ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ (ਵੱਡਾ ਘੱਲੂਘਾਰਾ) ਜੋਗੀ ਮਾਜਰਾ ਰੋੜ ਕੁੱਪ ਕਲਾਂ ਵੱਲੋਂ ਕਾਰ ਪਾਰਕਿੰਗ ਤੇ ਬਾਲਣ ਰੱਖਣ ਲਈ ਖ਼ਰੀਦੀ ਜ਼ਮੀਨ ਦੀ ਚਾਰਦੀਵਾਰੀ ਸੇਵਾ ਅਰੰਭ, ਨੀਂਹ ਪੱਥਰ ਮਹਾਂਪੁਰਖਾਂ ਤੇ ਸੰਗਤਾਂ ਦੀ ਸੁਲਾਹ ਨਾਲ ਰੱਖਿਆ ਜਾਵੇਗਾ – ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)—ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ (ਵੱਡਾ ਘੱਲੂਘਾਰਾ) ਜੋਗੀ ਮਾਜਰਾ ਰੋੜ ਕੁੱਪ ਕਲਾਂ ਮਾਲੇਰਕੋਟਲਾ ਦੇ ਬਾਨੀ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਅਰੰਭ ਕੀਤੀ ਗਈ ਅਤੇ ਉਹਨਾਂ ਦੇ ਸੱਚਖੰਡ ਬਿਰਾਜਣ ਤੋਂ ਬਾਅਦ ਮਜੌਦਾ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਹੇਠ ਦਿਨ ਬ ਦਿਨ ਤਰੱਕੀ ਤੇ ਚੜਦੀ […]

Continue Reading

ਮਾਲਵਾ ਤਰਨਾ ਦਲ ਦੇ ਸੱਚਖੰਡਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਚੌਥੀ ਬਰਸੀ ਗੁਰਦੁਆਰਾ ਵਿਵੇਕਸਰ ਸਾਹਿਬ ਫੂਲ ਟਾਊਨ ਬਠਿੰਡਾ ਵਿਖੇ 26 ਜੂਨ ਨੂੰ ਮਨਾਈ ਜਾਵੇਗੀ – ਜਥੇਦਾਰ ਸੁਖਪਾਲ ਸਿੰਘ

ਬਠਿੰਡਾ , ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਮਾਲਵਾ ਤਰਨਾ ਦਲ ਦੇ ਮੌਜੂਦਾ ਜਥੇਦਾਰ ਅਤੇ ਮਾਲਵਾ ਤਰਨਾ ਦਲ ਦੇ ਪਹਿਲੇ ਜਥੇਦਾਰ ਸੱਚਖੰਡ ਵਾਸੀ ਬਾਬਾ ਲਾਲ ਸਿੰਘ ਜੀ ਦੇ ਲਾਡਲੇ ਸਪੁੱਤਰ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਫੂਲ ਵੱਲੋਂ ਗੁਰਦੁਆਰਾ ਵਿਵੇਕ ਸਰ ਸਾਹਿਬ ਫੂਲ ਟਾਊਨ ਵਿਖੇ ਬਰਸੀ ਮਨਾਉਣ ਦੀ ਧਾਰਮਿਕ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਮਾਨਸਾ ਵਿਖੇ ਸਾਂਝੀ ਰੈਲੀ ਅਤੇ ਵਿਖਾਵਾ

ਤਾਨਾਸ਼ਾਹੀ ਤੇ ਕੇਂਦਰੀਕਰਨ ਦਾ ਵਿਰੋਧ, ਪੰਜਾਬ ਨਾਲ ਜਾਰੀ ਵਿਤਕਰੇ ਖ਼ਿਲਾਫ਼ ਬੁਲੰਦ ਕੀਤੀ ਆਵਾਜ਼ ਮਾਨਸਾ, ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ‌ ਆਮ ਤੌਰ ‘ਤੇ ਸਾਲ ਦਾ ਸਭ ਤੋਂ ਲੰਬਾ ਤੇ ਗਰਮ ਦਿਨ ਮੰਨੇ ਜਾਂਦੇ ਅੱਜ 22 ਜੂਨ ਨੂੰ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ‘ਤੇ ਬੀਜੇਪੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਘਰੇਲੂ ਤੇ […]

Continue Reading

ਪਾਰਕ ਵਿਚ ਸੈਰ ਕਰਨ ਵਾਲੇ ਵੱਡੇ ਟਰੈਕ ਦੀਆਂ ਦੋਨੋ ਸਾਇਡਾ ਤੇ ਜੰਗਲੀ ਘਾਹ ਦੀ ਕਟਾਈ ਕਰਵਾਉਣ ਦੀ ਮੰਗ-ਕਾਮਰੇਡ ਰਾਜਵਿੰਦਰ ਰਾਣਾ

ਮਾਨਸਾ, ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਸੈਂਟਰਲ ਪਾਰਕ ਵਾਤਾਵਰਣ ਸਧਾਰ ਕਮੇਟੀ ਦੇ ਆਗੂਆਂ ਕਾਮਰੇਡ ਰਾਜਵਿੰਦਰ ਰਾਣਾ ਸ਼ਮਸ਼ੇਰ ਸਿੰਘ ਮੇਜਰ ਸਿੰਘ ਫੌਜੀ , ਅਸੋ਼ੋਕਸਪੋਲੀਆ ਨੇ ਅੱਜ ਯੋਗਾ ਦਿਵਸ ਦੇ ਮੌਕੇ ਪਾਰਕ ਦੀ ਸੁੰਦਰਤਾ ਬਹਾਲ ਰੱਖਣ ਲਈ ਪੁਨਮ ਸਿੰਘ ਏ ਡੀ ਸੀ (ਵਿਕਾਸ) ਮਾਨਸਾ ਨੂੰ ਇਕ ਮੰਗ ਪੱਤਰ ਦਿਤਾ। ਕਮੇਟੀ ਨੇ ਉਨਾ ਦੇ ਧਿਆਨ ਵਿਚ ਲਿਆਦਾ ਕਿ […]

Continue Reading

ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ 21 ਹਾੜ 5 ਜੁਲਾਈ ਨੂੰ ਵੱਡਾ ਗੁਰਮਤਿ ਸਮਾਗਮ ਯਾਦਗਰ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲ ਮੱਖੂ ਫਿਰੋਜ਼ਪੁਰ ਵਿਖੇ ਕਰਵਾਇਆ ਜਾ ਰਿਹਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਫਿਰੋਜ਼ਪੁਰ, ਗੁਰਦਾਸਪੁਰ, 21 ਜੂਨ ( ਸਰਬਜੀਤ ਸਿੰਘ)– ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ 21 ਹਾੜ 5 ਜੁਲਾਈ ਦਿਨ ਐਤਵਾਰ ਨੂੰ ਇੱਕ ਵੱਡਾ ਗੁਰਮਤਿ ਸਮਾਗਮ ਯਾਦਗਾਰ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲ ਨੇੜੇ ਮੱਖੂ ਸ਼ਹਿਰ ਫ਼ਿਰੋਜ਼ਪੁਰ ਵਿਖੇ ਸ਼੍ਰੋਮਣੀ ਪੰਥ ਅਕਾਲੀ ਭਾਈ ਰੂਪ ਚੰਦ ਦਲ ਚਕਰਵਰਤੀ ਦੇ ਮੁਖੀ ਜਥੇਦਾਰ ਬਾਬਾ ਗੁਰਦੀਪ ਸਿੰਘ ਰਾਮਗੜ੍ਹੀਆ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਜਨਵਰੀ 1762 ਈ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24 ਜੂਨ ਨੂੰ ਵੱਡਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ ,ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਦਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ 5/6 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਠੰਡੇ ਮਿੱਠੇ ਜਲ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ 22 ਜੂਨ ਨੂੰ-ਗੁਰਸੇਵਕ ਮਾਨ

ਮਾਨਸਾ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ‌ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 22 ਜੂਨ ਨੂੰ ਸੂਬਾ ਪੱਧਰ ‘ਤੇ ਜੋ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਸ ਦਿਨ ਮਾਨਸਾ ਵਿਖੇ ਵੀ ਸ਼ਹਿਰ ਵਿੱਚ ਰੈਲੀ ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਹੋਈ […]

Continue Reading

ਆਪਣੇ ਪਰਿਵਾਰ ਨੂੰ ਸਿੱਖੀ ਨਾਲ ਜੋੜਨ ਵਾਲੇ ਇੰਦਰਜੀਤ ਸਿੰਘ ਜੀ ਕਾਉਂਕੇ ਦੀ ਗੁਰਦੁਆਰੇ ‘ਚ ਨਿਭਾਈ ਸੇਵਾ ਹੋਰਨਾਂ ਗ੍ਰੰਥੀ ਸਿੰਘਾਂ ਲਈ ਪ੍ਰੇਰਨਾ ਸਰੋਤ- ਭਾਈ ਵਿਰਸਾ ਸਿੰਘ ਖਾਲਸਾ

ਜਗਰਾਉਂ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਭਾਈ ਇੰਦਰਜੀਤ ਸਿੰਘ ਕਾਉਂਕੇ ਕਲਾਂ ਨੇ ਗੁਰਦੁਆਰਾ ਕਾਉਂਕੇ ਕਲਾਂ ਲੁਧਿਆਣਾ ਜੋ ਸਵਰਗੀ ਖਾੜਕੂ ਜਥੇਦਾਰ ਅਕਾਲ ਤਖ਼ਤ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਕਲਾਂ ਨਾਲ ਜੁੜਿਆ ਹੋਇਆ ਹੈ ਅਤੇ ਅਜੇ ਵੀ ਸਿੱਖੀ ਪ੍ਰਚਾਰ ਲਹਿਰ ਰਾਹੀਂ ਪਿੰਡਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੇਕ ਇਮਾਨਦਾਰ ਅਤੇ ਗੁਰੂ ਮਰਯਾਦਾ ਤੇ ਪਹਿਰਾ ਦੇ ਕੇ ਸੱਚ ਧਰਮ,ਹੱਕ,ਇਨਸਾਫ਼ […]

Continue Reading

ਬਾਰਸ਼ਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਹੜ ਵਰਗੀ ਸਥਿਤੀ ਬਣ ਸਕਦੀ,ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਨੁਕਸਾਨ ਹੋਇਆ ਸਰਕਾਰ ਹੋਵੇਗੀ ਜ਼ਿੰਮੇਵਾਰ- ਭਾਈ ਵਿਰਸਾ ਸਿੰਘ ਖਾਲਸਾ

ਰੋਪੜ, ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)– ਭਾਖੜਾ ਮੈਨੇਜਮੈਂਟ ਦੇ ਅਧਿਕਾਰੀਆਂ ਨੇ ਦਰਿਆਵਾਂ ਦੇ ਲਾਗੇ ਲਾਗੇ ਵੱਸਣ ਵਾਲਿਆਂ ਪਿੰਡਾਂ ਨੂੰ ਸੁਚੇਤ ਕੀਤਾ ਹੈ ਕਿ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਰਕੇ ਦਰਿਆਵਾਂ ਵਿੱਚ ਹੜ ਆਉਂਣ ਵਰਗੀ ਸਥਿਤੀ ਬਣ ਸਕਦੀ ਹੈ ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਸੰਭਾਵਨਾਵਾਂ ਨੂੰ ਰੱਦ ਨਹੀਂ ਕੀਤਾ, ਇਸ […]

Continue Reading

ਭਾਈ ਬਲਜੀਤ ਸਿੰਘ ਸਾਬਕਾ ਫੌਜੀ ਦੀ ਆਤਮਿਕ ਸ਼ਾਂਤੀ ਲਈ ਗੁਰੂਦੁਆਰਾ ਗੁਰੂ ਰਵਿਦਾਸ ਸਾਹਿਬ ਪਿੰਡ ਕਾਉਂਕੇ ਕਲਾ’ਚ ਹੋਈ ਅਰਦਾਸ’ਚ ਸਮੇਂ ਬਹੁਤ ਸਾਰੀਆਂ ਧਾਰਮਿਕ ਸਖਸ਼ੀਅਤਾਂ ਤੇ ਹੋਰਾਂ ਰਿਸ਼ਤੇਦਾਰਾਂ ਨੇ ਸ਼ਮੂਲੀਅਤ ਕੀਤੀ -ਭਾਈ ਵਿਰਸਾ ਸਿੰਘ ਖਾਲਸਾ

ਜਗਰਾਉਂ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਬੀਤੇ ਦਿਨੀਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਸੀਨੀਅਰ ਆਗੂ ਭਾਈ ਇੰਦਰਜੀਤ ਸਿੰਘ ਕਾਉਂਕੇ ਕਲਾਂ ਦੇ ਲਾਡਲੇ ਬੇਟੇ ਬਲਜੀਤ ਸਿੰਘ ਸਾਬਕਾ ਫੌਜੀ ਦੀ ਮਮੂਲੀ ਬਿਮਾਰੀ ਕਰਕੇ 6 ਜੂਨ ਘੱਲੂਘਾਰੇ ਵਾਲੇ ਦਿਨ ਮੌਤ ਹੋ ਗਈ ਸੀ ਅਤੇ ਅੱਜ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਛੇ ਦਿਨਾਂ ਤੋਂ ਚੱਲ ਰਹੇ ਸਹਿਜ […]

Continue Reading