ਮੋਦੀ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਦਾ ਮਜ਼ਦੂਰ ਵਰਗ ਇਕਜੁਟ :- ਲਿਬਰੇਸ਼ਨ
ਮਾਨਸਾ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਅੱਜ ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ ਕਾਮਰੇਡ ਧਰਮਪਾਲ ਨੀਟਾ ਜੀ ਦੀ ਅਗਵਾਈ ਵਿੱਚ ਕੀਤੀ ਗਈ।ਮੀਟਿੰਗ ਵਿੱਚ 9 ਜੁਲਾਈ ਨੂੰ ਮੋਦੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਦੀਆਂ ਟ੍ਰੇਡ ਯੂਨੀਅਨਾਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦਾ ਸਮਰਥਨ ਕਰਦੇ ਹੋਏ […]
Continue Reading

