ਭਾਜਪਾ ਨੂੰ ਸੱਤਾ ਤੋਂ ਦੂਰ ਕਰਨ ਦਾ ਆ ਗਿਆ ਸਮਾਂ-ਨਛੱਤਰ ਰਾਮਨਗਰ
ਰਾਮਪੁਰਾ – ਚਾਉਕੇ,ਗੁਰਦਾਸਪੁਰ, 28 ਮਈ ( ਸਰਬਜੀਤ ਸਿੰਘ)— ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਰਾਮਪੁਰਾ ਬਲਾਕ ਦੇ ਪਿੰਡ ਕਰਿਆੜਵਾਲਾ ਅਤੇ ਬੁਰਜ ਮਾਨਸਈਆ ਵਿਖੇ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਪਟੰਤਰ ਸਾਲ ਲੰਘ ਜਾਣ ਤੋਂ […]
Continue Reading

