ਕਿਸਾਨ ਯੂਨੀਅਨ ਦੇ ਧਰਨੇ ਨੂੰ ਅਸਫ਼ਲ ਬਨਾਉਣ ਲਈ ਆਗੂਆਂ ਨੂੰ ਗਿਰਫ਼ਤਾਰ ਕਰਨ ਪੁਲਿਸ ਵੱਲੋਂ ਛਾਪੇਮਾਰੀ, ਮਜ਼ਦੂਰ ਆਗੂਆਂ ਵੱਲੋਂ ਜ਼ੋਰਦਾਰ ਨਿਖੇਧੀ – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ,18 ਫਰਵਰੀ (ਸਰਬਜੀਤ ਸਿੰਘ)– ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਅੱਜ ਆਪਣੇ ਦੋ ਆਗੂਆਂ ਦੀ ਰਿਹਾਈ ਨੂੰ ਲੈਕੇ ਬਠਿੰਡਾ ਵਿਖੇ ਰੋਸ਼ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਧਰਨੇ ਨੂੰ ਅਸਫ਼ਲ ਬਨਾਉਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ ਰਾਤ ਭਰ ਤੋਂ ਹੀ ਕਿਸਾਨ ਆਗੂਆਂ ਨੂੰ ਗਿਰਫ਼ਤਾਰ ਕਰਨ ਲਈ ਛਾਪੇਮਾਰੀ […]

Continue Reading

ਬਾਜਵਾ ਦੀ ਚੇਤਾਵਨੀ: ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਲਈ ਖਤਰਾ

ਮਾਨਸਾ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮਾਨਸਾ ਵਿੱਚ ਆਯੋਜਿਤ ਵੱਡੇ “ਮਨਰੇਗਾ ਬਚਾਓ” ਰੈਲੀ ਨੂੰ ਸੰਬੋਧਨ ਕੀਤਾ, ਜਿੱਥੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਪਿੰਡੂ ਰੋਜ਼ਗਾਰ ਗਾਰੰਟੀ ਨੂੰ ਕਮਜ਼ੋਰ ਕਰਨ ਅਤੇ ਉਭਰਦੇ ਭਾਰਤ-ਅਮਰੀਕਾ ਵਪਾਰ ਢਾਂਚੇ ਦੇ ਖਿਲਾਫ ਆਪਣੀ ਆਵਾਜ਼ ਉਠਾਈ। ਬਾਜਵਾ ਨੇ ਚੇਤਾਵਨੀ […]

Continue Reading

ਸੜਕਾਂ ਤੇ ਨਹਿਰਾਂ ਤੇ ਲੱਗੇ ਪੁਰਾਣੇ ਦਰੱਖਤਾਂ ਦੀਆਂ ਨਜਾਇਜ਼ ਕਟਾਈਆਂ ਸਬੰਧੀ ਜ਼ਿਲ੍ਹੇ ਦੇ ਅਫਸਰ ਨੂੰ ਦਿੱਤਾ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)— ਮਾਨਸਾ ਜ਼ਿਲ੍ਹੇ ਦੇ ਵਣ ਵਿਭਾਗ ਵਿੱਚ ਵੱਡੀ ਪੱਧਰ ਤੇ ਦਰੱਖਤਾਂ ਦੀ ਕਟਾਈ ਅਤੇ ਸਾਂਭ ਸੰਭਾਲ ਨਾਂ ਹੋਣ ਤੇ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਜ਼ਿਲ੍ਹੇ ਦੇ ਡੀ ਐੱਫ ਓ ਨੂੰ ਵਫ਼ਦ ਦੇ ਤੌਰ ਤੇ ਮਿਲੇ। ਪ੍ਰੈਸ ਬਿਆਨ ਜਾਰੀ ਕਰਦਿਆਂ ਸੀ ਪੀ ਆਈ ਐੱਮ […]

Continue Reading

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਖੇ ਰੈਲੀ ਲਈ ਗੜਸ਼ੰਕਰ ਤੋਂ ਜੱਥਾ ਰਵਾਨਾ

ਟੈੱਟ ਦੀ ਸ਼ਰਤ ਰੱਦ ਕਰਾਉਣ,ਪੁਰਾਣੀ ਪੈਨਸ਼ਨ, ਪੰਜਾਬ ਸਕੇਲ, ਭੱਤਿਆਂ ਦੀ ਬਹਾਲੀ, ਤੱਕ ਸੰਘਰਸ਼ ਜਾਰੀ ਰਹੇਗਾ- ਮੁਕੇਸ਼,ਸੁਖਦੇਵ ਗੜਸ਼ੰਕਰ, ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)— ਪੁਰਾਣੇ- ਸਕੇਲ, ਪੁਰਾਣੀ ਪੈਨਸ਼ਨ, ਭੱਤੇ ਬਹਾਲੀ ਮੋਰਚਾ ਵੱਲੋਂ ਸੰਗਰੂਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਹਿਸੀਲ ਗੜਸ਼ੰਕਰ ਤੋਂ ਮੋਰਚੇ ਦੇ ਸੂਬਾ ਆਗੂਆਂ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ,ਬਰਿਜ ਲਾਲ,ਕਰਨੈਲ ਸਿੰਘ,ਅਜੇ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫ਼ਿਲੌਰ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ – ਭਾਈ ਵਿਰਸਾ ਸਿੰਘ ਖਾਲਸਾ

ਫ਼ਿਲੌਰ, ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅਲੋਵਾਲ ਫ਼ਿਲੌਰ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਆਪਣੀ ਹਾਜ਼ਰੀ ਲਵਾਈ ਤੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ, ਸਮਾਗਮ ਦੇ ਕਰਤਾ ਧਰਤਾ ਤੇ ਇੰਟਰਨੈਸ਼ਨਲ ਸੰਤ ਸਮਾਜ ਦੇ ਜਨਰਲ ਸੈਕਟਰੀ ਸੰਤ ਸੁਖਵਿੰਦਰ ਸਿੰਘ ਜੀ ਹੁਕਮਨਾਮੇ […]

Continue Reading

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਖੇ ਰੈਲੀ ਲਈ ਗੜਸ਼ੰਕਰ ਤੋਂ ਜੱਥਾ ਰਵਾਨਾ

ਟੈੱਟ ਦੀ ਸ਼ਰਤ ਰੱਦ ਕਰਾਉਣ,ਪੁਰਾਣੀ ਪੈਨਸ਼ਨ, ਪੰਜਾਬ ਸਕੇਲ, ਭੱਤਿਆਂ ਦੀ ਬਹਾਲੀ, ਤੱਕ ਸੰਘਰਸ਼ ਜਾਰੀ ਰਹੇਗਾ- ਮੁਕੇਸ਼,ਸੁਖਦੇਵ ਗੜਸ਼ੰਕਰ, ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)– ਪੁਰਾਣੇ- ਸਕੇਲ, ਪੁਰਾਣੀ ਪੈਨਸ਼ਨ, ਭੱਤੇ ਬਹਾਲੀ ਮੋਰਚਾ ਵੱਲੋਂ ਸੰਗਰੂਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਹਿਸੀਲ ਗੜਸ਼ੰਕਰ ਤੋਂ ਮੋਰਚੇ ਦੇ ਸੂਬਾ ਆਗੂਆਂ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ,ਬਰਿਜ ਲਾਲ,ਕਰਨੈਲ ਸਿੰਘ,ਅਜੇ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਫਿਲੌਰ ਵਿਖੇ 15 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਲੜੀਵਾਰ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਧਾਰਮਿਕ ਸਜਾਏ ਜਾਣਗੇ – ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਲੁਧਿਆਣਾ ਵਿਖੇ ਕੱਲ 15 ਫਰਵਰੀ ਐਤਵਾਰ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਲੜੀਵਾਰ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਮਹਾਂਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਧਾਰਮਿਕ ਬੁਲਾਰੇ ਹਾਜ਼ਰੀ […]

Continue Reading

ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਰੈਲੀ ਅਤੇ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ

ਗੜਸ਼ੰਕਰ, ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ)—- ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਦੇ ਹੜਤਾਲ ਕਰਨ ਦੇ ਸੱਦੇ ‘ਤੇ ਗੜਸ਼ੰਕਰ ਦੀਆਂ ਟਰੇਡ ਯੂਨੀਅਨਾਂ,ਕਿਸਾਨ ਯੂਨੀਅਨਾਂ ਅਤੇ ਮੁਲਾਜ਼ਮ ਯੂਨੀਅਨਾਂ ਵੱਲੋਂ ਸਥਾਨਕ ਬੱਸ ਅੱਡੇ ਵਿੱਚ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮਜ਼ਦੂਰ, ਕਿਸਾਨ ਅਤੇ ਮੁਲਾਜ਼ਮਾਂ ਵੱਲੋਂ ਇਕੱਤਰ ਹੋ ਕੇ ਕੇਂਦਰ ਦੀਆਂ ਆਰਥਿਕ ਨੀਤੀਆਂ ਖਿਲਾਫ ਰੈਲੀ ਕਰਨ […]

Continue Reading

ਦੇਸ਼ ਵਿਆਪੀ ਹੜਤਾਲ ਮੌਕੇ ਭਾਰਤ ਅਮਰੀਕਾ ਵਪਾਰਕ ਸਮਝੌਤਾ ਰੱਦ ਕਰਨ ਤੇ ਲੋਕ ਵਿਰੋਧੀ ਨੀਤੀਆਂ ਲਾਮਬੰਦੀ ਦਾ ਸੱਦਾ

ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਮਾਨਸਾ, ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ)— ਦੇਸ਼ ਵਿਆਪੀ ਹੜਤਾਲ ਮੌਕੇ ਸਥਾਨਕ ਬਾਰਾਂ ਹੱਟਾਂ ਚੌਂਕ ਵਿਖੇ ਏਟਕ,ਏਟਕੂ,ਸੀ ਟੀ ਯੂ, ਸੰਯੁਕਤ ਕਿਸਾਨ ਮੋਰਚਾ, ਇੰਪਲਾਈਜ ਫੈਡਰੇਸ਼ਨਾਂ, ਮਜ਼ਦੂਰ ਜਥੇਬੰਦੀਆਂ,ਆਸਾ,ਆਂਗਨਵਾੜੀ ਵਰਕਰਾਂ, ਮੈਡੀਕਲ ਪ੍ਰੈਕਟੀਸ਼ਨਰਾ,ਬੈਂਕਾਂ, ਨੋਜਵਾਨ, ਵਿਦਿਆਰਥੀਆਂ ਆਦਿ ਵੱਲੋਂ ਪ੍ਰਭਾਵਸਾਲੀ ਰੋਹ ਭਰਪੂਰ ਪ੍ਰਦਰਸ਼ਨ ਰਾਜਵਿੰਦਰ ਰਾਣਾ, ਕ੍ਰਿਸ਼ਨ ਚੌਹਾਨ,ਰੂਲਦੁ ਸਿੰਘ ਮਾਨਸਾ, ਅਮਰਜੀਤ ਸਿੰਘ, ਕਰਮਜੀਤ […]

Continue Reading

ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮਜ਼ਦੂਰ – ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਹਜ਼ਾਰਾਂ ਲੋਕ ਰੋਸ਼ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ)— ਅੱਜ ਇਥੇ ਲੇਬਰ ਚੌਂਕ ਵਿੱਚ ਹਜ਼ਾਰਾਂ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ,ਆਸਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਨੇ ਜ਼ਬਰਦਸਤ ਰੈਲੀ ਕਰਕੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ ਕੀਤੀ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਪਾਸ ਕੀਤੇ ਹਨ, ਉਹਨਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ […]

Continue Reading