ਭਗਵੰਤ ਮਾਨ ਦੀ ਅਗਵਾਈ ‘ਚ ਅਮਨ-ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ: ਬਾਜਵਾ
ਚੰਡੀਗੜ, ਗੁਰਦਾਸਪੁਰ 19 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣ ‘ਚ ਅਸਫਲ ਰਹਿਣ ‘ਤੇ ਤਿੱਖੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੁਧਿਆਣਾ ਦੀ ਕੱਪੜਾ ਫੈਕਟਰੀ ਦਾ ਮਾਲਕ ਸੰਭਵ […]
Continue Reading

