ਬਾਲਾਸੌਰ ਜ਼ਿਲ੍ਹੇ ਵਿੱਚ ਕਾਲਜ਼ ਵਿਦਿਆਰਥਣ ਨਾਲ ਵਾਪਰੀ ਜ਼ਬਰ ਜ਼ਨਾਹ ਦੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ – ਲਾਭ ਸਿੰਘ ਅਕਲੀਆ
ਬਰਨਾਲਾ, ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਦੇਸ਼ ਦੇ ਵੱਖ ਵੱਖ ਕੋਨਿਆਂ ਵਿੱਚ ਕਾਲਜ਼ਾਂ ਵਿੱਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜਿਨਸੀ ਸ਼ੋਸ਼ਣ, ਘਿਨੌਣੇ ਕਤਲ ਅਤੇ ਆਤਮਦਾਹ ਦੀਆਂ ਘਟਨਾਵਾਂ ਹਰ ਰੋਜ਼ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ, ਜੋ ਔਰਤਾਂ ਦੀ ਆਜ਼ਾਦੀ ਦੇ ਲਈ ਘਿਨਾਉਣਾ ਅਪਰਾਧ ਹੈ ਅਤੇ ਭਾਰਤੀ ਸੱਭਿਅਕ ਸਮਾਜ ਦੇ ਮੱਥੇ ਤੇ ਸਭ ਤੋਂ ਵੱਡਾ ਕਲੰਕ ਹੈ। […]
Continue Reading

