ਫਿਲੌਰ ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਸ਼ਰਧਾਂ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ- ਬਾਬਾ ਸੁਖਵਿੰਦਰ ਸਿੰਘ ਆਲੋਵਾਲ
ਫਿਲੌਰ, ਗੁਰਦਾਸਪੁਰ , 13 ਅਗਸਤ (ਸਰਬਜੀਤ ਸਿੰਘ) — ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਨਾਲ ਜੁੜਿਆ ਹੋਇਆ ਹੈ ਅਤੇ ਇਸ ਤਿਉਹਾਰ ਨੂੰ ਪੰਜਾਬ ਅਤੇ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਚਾਵਾਂ ਨਾਲ ਮਨਾਇਆ ਜਾਂਦਾ ਹੈ ਅਤੇ ਇਸੇ ਹੀ ਲਹਿਰ ਤਹਿਤ ਫਿਲੌਰ ਜਲੰਧਰ ਵਿਖੇ ਤੀਆਂ ਦਾ ਤਿਉਹਾਰ ਸਰਪੰਚ ਤਾਰਾ ਚੰਦ, ਮੈਂਬਰ ਬਲਵਿੰਦਰ […]
Continue Reading

