ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੱਟੀ ਵਿਖੇ ਧਾਰਮਿਕ ਦੀਵਾਨ,ਦੋ ਲੜਕੀਆਂ ਦੇ ਆਨੰਦ ਕਾਰਜ ਤੇ ਕੁਸ਼ਤੀ ਮੁਕਾਬਲੇ ਕਰਵਾਏ ਗਏ- ਭਾਈ ਵਿਰਸਾ ਸਿੰਘ ਖਾਲਸਾ
ਪੱਟੀ, ਗੁਰਦਾਸਪੁਰ, 28 ਨਵੰਬਰ ( ਸਰਬਜੀਤ ਸਿੰਘ)– ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜੇ ਪੰਜ ਦਸੰਬਰ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਜਿੱਥੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ, ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਨਗਰ ਕੀਰਤਨ ਸਜਾਏ ਜਾ ਰਹੇ ਹਨ, ਇਸੇ ਤਰ੍ਹਾਂ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪੱਟੀ ਸ਼ਹਿਰ […]
Continue Reading

