ਬਾਜਵਾ ਵੱਲੋਂ ਜਸਟਿਸ ਮਿਸ਼ਰਾ ਦਾ ਮੁੱਖ ਜੱਜ ਵਜੋਂ ਸਵਾਗਤ, ਕਿਹਾ-ਨਿਆਂਪਾਲਿਕਾ ਨੂੰ ਨਿਡਰ ਰਹਿਣਾ ਚਾਹੀਦਾ ਹੈ
ਚੰਡੀਗੜ੍ਹ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਬਾਜਵਾ ਨੇ ਕਿਹਾ ਕਿ ਨਿਆਂਪਾਲਿਕਾ ਨੇ […]
Continue Reading
