ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਚੰਡੀਗੜ੍ਹ ਵਿੱਚ 7 ਅਗਸਤ ਨੂੰ ਵੱਡੀ ਰੈਲੀ ਦਾ ਐਲਾਨ-ਸਰਬਜੀਤ ਸਿੰਘ ਡਿਗਰਾ
ਚੰਡੀਗੜ੍ਹ, ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ)– ਸਰਬਜੀਤ ਸਿੰਘ ਡਿਗਰਾ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਵਿਸ਼ਾਲ ਰੈਲੀ ਬੁਲਾਈ ਗਈ ਹੈ। ਇਹ ਰੈਲੀ 7 ਅਗਸਤ ਨੂੰ ਸਵੇਰੇ 11:00 ਵਜੇ ਦਾਣਾ ਮੰਡੀ, ਸੈਕਟਰ-39, ਚੰਡੀਗੜ੍ਹ ਵਿਖੇ ਹੋਵੇਗੀ। ਇਹ ਹਨ ਮੁੱਖ ਮੰਗਾਂ ਰੈਲੀ ਦੇ ਆਯੋਜਕ […]
Continue Reading

