ਡਾ. ਭੀਮ ਰਾਓ ਅੰਬੇਡਕਰ ਫਾਸ਼ੀਵਾਦੀ ਸੰਘ ਪ੍ਰੀਵਾਰ ਅਤੇ ਅਣਮਨੁੱਖੀ ਜਾਤੀ ਵਿਵਸਥਾ ਦੇ ਸਭ ਤੋਂ ਵੱਡੇ ਦੁਸ਼ਮਣ ਸਨ
ਬਰਨਾਲਾ, ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਅੱਜ ਇਥੇ ਤਰਕਸ਼ੀਲ ਭਵਨ ਵਿਖੇ ਡਾ. ਬੀ ਆਰ ਅੰਬੇਡਕਰ ਦੇ 134ਵੇਂ ਜਨਮ ਦਿਨ ਦੇ ਮੌਕੇ ‘ਤੇ ਸੀ ਪੀ ਆਈ (ਐਮ ਐਲ ) ਰੈੱਡ ਸਟਾਰ ਪੰਜਾਬ ਰਾਜ ਕਮੇਟੀ ਵੱਲੋਂ “ਡਾਕਟਰ ਅੰਬੇਡਕਰ: ਜਾਤੀ ਵਿਵਸਥਾ ਦਾ ਖ਼ਾਤਮਾ ਅਤੇ ਕਮਿਊਨਿਸਟ ਕ੍ਰਾਂਤੀਕਾਰੀ ਨਜ਼ਰੀਆ” ਵਿਸ਼ੇ ਦੇ ਅਧਾਰਿਤ ਸੈਮੀਨਾਰ ਅਯੋਜਿਤ ਕੀਤਾ ਗਿਆ। ਪਾਰਟੀ ਦੇ ਪੋਲਿਟ ਬਿਓਰੋ […]
Continue Reading

