ਜੀਐਮਏਡੀਏ ’ਚ ਬਿਲਡਰਾਂ ਨੂੰ ਕਥਿਤ 100 ਕਰੋੜ ਤੋਂ ਵੱਧ ਦੀ ਰਾਹਤ ’ਤੇ ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ
ਚੰਡੀਗੜ੍ਹ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਐਮਏਡੀਏ) ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਤਲਾਸ਼ੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਦਿਆਂ ਨਿੱਜੀ ਰੀਅਲ ਅਸਟੇਟ ਕੰਪਨੀਆਂ ਨੂੰ ਜੀਐਮਏਡੀਏ ਦੇ ਬਕਾਏ ਵਿੱਚ ਕਥਿਤ ਤੌਰ ’ਤੇ […]
Continue Reading
