ਮੋਗਾ ਸਦਰ ਥਾਣੇ ਬਾਹਰ ਹੋਏ ਬੰਬ ਧਮਾਕੇ ਦੀ ਹੋਵੇ ਉੱਚ ਪੱਧਰੀ ਜਾਂਚ, ਦੋਸ਼ੀਆਂ ਨੂੰ ਗ੍ਰਿਫ਼ਤਾਰ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਭਾਈ ਵਿਰਸਾ ਸਿੰਘ ਖਾਲਸਾ

ਮੋਗਾ, ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਮੋਗਾ ਸਦਰ ਥਾਣੇ ਦੇ ਬਾਹਰ ਬੰਬ ਧਮਾਕੇ ਦੀ ਮੰਦਭਾਗੀ ਘਟਨਾ ਵਾਰਦਾਤ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਸ ਦੀ ਉੱਚਪੱਧਰੀ ਕਰਵਾਉਣ ਅਤੇ ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਕਰਨ ਦੇ ਨਾਲ ਨਾਲ ਸੂਬੇ ਵਿੱਚ ਵਧ ਰਹੀਆਂ ਸਮਾਜ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਨੂੰ ਠੱਲ੍ਹ ਪਾਉਣ ਲਈ ਸਖ਼ਤ […]

Continue Reading

ਅਮਰੀਕਾ ਈਰਾਨ ਯੁੱਧ ਫਿਰ ਸ਼ੁਰੂ ਹੋਣ ਨਾਲ ਭਾਰਤ ਅਤੇ ਹੋਰਨਾਂ ਖਾੜੀ ਮੁਲਕਾਂ ‘ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋ ਸਕਦਾ ਹੈ,ਭਾਰਤ ਪਾਕਿਸਤਾਨ ਜੰਗ ਨੂੰ ਰੁਕਵਾਉਣ ਲਈ ਯਤਨ ਕਰਨ – ਭਾਈ ਵਿਰਸਾ ਸਿੰਘ ਖ਼ਾਲਸਾ

ਚੰਡੀਗੜ੍ਹ, ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਅਮਰੀਕਾ ਈਰਾਨ ਯੁੱਧ ਦੀ ਚੱਲ ਰਹੀ ਜੰਗਬੰਦੀ ਦੌਰਾਨ ਦੋਹਾਂ ਮੁਲਕਾਂ ਨੇ ਲੜਾਈ ਰੋਕਣ ਸਬੰਧੀ ਕੋਈ ਫੈਸਲਾ ਸਿਰੇ ਨਹੀਂ ਚੜ੍ਹਿਆ,ਜਿਸ ਦੇ ਸਿੱਟੇ ਵਜੋਂ ਹੁਣ ਜੰਗ ਬੰਦੀ ਖਤਮ ਹੋ ਰਹੀ ਹੈ ਲੜਾਈ ਫਿਰ ਤੋਂ ਸ਼ੁਰੂ ਹੋ ਸਕਦੀ ਹੈ, ਜਿਸ ਦੇ ਸਿੱਟੇ ਵੱਜੋਂ ਭਾਰਤ ਸਮੇਤ ਬਹੁਤ ਸਾਰੇ ਮੁਲਕਾਂ ਵਿੱਚ ਕੱਚੇ ਤੇਲ ਦੀਆਂ […]

Continue Reading

ਸੰਤ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਮਿੱਤੀ 5 ਅਗਸਤ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ – ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਡਾ ਗੁਰਮਤਿ ਸਮਾਗਮ ਮਿੱਤੀ 5 ਅਗਸਤ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ, ਕੁੱਪ ਕਲਾਂ ( ਮਲੇਰਕੋਟਲਾ ) ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਸਮਾਗਮ […]

Continue Reading

ਦੋ ਸਾਬਕਾ ਜਥੇਦਾਰ ਸਾਹਿਬਾਨਾ ਦੀ ਮਾਨ ਸਰਕਾਰ ਵੱਲੋਂ ਕੀਤੀ ਗਈ ਗੁੱਪਤ ਮੀਟਿੰਗ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ,ਹੋ ਸਕਦਾ ਇਹ ਮੀਟਿੰਗ ਮੁੱਖ ਮੰਤਰੀ ਲਈ ਚੰਗਾ ਭਵਿੱਖ ਤਹਿ ਕਰਨ’ਚ ਕਾਮਯਾਬ ਹੋਵੇ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਸੀ ਪੇਚਾਂ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨਾਲ਼ ਸੁਖਬੀਰ ਬਾਦਲ ਦੀ ਸ਼ਹਿ ਤੇ ਪਿਆ ਹੋਇਆ ਹੈ, ਮੁੱਖ ਮੰਤਰੀ ਨੂੰ ਇੱਕ ਗਹਿਰੀ ਸਾਜ਼ਿਸ਼ ਰਚ ਕੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ‘ਚ ਸੋਧ ਕਰਕੇ ਸਖਤ ਕਾਨੂੰਨ ਬਣਾਉਣ ਤੇ ਇੱੱਕ ਵੀਡੀਓ ਨੂੰ ਮੁੱਦਾ ਬਣਾ […]

Continue Reading

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਗੁਰਮਤਿ ਸਮਾਗਮ ਯਾਦਗਾਰੀ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ- ਜਥੇਦਾਰ ਬਾਬਾ ਗੁਰਦੀਪ ਸਿੰਘ

ਫਿਰੋਜ਼ਪੁਰ , ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਗੁਰਮਤਿ ਸਮਾਗਮ ਯਾਦਗਾਰੀ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ […]

Continue Reading

ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰ ਚਾਲਕ ਨੇ 51 ਸਾਲਾਂ ਮਹਿਲਾ ਨੂੰ ਦਰੜਿਆ,ਐਫ ਆਈ ਆਰ ਦਰਜ’ਚ ਢਿੱਲਮਠ ਅਤੇ ਪੀੜਤ ਮੈਂਬਰਾਂ ਨਾਲ ਕੀਤਾ ਦੁਰਵਿਹਾਰ ਪੁਲਿਸ ਦਾ ਨਿੰਦਣਯੋਗ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਅੱਜ ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰ ਚਾਲਕ ਨੇ 51 ਸਾਲਾਂ ਮਹਿਲਾ ਨੂੰ ਦਰੜਿਆ ਜਿਸ ਦੀ ਸਥਾਨਕ ਸਿਵਲ ਹਸਪਤਾਲ ਵਿਖੇ ਮੌਤ ਹੋ ਗਈ,ਪੁਲਿਸ ਨੇ ਅਣਪਛਾਤੇ ਕਾਰ ਚਾਲਕ ਤੇ ਕੀਤੀ ਐਫ ਆਈ ਆਰ ਦਰਜ, ਮੁਲਜ਼ਮ ਵਾਰਦਾਤ ਤੋਂ ਬਾਅਦ ਮੌਕੇ ਤੋਂ ਫ਼ਰਾਰ, ਪੀੜਤ ਪ੍ਰਵਾਰ ਨੇ ਐਫ ਆਈ ਆਰ ਤੇ ਅਸਹਿਮਤੀ ਪ੍ਰਗਟਾਈ ਤੇ […]

Continue Reading

ਅਯੁੱਧਿਆ ਰਾਮ -ਮੰਦਰ ਦਾਨ ਘੁਟਾਲਾ, ਨਕਲੀ ਦੇਸ਼ ਭਗਤੀ, ਕਾਰਪੋਰੇਟ ਹਿੰਦੂਤਵ ਅਤੇ ਆਰ ਐੱਸ ਐੱਸ ਫਾਸ਼ੀਵਾਦ ਦਾ ਅਸਲੀ ਚਿਹਰਾ ਬੇਨਕਾਬ!-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਅਯੁੱਧਿਆ ਵਿੱਚ ਰਾਮ ਦੇ ਨਾਂ ‘ਤੇ ਦੇਸ਼ ਦੇ ਲੋਕਾਂ ਤੋਂ ਇਕੱਠੇ ਕੀਤੇ ਕਰੋੜਾਂ-ਅਰਬਾਂ ਰੁਪਏ ਦਾਨ ਦੀ ਵੱਡੇ ਪੱਧਰ ‘ਤੇ ਹੋਈ ਲੁੱਟ ਅਤੇ ਦੁਰਵਰਤੋਂ ਦੇ ਦੋਸ਼ਾਂ ਨੇ ਪੂਰੇ ਦੇਸ਼ ਨੂੰ ਹਲਾ ਕੇ ਰੱਖ ਦਿੱਤਾ ਹੈ। ਸੀ ਪੀ ਆਈ (ਐੱਮ ਐੱਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ […]

Continue Reading

ਕਿਸਾਨ ਆਗੂ ਪ੍ਰੇਮ ਸਿੰਘ ਗਹਿਲਾਵਤ ਦੀ ਮੌਤ ਕਿਸਾਨ ਅੰਦੋਲਨ ਲਈ ਵੱਡਾ ਘਾਟਾ —- ਰੁਲਦੂ ਸਿੰਘ

ਮਾਨਸਾ, ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)– ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਹਰਿਆਣੇ ਦੇ ਪ੍ਰਧਾਨ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਪ੍ਰੇਮ ਸਿੰਘ ਗਹਿਲਾਵਤ ਦੀ ਅਚਾਨਕ ਮੌਤ ਦੀ ਖ਼ਬਰ ਸੁਣਦਿਆਂ ਬਾਬਾ ਬੂਝਾ ਸਿੰਘ ਭਵਨ ਵਿਖੇ ਰੁਲਦੂ ਸਿੰਘ ਮਾਨਸਾ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਕਾਮਰੇਡ ਨੱਛੱਤਰ ਸਿੰਘ ਖੀਵਾ […]

Continue Reading

ਉੱਘੇ ਟਰੇਡ ਯੂਨੀਅਨ ਆਗੂ ਐਡਵੋਕੇਟ ਉੱਡਤ ਸੀਪੀਆਈ ਨੂੰ ਅਲਵਿਦਾ ਕਹਿ ਕੇ ਸੀਟੂ ਵਿੱਚ ਸ਼ਾਮਲ

ਮਾਨਸਾ, ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)– ਉੱਘੇ ਟਰੇਡ ਯੂਨੀਅਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਆਪਣੇ ਸਮਰਥਕਾਂ ਤੇ ਹਮਦਰਦਾ ਸਮੇਤ ਸੀਪੀਆਈ ਨੂੰ ਅਲਵਿਦਾ ਕਹਿ ਕੇ ਸੈਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਵਿੱਚ ਸਾਮਲ ਹੋ ਗਏ , ਉਨ੍ਹਾਂ ਨੇ ਅੱਜ ਸੰਗਰੂਰ ਵਿੱਖੇ ਸੀਟੂ ਪੰਜਾਬ ਦੇ ਅਹੁਦੇਦਾਰਾ ਦੀ ਇੱਕ ਅਹਿਮ ਮੀਟਿੰਗ ਦੌਰਾਨ ਸੀਟੂ ਵਿੱਚ ਸਮੂਲੀਅਤ ਕੀਤੀ।ਇਸ ਮੌਕੇ ਤੇ ਸੀਟੂ […]

Continue Reading

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਭਗਤ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ਰਾਮਪੁਰਾ ਬਠਿੰਡਾ ਵਿਖੇ ਮਨਾਇਆ- ਭਾਈ ਗੁਰਪ੍ਰੀਤ ਸਿੰਘ

ਬਠਿੰਡਾ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ […]

Continue Reading