ਖਲਵਾਉਣਾ ਆਦਿ ਸਾਡੇ ਮੁੱਖ ਏਜੰਡੇ – ਰਾਜਾ ਰਾਮ ਸਿੰਘ

ਮਾਨਸਾ, ਗੁਰਦਾਸਪੁਰ 3 ਅਗਸਤ ( ਸਰਬਜੀਤ ਸਿੰਘ)– ਲੋਕ ਸਭਾ ਚੋਣਾ ਵਿੱਚ ਬਿਹਾਰ ਦੋ ਦੋ ਲੋਕ ਸਭ ਹਲਕਿਆਂ- ਆਰਾ ਅਤੇ ਕਾਰਾਕਾਟ ਤੋਂ ਜੇਤੂ ਹੋਏ ਸੀ.ਪੀ.ਆਈ/ਐਮ. ਐਲ. ਲਿਬਰੇਸ਼ਨ ਦੇ ਦੋ ਸੰਸਦ ਮੈਂਬਰਾਂ ਕਾਮਰੇਡ ਰਾਜਾ ਰਾਮ ਸਿੰਘ ਅਤੇ ਕਾਮਰੇਡ ਸੁਦਾਮਾ ਪ੍ਰਸ਼ਾਦ ਨਾਲ ਮਿਲਣੀ ਅਤੇ ਸੰਵਾਦ ਦੇ ਰੂਪ ਵਿੱਚ ਬਾਬਾ ਬੂਝਾ ਸਿੰਘ ਭਵਨ ਵਿਖੇ ਇਕ ਵਿਸ਼ੇਸ਼ ਸਮਾਗਮ ਹੋਇਆ, ਜਿਸ […]

Continue Reading

ਮਨਰੇਗਾ ਮਜ਼ਦੂਰਾਂ ਨੇ ਬੀ ਡੀ ਪੀ ਓ ਦਫ਼ਤਰ ਵਿਖੇ ਲਾਇਆ ਧਰਨਾ , ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ-ਕਾਮਰੇਡ ਅਕਲੀਆ

ਰਾਮਪੁਰਾ, ਚਾਓਕੇ,‌‌ ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ)– ਇੱਥੇ ਬੀ ਡੀ ਪੀ ਓ ਦਫ਼ਤਰ ਰਾਮਪੁਰਾ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ। ਜਿਸ ਵਿੱਚ ਰਾਮਪੁਰਾ ਬਲਾਕ ਦੇ ਦਰਜ਼ਨਾਂ ਪਿੰਡਾਂ ਵਿੱਚੋਂ ਸੈਂਕੜੇ ਮਜ਼ਦੂਰ ਅਤੇ ਵੱਡੀ ਪੱਧਰ ਤੇ ਮਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮਜ਼ਦੂਰਾਂ ਵੱਲੋਂ ਕੇਂਦਰ […]

Continue Reading

ਵਿਦਿਆਰਥੀਆਂ ਦੇ ਅਧਿਕਾਰਾਂ ਉੱਪਰ ਹਮਲਿਆਂ ਦੇ ਖਿਲਾਫ ਸੰਘਰਸ਼ ਜਾਰੀ ਰਹੇਗਾ- ਗਗਨਦੀਪ ਕੌਰ

ਮਾਨਸਾ, ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ) ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ (ਪੰਜਾਬ) ਵੱਲੋਂ ਐੱਸ ਸੀ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਦਾਖਲੇ ਦਿਉ,ਪੀਟੀਏ ਫੰਡ ਵਸੂਲ ਕਰਨਾ ਬੰਦ ਕਰੋ,9 ਅਗਸਤ ਨੂੰ ਦਿੱਲੀ ਚੱਲੋ,ਜੇ ਐੱਨ ਯੂ ਦੇ ਵਿਦਿਆਰਥੀਆਂ ਨੈਵਿਨ ਡੈਲਫਿਨ,ਸ਼੍ਰੇਆ ਯਾਦਵ ਅਤੇ ਤਾਨਿਆ ਸੋਨੀ ਨੂੰ ਇਨਸਾਫ ਦਿਉ,ਐੱਨ ਟੀ ਉ ਨੂੰ ਖ਼ਤਮ ਕਰੋ,ਪ੍ਰੀਖਿਆਵਾਂ ਵਿੱਚ ਘਪਲਿਆਂ ਨੂੰ ਖ਼ਤਮ ਕਰੋ,ਸਿੱਖਿਆ ਮੰਤਰੀ […]

Continue Reading

9 ਅਗਸਤ ਨੂੰ ਦਿੱਲੀ ਸੰਸਦ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਵਿਦਿਆਰਥੀ ਪਹੁੰਚਣਗੇ-ਰਾਮਾਨੰਦੀ

ਮਾਨਸਾ, ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਇੱਥੇ ਆਇਸਾ ਪੰਜਾਬ ਦੀ ਮੀਟਿੰਗ ਜਨਰਲ ਸਕੱਤਰ ਪ੍ਰਸੰਨਜੀਤ ਕੁਮਾਰ ਅਤੇ ਸੂਬਾ ਆਗੂ ਸੁਖਜੀਤ ਰਾਮਾਨੰਦੀ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਜਨਰਲ ਸਕੱਤਰ ਪ੍ਰਸੰਨਜੀਤ ਕੁਮਾਰ ਨੇ ਕਿਹਾ ਕਿ ਬੀਜੇਪੀ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾਉਣ,ਸਿੱਖਿਆ ਨੂੰ ਪ੍ਰਾਈਵੇਟ […]

Continue Reading

ਭਾਜਪਾ ਸਰਕਾਰ ਵੱਲੋਂ ਆਪਣੇ ਜ਼ਹਿਰੀਲੇ ਪ੍ਰਚਾਰ ਤੇ ਪ੍ਰਸਾਰ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਿਆ ਜਾ ਰਿਹਾ-ਅਰਸ਼ੀ

ਸਰਵ ਭਾਰਤ ਨੋਜਵਾਨ ਸਭਾ ਵੱਲੋਂ ਕਾਨਫਰੰਸ ਦੌਰਾਨ ਊਧਮ ਸਿੰਘ ਸ਼ਰਧਾਂਜਲੀ ਭੇਂਟ ਕੀਤੀਮਾਨਸਾ, ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਸਰਵ ਭਾਰਤ ਨੋਜਵਾਨ ਸਭਾ ਜ਼ਿਲ੍ਹਾ ਇਕਾਈ ਮਾਨਸਾ ਵੱਲੋਂ ਸ਼ਹੀਦ ਊਧਮ ਸਿੰਘ ਸੁਨਾਮ ਦੀ 84 ਵੀ ਸ਼ਹੀਦੀ ਦਿਵਸ ਮੌਕੇ ਕਾਨਫਰੰਸ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸਦੀ ਪ੍ਰਧਾਨਗੀ ਸਰਵ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਹੀਰੇਵਾਲਾ ਨੇ ਕੀਤੀ।ਕਾਨਫਰੰਸ […]

Continue Reading

10-10 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ-ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ

ਮਾਨਸਾ, ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨ) ਦੀ ਮੀਟਿੰਗ ਸੂਬਾਈ ਆਗੂ ਹਿੰਮਤ ਸਿੰਘ ਦੂਲੋਵਾਲ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਸੀਵਰੇਜ ਬੋਰਡ ਮਾਨਸਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ ਮਾਖਾ ਸ਼ਾਮਲ ਹੋਏ। ਮੀਟਿੰਗ ਵਿੱਚ ਜਗਰੂਪ ਸਿੰਘ ਦੂਲੋਵਾਲ ਦੀ ਅਗਵਾਈ ਚ ਸਾਥੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ […]

Continue Reading

ਸ਼ਹੀਦ ਊਧਮ ਸਿੰਘ ਦੀ 84ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਨਫਰੰਸ 31 ਜੁਲਾਈ ਨੂੰ-ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ

ਮਾਨਸਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਸ਼ਹੀਦ ਉਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਅਜਾਦ ਦੀ 84ਵੀਂ ਸ਼ਹੀਦੀ ਵਰੇਗੰਢ ਨੂੰ ਸਮਰਪਿਤ ਕਾਨਫਰੰਸ 31 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸਥਾਨਿਕ ਸੁਤੰਤਰ ਭਵਨ ਵਿੱਖੇ ਆਯੋਜਿਤ ਕੀਤੀ ਜਾਵੇਗੀ। ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਦਿੰਦਿਆ ਸਰਬ ਭਾਰਤ ਨੌਜਵਾਨ ਸਭਾ ਦੇ ਜਿਲ੍ਹਾ ਪ੍ਰਧਾਨ ਸਾਥੀ ਰਾਜਿੰਦਰ ਸਿੰਘ ਹੀਰੇਵਾਲਾ ਤੇ ਜਿਲ੍ਹਾ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ , ਮਾਨਸਾ, 24 ਜੁਲਾਈ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ […]

Continue Reading