ਅਖੌਤੀ ਪੱਤਰਕਾਰ ਬਣ ਕੇ 50 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ 2 ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਅਖੌਤੀ ਪੱਤਰਕਾਰ ਬਣ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ […]
Continue Reading

