ਫਿਰੋਜ਼ਪੁਰ ਵਿਜੈ ਲੈਸ ਵੱਲੋਂ ਮੋਗਾ ਜ਼ਿਲ੍ਹੇ ਦੇ ਕੋਟ ਈਸਾ ਖਾਂ ਥਾਣੇ ਦੀ ਐਸ ਐਚ ਓ ਸੁਨੀਤਾ ਨੂੰ ਰੰਗੇ ਹੱਥੀਂ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਜਾਣ ਨਾਲ ਖਾਕੀ ਇੱਕ ਵਾਰ ਫਿਰ ਹੋਈ ਦਾਗ਼ਦਾਰ- ਭਾਈ ਵਿਰਸਾ ਸਿੰਘ ਖ਼ਾਲਸਾ
ਮੋਗਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀ ਆਪ ਸਰਕਾਰ ਨੇ ਰਿਸ਼ਵਤਖੋਰੀ ਨੂੰ ਬੰਦ ਕਰਨ ਦਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਪਰ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਪੰਜਾਬ ਵਿਚੋਂ ਰਿਸ਼ਵਤਖੋਰੀ ਬੰਦ ਕਰਨ ‘ਚ ਬੁਰੀ ਤਰ੍ਹਾਂ ਅਸਫ਼ਲ ਨਜ਼ਰ ਆ ਰਹੀ ਹੈ ਕਿਉਂਕਿ ਰਾਜ ਵਿੱਚ ਵੱਡੇ ਵੱਡੇ ਰਾਜਨੀਤਕ ਲੀਡਰਾਂ, ਵੱਡੇ ਵੱਡੇ ਪੁਲਿਸ ਅਧਿਕਾਰੀਆਂ ਵੱਲੋਂ […]
Continue Reading
