ਕਿਸਾਨਾਂ ਦੀ ਏਕਤਾ ਸਦਕਾ ਪੰਜਾਬ ਸਰਕਾਰ ਨੂੰ ਲੈਡ ਪੁਲਿਗ ਨੀਤੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ
ਗੜ੍ਹਸ਼ੰਕਰ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸਮਰਾਲਾ ਵਿਖੇ ਕੀਤੀ ਜਾ ਰਹੀ ਜੇਤੂ ਰੈਲੀ ਵਿੱਚ ਸਾਮਲ ਹੋਣ ਲਈ ਗੜ੍ਹਸ਼ੰਕਰ ਹੁਸ਼ਿਆਰਪੁਰ ਦਾ ਜਥਾ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਭਿਡਰ ਜਨਰਲ ਸਕੱਤਰ ਕੁਲਵਿੰਦਰ ਸਿੰਘ ਚਾਹਲ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੁਗ਼ਾ ਅਤੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਦੀ ਅਗਵਾਈ ਵਿੱਚ ਗੜ੍ਹਸ਼ੰਕਰ ਤੋਂ ਰਵਾਨਾ […]
Continue Reading

