ਨੌਵੇਂ ਪਾਤਸ਼ਾਹ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੌੜ ਸਰ ਲੋਹਟਬੱਦੀ ਰਾਏਕੋਟ ਵਿਖੇ ਧਾਰਮਿਕ ਦੀਵਾਨ ਤੋਂ ਉਪਰੰਤ ਲਾਡਲੀਆਂ ਫੌਜਾਂ ਨੇ ਕੀਤਾ ਮਹੱਲੇ ਦਾ ਪ੍ਰਦਰਸ਼ਨ- ਭਾਈ ਵਿਰਸਾ ਸਿੰਘ ਖਾਲਸਾ
ਲੁਧਿਆਣਾ, ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦਿਵਸ਼ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸੀਸ ਭੇਂਟ ਨਗਰ ਕੀਰਤਨ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੌੜ ਸਰ ਸਾਹਿਬ ਰਾਏਕੋਟ ਲੁਧਿਆਣਾ ਵਿਖੇ ਇੱਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਗਿਆ, ਵੱਖ ਵੱਖ […]
Continue Reading

