ਦਸਵੀਂ ਦਾ ਸ਼ੁੱਭ ਦਿਹਾੜਾ ਗੁਰਦੁਆਰਾ ਕਿਰਪਾਨ ਭੇਂਟ ਸਾਹਿਬ ਵਿਖੇ ਬੁੱਢੇਦਲ ਦੇ ਜਥੇਦਾਰ ਸਰਵਣ ਸਿੰਘ ਰਸਾਲਦਾਰ ਦੀ ਦੇਖ ਰੇਖ ਹੇਠ ਮਨਾਇਆ-ਭਾਈ ਵਿਰਸਾ ਸਿੰਘ ਖਾਲਸਾ
ਮਾਛੀਵਾੜਾ ਸਾਹਿਬ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)– ਇਤਿਹਾਸਕ ਗੁਰਦੁਆਰਾ ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ ਦੀ ਦੇਖ ਰੇਖ ਮਨਾਈ ਗਈ ਹਜ਼ਾਰਾਂ ਸੰਗਤਾਂ ਨੇ ਨਕਸਮਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ ਤੇ ਲੰਗਰ ਛਕੇ, ਮੁੱਖ […]
Continue Reading

