ਖੰਡ ਦੇ ਵਧੇ ਰੇਟਾਂ ਤੇ ਕਮੀ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤਾ ਬਿਆਨ ਖੰਡ ਦੀ ਕਮੀ ਨਹੀ,ਚੋਰ ਬਜ਼ਾਰੀ ਤੇ ਜਮਾਂਖੋਰੀ ਨੂੰ ਰੋਕਣ ਲਈ ਸਾਰੇ ਪ੍ਰਬੰਧ ਮੁਕੰਮਲ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਖੰਡ ਦੇ ਵਧੇ ਰੇਟਾਂ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਉਤੋਂ ਆਏ ਤਿਉਹਾਰ ਕਰਕੇ ਦੁਕਾਨਦਾਰ ਵਪਾਰੀ ਬੜੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਖੰਡ ਦੀ ਕਮੀ ਤੇ ਕੀਮਤਾਂ ਵਿਚ ਵਾਧਾ ਸਰਕਾਰ ਵੱਲੋਂ ਖੰਡ ਵਾਲੇ ਗੰਨੇ ਤੋਂ ਇਕਨੌਲ ਬਣਾ […]

Continue Reading

ਬਠਿੰਡਾ ਮੋੜ ਕਸਬੇ ਦੇ ਪਿੰਡ ਰਾਮਗੜ੍ਹ ਭੁੱਲਰ ਦੀ ਮਾੜੀ ਬਣਾਈ ਸੜਕ ਤੇ ਉੱਠੇ ਰੋਸ਼ ਸਬੰਧੀ ਹੁਣ ਦੋਹਾਂ ਧਿਰਾਂ ਵਿੱਚ ਸਮਝੌਤੇ ਤੋਂ ਬਾਅਦ ਸਰਕਾਰ ਵੱਲੋਂ ਸੜਕ ਨੂੰ ਦੁਬਾਰਾ ਬਣਾਉਣਾ ਚੰਗੀ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਬਠਿੰਡਾ ਮੋੜ ਕਸਬੇ ਦੇ ਪਿੰਡ ਰਾਮਗੜ੍ਹ ਭੁੱਲਰ ਵਿਖੇ ਸਰਕਾਰ ਨੇ ਇਨ੍ਹਾਂ ਮਾੜੀ ਸੜਕ ਬਣਾ ਦਿੱਤੀ ਜਿਸ ਨੂੰ ਹੱਥਾਂ ਨਾਲ ਪੁੱਟਕੇ ਇੱਕ ਵਿਅਕਤੀ ਵੱਲੋਂ ਵੀਡੀਓ ਵਾਇਰਲ ਕਰ ਦਿੱਤਾ ਗਈ, ਸਰਕਾਰ ਦੇ ਮੰਤਰੀ ਨੇ ਇਸ ਸੜਕ ਸਬੰਧੀ ਸਪਸ਼ਟੀਕਰਨ ਦਿੱਤਾ ਸੀ ਕਿ ਸੜਕ ਤਾਂ ਬਿਲਕੁਲ ਠੀਕ ਠਾਕ ਬਣਾਈ ਗਈ ਹੈ ਦੇ ਨਾਲ […]

Continue Reading

ਕਿਸਾਨ ਮੋਰਚੇ ਦੇ ਧਰਨੇ ਦੀ ਤਿਆਰੀ ਲਈ ਗੜ੍ਹਸ਼ੰਕਰ ਵਿਖੇ ਮੀਟਿੰਗ, 15 ਮੰਗਾਂ ਲੈ ਕੇ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ‘ਚ ਪ੍ਰਦਰਸ਼ਨ-ਚਾਹਲ

ਮਾਨਸਾ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ ਵਿਖੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਬਲਾਕ ਗੜਸ਼ੰਕਰ ਦੇ ਸਰਗਰਮ ਮੈਂਬਰਾਂ ਦੀ ਮੀਟਿੰਗ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਹੋਈ ਜਿਸ ਵਿੱਚ ਸਮੂਹ ਕਿਸਾਨਾ ਨੂੰ ਲਗ ਰਹੇ ਸਤ ਰੋਜ਼ਾ ਧਰਨੇ ਵਿੱਚ ਸਾਮਲ ਹੋਣ […]

Continue Reading

ਅਮਰਵੇਲ ਵਾਗ ਵਧੀ ਮਹਿੰਗਾਈ ਨੇ ਆਮ ਆਦਮੀ ਦਾ ਜਿਉਣਾ ਕੀਤਾ ਦੁੱਬਰ : ਐਡਵੋਕੇਟ ਕੁਲਵਿੰਦਰ ਸਿੰਘ ਉੱਡਤ

ਕਾਰਪੋਰੇਟ ਘਰਾਣਿਆ ਨੇ ਜਖੀਰੇਬਾਜੀ ਕਰਕੇ ਨਿੱਤ ਵਰਤੋ ਦੀਆਂ ਚੀਜਾ ਦੇ ਰੇਟ ਅਸਮਾਨੀ ਚੜਾਏ ਮਾਨਸਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਅਮਰਵੇਲ ਵਾਗ ਦਿਨ ਪ੍ਰਤੀ ਦਿਨ ਵੱਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਵਨ ਜਿਊਣਾ ਦੁੱਭਰ ਕਰਕੇ ਰੱਖ ਦਿੱਤਾ , ਨਿੱਤ ਵਰਤੋ ਦੀਆ ਚੀਜਾ ਦੀਆਂ ਅਸਮਾਨੀ ਚੜੇ ਰੇਟਾ ਨੇ ਆਮ ਆਦਮੀ ਪਰਿਵਾਰਾ ਦੇ ਚੁੱਲ੍ਹੇ ਠੰਢੇ ਕਰਕੇ ਰੱਖ […]

Continue Reading

ਮੁੱਖ ਮੰਤਰੀ ਦੀ ਧਰਮਪਤਨੀ ਦੇ 5 ਕਰੋੜ ਰਿਸ਼ਵਤ ਮੰਗਣ ਵਾਲੇ ਮਾਮਲੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦਾ ਜਟਜਿਸ ਰਣਜੀਤ ਸਿੰਘ ਦੇ ਹੱਕ ‘ਚ ਨਿਤਰਨਾ ਬਹੁਤ ਹੀ ਗੰਭੀਰ ਮਸਲਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਮਨੁੱਖੀ ਅਧਿਕਾਰ ਕਮਿਸ਼ਨ ਨੇ ਸੇਵਾ ਮੁੱਕਤ ਜੱਜ ਜਸਟਿਸ ਰਣਜੀਤ ਸਿੰਘ ਦੇ ਹੱਕ ਵਿੱਚ ਨਿਤਰਦਿਆ ਸਪੱਸ਼ਟ ਕੀਤਾ ਮੁੱਖ ਮੰਤਰੀ ਦੀ ਪਤਨੀ ਵੱਲੋਂ ਜਸਟਿਸ ਰਣਜੀਤ ਸਿੰਘ ਨੂੰ ਮਾਨਹਾਨੀ ਦਾ ਨੋਟਿਸ ਭੇਜਣਾ ਗਲਤ ਹੈ ਅਤੇ ਨਾ ਹੀ ਉਨ੍ਹਾਂ ਤੇ ਮਾਨਹਾਨੀ ਦਾ ਕੋਈ ਕੇਸ ਬਣਦਾ ਹੀ ਹੈ ? ਕਿਉਂਕਿ ਜਸਟਿਸ ਰਣਜੀਤ ਸਿੰਘ ਨੇ […]

Continue Reading

ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਲੱਗੇ 5 ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਸਬੰਧੀ 24 ਘੰਟੇ ‘ਚ ਜਵਾਬ ਦੇਣ ਵਾਲਾ ਨੋਟਿਸ ਜਸਟਿਸ ਰਣਜੀਤ ਸਿੰਘ ਨੂੰ ਪ੍ਰਾਪਤ ਨਹੀਂ ਹੋਇਆ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ ਗੁਰਪ੍ਰੀਤ ਕੌਰ ਤੇ ਅੰਮ੍ਰਿਤਸਰ ਦੇ ਇਕ ਵਿਅਕਤੀ ਦਾ ਬਲਾਤਕਾਰ ਦਾ ਮਾਮਲਾ ਰਫਾ ਦਫਾ ਕਰਨ ਲਈ ਬਦਲੇ 5 ਕਰੋੜ ਦੀ ਰਿਸ਼ਵਤ ਮਾਮਲੇ ਸਬੰਧੀ ਅੱਜ ਸਪੱਸ਼ਟ ਕਰਦਿਆਂ ਡਾ. ਗੁਰਪ੍ਰੀਤ ਕੌਰ ਵੱਲੋਂ ਇਹ ਕਹਿਣਾ ਕਿ ਉਹਨਾਂ ਵੱਲੋਂ ਇਨ੍ਹਾਂ ਦੋਸ਼ਾਂ ਦਾ 24 ਘੰਟਿਆਂ ਵਿੱਚ ਨੋਟਿਸ […]

Continue Reading

ਮੁੱਖ ਮੰਤਰੀ ਦੇ ਪਿੰਡ ਸਤੋਜ ‘ਚ ਰੈਲੀ ਕਰਨ ਗਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਝੋਨੇ ਦੇ ਖੇਤਾਂ ਵਿੱਚ ਘਸੀਟ ਘਸੀਟ ਕੇ ਕੁੱਟਣਾ ਨਿੰਦਣਯੋਗ ਤੇ ਲੋਕਤੰਤਰ ਦਾ ਘਾਣ- ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੋਜ ਵਿਚ ਰੈਲੀ ਰੱੱਖੀ ਹੋਈ ਸੀ ਪਰ ਪੰਜਾਬ ਸਰਕਾਰ ਦੀ ਪੁਲਸ ਨੇ ਇਸ ਰੈਲੀ ਫੇਲ ਅਤੇ ਨਾ ਕਰਨ ਦੇਣ ਦੀ ਨੀਤੀ ਤਹਿਤ ਸਾਰੇ ਰਸਤੇ ਪੁਲਸ ਫੋਰਸਾਂ ਨਾਲ […]

Continue Reading

ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਤੋਂ ਅਨੰਦਪੁਰ ਸਾਹਿਬ ਨੂੰ ਰਵਾਨਾ,ਰੰਗਰੇਟਾ ਨਿਹੰਗ ਸਿੰਘ ਦਲ ਦੇਣਗੇ ਸਹਿਯੋਗ- ਜਥੇਦਾਰ ਬਲਦੇਵ ਸਿੰਘ ਵੱਲਾ

ਬਠਿੰਡਾ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਚੇਤਨਾ ਮੋਰਚ ਕੱਢ ਕੇ ਸੰਗਤਾਂ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਵਾਸਤੇ ਜਾਗਰੂਕ ਕੀਤਾ ਜਾ ਰਿਹਾ ਅਤੇ ਇਨ੍ਹਾਂ ਮਾਰਚਾ ਨੂੰ ਚੰਗਾ ਹੂੰਗਾਰਾ ਮਿਲ ਰਿਹਾ ਹੈ ਅਤੇ ਸੰਗਤਾਂ […]

Continue Reading

ਸਰਕਾਰੀ ਮੁਲਾਜ਼ਮਾਂ ਦੇ ਡੀ ਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ‘ਚ ਹੁਕਮ ਉਲੰਘਣਾ ਵਾਲੀ ਪਟੀਸ਼ਨ ਤੇ ਸੁਣਵਾਈ 27 ਅਗੱਸਤ ਨੂੰ ਹੋਵੇਗੀ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਸਰਕਾਰੀ ਮੁਲਾਜ਼ਮਾਂ ਦੇ ਡੀਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਪੰਜਾਬ ਹਰਿਆਣਾ ਹਾਈਕੋਰਟ ਪੰਜਾਬ ਸਰਕਾਰ ਨੂੰ ਬਹੁਤ ਵਾਰ ਕਹਿ ਚੁੱਕਿਆ ਹੈ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਦੀ ਪ੍ਰਵਾਹ ਨਹੀਂ ਕਰ ਰਹੀ ਜਿਸ ਨੂੰ ਮੁੱਖ ਰੱਖਦਿਆਂ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ […]

Continue Reading

ਮੁੱਖ ਮੰਤਰੀ ਦੀ ਪਤਨੀ ਤੇ ਲੱਗੇ 5 ਕਰੋੜ ਦੇ ਰਿਸ਼ਵਤ ਲੈਣ ਵਾਲੇ ਇਲਜ਼ਾਮਾਂ ਦੀ ਹੋਵੇ ਜਾਂਚ ? ਕਿਤੇ ਇਹ ਬਦਨਾਮ ਕਰਨ ਦੀ ਘੜੀ ਸਾਜ਼ਿਸ਼ ਤਾਂ ਨਹੀਂ ?- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਤੇ 5 ਕਰੌੜ ਦੀ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮਾਂ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ,ਇੱਕ ਪਾਸੇ ਤਾਂ ਰਿਟਾਇਰ ਜਸਟਿਸ ਰਣਜੀਤ ਸਿੰਘ ਪੰਜਾਬ ਹਰਿਆਣਾ ਵਿੱਚ ਲੱੱਗੀ ਅਪੀਲ ਦੇ ਹਵਾਲੇ ਨਾਲ ਇਹ ਇਲਜਾਮ ਲਾ ਰਹੇ ਹਨ ਕਿ ਬਲਾਤਕਾਰ ਦੇ ਕੇਸ ਨੂੰ […]

Continue Reading