ਭਾਰਤ-ਅਮਰੀਕਾ ਟੈਰਿਫ ਸਮਝੌਤੇ ‘ਤੇ ਕੇਂਦਰ ਸਰਕਾਰ ਦੇਸ਼ ਖ਼ਾਸ ਕਰਕੇ ਕਿਸਾਨਾਂ ਦੇ ਹਿੱਤਾਂ ਨਾਲ ਗ਼ਦਾਰੀ ਕਰ ਰਹੀ-ਕਾਮਰੇਡ ਬੱਖਤਪੁਰਾ

ਮਾਨਸਾ, ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੋਦੀ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਭਾਰਤ ਅਮਰੀਕਾ ਟੈਰਿਫ ਸਮਝੌਤੇ ਦੇ ਸੁਆਲ ‘ਤੇ ਉਹ ਦੇਸ਼ ਦੇ – ਖ਼ਾਸਕਰ ਕਿਸਾਨਾਂ ਦੇ ਹਿੱਤਾਂ ਨਾਲ ਗ਼ਦਾਰੀ ਕਰ ਰਹੀ ਹੈ ।ਅਮਰੀਕਾ ਨੇ ਭਾਰਤ ਨਾਲ ਇਹ ਸਮਝੌਤਾ ਉਸ ਸਮੇਂ ਇਕ ਦਬਾ ਵਿੱਚ ਸਹੀਬੰਦ ਕੀਤਾ ਹੈ ਜਦੋਂ ਭਾਰਤ ਦਾ […]

Continue Reading

ਮੁੱਖ ਮੁਲਜ਼ਮ ਭੀਮ ਸੈਨ ਨੂੰ ਖਾਨਾ ਨੰਬਰ ਇੱਕ ਮੁਲਜ਼ਮ ਵਿੱਚ ਕੀਤਾ ਜਾਵੇ

ਪੀੜਤ ਬੱਚੀ ਦੀ ਮਾਤਾ ਅਤੇ ਨਾਨੀ ਨੂੰ ਨਾਮਜਦ ਕਰਕੇ ਉਹਨਾਂ ਤੇ ਪਰਚਾ ਦਰਜ ਕੀਤਾ ਜਾਵੇ ਪੀੜਤ ਬੱਚੀ ਨੂੰ ਅਗਵਾਹ ਕਰਕੇ ਕੁੱਟਮਾਰ ਕਰਨ ਅਤੇ ਧਮਕਾਉਣ ਦੇ ਮੁਲਜ਼ਮਾਂ ਉੱਪਰ ਪਰਚਾ ਦਰਜ ਕੀਤਾ ਜਾਵੇ ਪੀੜਤ ਬੱਚੀ ਦੇ ਬਾਪ ਉੱਪਰ ਦਰਜ ਕੀਤਾ ਝੂਠਾ ਪਰਚਾ ਰੱਦ ਕਰਕੇ ਜੇਲ ਵਿੱਚੋਂ ਰਿਹਾਅ ਕੀਤਾ ਜਾਵੇ ਮਾਨਸਾ, ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)— ਅੱਜ ਮਜ਼ਦੂਰ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਚੱਲ ਰਹੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਵੈਦ ਰੁਲਦਾ ਸਿੰਘ ਜੀ ਦੀ 10ਵੀਂ ਬਰਸੀ ਦੇ ਭੋਗ ਉਪਰੰਤ ਢਾਡੀ ਦਰਬਾਰ ਸਜਾਏ : ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਹਾਨ 35000 ਸ਼ਹੀਦ ਸਿੰਘਾਂ ਦੀ ਯਾਦ ਵਿੱਚ 264 ਵਾਂ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਮਾਗਮ ਬਹੁਤ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਵਰੋਸਾਏ ਭਾਈ […]

Continue Reading

ਡ. ਦਿਲਜੋਤ ਕੌਰ ਸ਼ਰਮਾ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਦੋਸ਼ੀ ਦੀ ਗ੍ਰਿਫਤਾਰੀ ਤੇ ਮੁਕੰਮਲ ਜਾਂਚ ਨਾਂ ਹੋਣ ਦੀ ਸੂਰਤ ਵਿੱਚ ਮੁੜ ਸੰਘਰਸ਼ ਆਰੰਭਿਆ ਜਾਵੇਗਾ – ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ,5 ਫਰਵਰੀ (ਸਰਬਜੀਤ ਸਿੰਘ)– ਐਡਵੋਕੇਟ ਦਿਲਜੋਤ ਸ਼ਰਮਾ ਇਨਸਾਫ਼ ਕਮੇਟੀ ਵਿੱਚ ਸ਼ਾਮਲ ਵਿਦਿਆਰਥੀ ਜਥੇਬੰਦੀ ਆਇਸਾ ਦਾ ਕਹਿਣਾ ਹੈ ਕਿ ਲੁਧਿਆਣਾ ਪੁਲਿਸ ਵੱਲੋਂ ਜਾਂਚ ਲਈ ਕੁਝ ਹੋਰ ਸਮਾਂ ਮੰਗਣ ‘ਤੇ ਐਕਸ਼ਨ ਕਮੇਟੀ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਨੂੰ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਸੀ,ਪਰ ਇਹ ਹਫ਼ਤਾ ਬੀਤ ਜਾਣ ਤੇ ਵੀ ਪੁਲਿਸ […]

Continue Reading

ਲੋਕ ਅਧਿਕਾਰ ਲਹਿਰ ਦੀ ਮੀਟਿੰਗ ਵਿੱਚ ਪੰਜਾਬ ਦੇ ਨਿਘਾਰ ਵੱਲ ਜਾ ਰਹੇ ਹਾਲਾਤਾਂ ਬਾਰੇ ਚਿੰਤਾ ਜਾਹਿਰ ਕੀਤੀ

ਲੁਧਿਆਣਾ, ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਲੋਕ ਅਧਿਕਾਰ ਲਹਿਰ ਦੇ ਮੋਢੀ ਬਲਵਿੰਦਰ ਸਿੰਘ ਨੇ ਲੁਧਿਆਣਾ ਵਿਖੇ ਇਕ ਮੀਟਿੰਗ ਰੱਖੀ, ਉੱਥੇ ਪੰਜਾਬ ਦੇ ਨਿਘਾਰ ਵੱਲ ਜਾ ਰਹੇ ਹਾਲਾਤਾਂ ਬਾਰੇ ਚਿੰਤਾ ਜਾਹਿਰ ਕੀਤੀ ਗਈ। ਨਸ਼ੇ ਵਿਚ ਡੁੱਬਦੀ ਜਵਾਨੀ ਕਿਸਾਨ ਮਜ਼ਦੂਰ ਦੀ ਹੋ ਰਹੀ ਦੁਰਦਸ਼ਾ ਮਿਲਾਵਟਖੋਰੀ,ਰਿਸ਼ਵਤਖੋਰੀ,ਬੇਰੁਜ਼ਗਾਰੀ ਵਿਦੇਸ਼ਾ ਨੂੰ ਜਾ ਰਹੀ ਨੌਜਵਾਨੀ ਸਿਹਤ, ਸਿਖਿਆ ਦੇ ਡਿੱਗ ਰਹੇ ਮਿਆਰ ਅਤੇ […]

Continue Reading

12 ਫਰਵਰੀ ਦੀ ਦੇਸ਼ ਵਿਆਪੀ ਆਮ ਹੜਤਾਲ ਨੂੰ ਸਫ਼ਲ ਬਣਾਓ – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)—ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਦੀ ਕੇਂਦਰੀ ਕਮੇਟੀ ਵੱਲੋਂ  ਦੇਸ਼ ਭਰ ਦੀਆਂ ਸਬੰਧਤ ਸਾਰੀਆਂ ਟ੍ਰੇਡ ਯੂਨੀਅਨਾਂ,ਮਜ਼ਦੂਰ ਵਰਗ ਦੀਆਂ ਜਥੇਬੰਦੀਆਂ ਅਤੇ ਸਮਾਜ ਦੇ ਦੱਬੇ ਕੁੱਚਲੇ ਵਰਗਾਂ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ 12 ਫਰਵਰੀ ਦੀ ਦੇਸ਼ ਪੱਧਰੀ ਆਮ ਹੜਤਾਲ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ।  ਕੇਂਦਰੀ ਕਮੇਟੀ ਮੈਂਬਰ […]

Continue Reading

ਮਾਨਸਾ ਦੀ ਸਰਕਾਰੀ ਆਈ ਟੀ ਆਈ ਦੇ ਵਿਦਿਆਰਥੀਆਂ ਨੇ ਖਾਲੀ ਪਈਆਂ ਅਧਿਆਪਕਾਂ ਦੀਆਂ ਪੋਸਟਾਂ ਤੇ ਗੇਟ ਅੱਗੇ ਬੱਸ ਸਟੈਂਡ ਬਣਾਉਣ ਸੰਬੰਧੀ ਡੀਸੀ ਮਾਨਸਾ ਨੂੰ ਦਿੱਤਾ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 3 ਫਰਵਰੀ (ਸਰਬਜੀਤ ਸਿੰਘ)– ਮਾਨਸਾ ਚ ਸਰਕਾਰੀ ਆਈ ਟੀ ਆਈ ਚ,ਆਉਣ ਵਾਲੀਆਂ ਮੁਸ਼ਕਿਲਾਂ ਦੇ ਸਬੰਧੀ ਇਨਕਲਾਬੀ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਆਗੂ ਅਮਰਦੀਪ ਸਿੰਘ ਪਰੋਚਾ ਅਤੇ ਸੁਖਜੀਤ ਸਿੰਘ ਰਾਮਾਨੰਦੀ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਆਈ ਟੀ ਆਈ‌ ਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ […]

Continue Reading

ਮੋਦੀ ਸਰਕਾਰ ਦੇ ਬਜਟ ਵਿੱਚ ਨਾ ਪੰਜਾਬ ਲਈ ਕੁਝ ਹੈ ਅਤੇ ਨਾ ਦੇਸ਼ ਦੇ ਮਜ਼ਦੂਰਾਂ ਕਿਸਾਨਾਂ ਨੌਜਵਾਨਾਂ ਅਤੇ ਛੋਟੇ ਦੁਕਾਨਦਾਰਾਂ-ਵਪਾਰੀਆਂ ਲਈ – ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਸੀਪੀਆਈ (ਐਮਐਲ) ਲਿਬਰੇਸ਼ਨ ਨੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਸਲਾਨਾ ਬਜਟ ਨੂੰ ਇਤਿਹਾਸਿਕ ਬਜਟ ਦਸਣ ਨੂੰ ਇਕ ਲਫਾਜੀ ਦਾਹਵਾ ਦੱਸਦਿਆਂ ਕਿਹਾ ਕਿ ਇਹ ਬਜਟ ਕਿਸੇ ਤਰ੍ਹਾਂ ਵੀ ਮੋਦੀ ਸਰਕਾਰ ਦੇ ਬੀਤੇ ਬਜਟਾਂ ਤੋਂ ਵੱਖਰਾ ਨਹੀਂ ਹੈ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]

Continue Reading

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਉੱਗਰ ਸਿੰਘ ਫਿਟਰ ਹੈਲਪਰ ਨੂੰ ਰਿਟਾਇਰਮੈਂਟ ਹੋਣ ਉਪਰੰਤ ਵਿਦਾਇਗੀ ਪਾਰਟੀ ਦਿੱਤੀ

ਮਾਨਸਾ, ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਵੱਲੋਂ ਸਾਥੀ ਉੱਗਰ ਸਿੰਘ ਫਿਟਰ ਹੈਲਪਰ ਨੂੰ ਰਿਟਾਇਰਮੈਂਟ ਹੋਣ ਉਪਰੰਤ ਵਿਦਾਇਗੀ ਪਾਰਟੀ ਬੜੇ ਮਾਣ ਸਨਮਾਨ ਨਾਲ ਕੀਤੀ ਗਈ ਇਸ ਵਿਦਾਇਗੀ ਪਾਰਟੀ ਸਮੇਂ ਸੂਬਾਈ ਆਗੂ ਬਿੱਕਰ ਸਿੰਘ ਮਾਖਾ, ਸੂਬਾਈ ਕੈਸ਼ੀਅਰ ਹਿੰਮਤ ਸਿੰਘ ਦੂਲੋਵਾਲ,ਦਲਵਾਰਾ ਸਿੰਘ ਉੱਡਤ, ਰੂਪ ਸਿੰਘ ਉੱਡਤ,ਦਫ਼ਤਰੀ ਸਟਾਫ ਵੱਲੋਂ ਜੇ,ਈ ਸੁਖਰਾਜ ਸਿੰਘ […]

Continue Reading

ਰੈਡੀਕਲ ਫੋਰਮ ਵਲੋਂ ਪ੍ਰੋ. ਹੰਸ ਦੀ ਪੁਸਤਕ ‘ਪੰਜਾਬ ਦੇ ਇਨਕਲਾਬ – ਸਿੱਖੀ ਤੇ ਦਲਿਤ ਸਾਹਿਤਕਾਰੀ’ ਬਾਰੇ ਗੋਸ਼ਟੀ

ਜਮਾਤੀ ਸ਼ੋਸ਼ਣ ਦੇ ਨਾਲ ਨਾਲ ਜਾਤ, ਧਰਮ ਅਤੇ ਲਿੰਗ ਦੇ ਅਧਾਰ ‘ਤੇ ਹੋ ਰਿਹਾ ਵਿਤਕਰਾ ਤੇ ਦਮਨ ਵੀ ਉਨ੍ਹਾਂ ਹੀ ਅਸਹਿਣਯੋਗ – ਨੀਤੂ ਅਰੋੜਾ ਮਾਨਸਾ, ਗੁਰਦਾਸਪੁਰ 2 ਫਰਵਰੀ (ਸਰਬਜੀਤ ਸਿੰਘ )– ਸਾਡੇ ਸਮਾਜ ਅਤੇ ਸਾਹਿਤ ਦਾ ਇਤਿਹਾਸ ਲਿਖਣ ਵਾਲਿਆਂ ਤੋਂ ਅਸੀਂ ਪੂਰਨ ਨਿਰਪੱਖਤਾ ਨਾਲ ਖੋਜ ਅਤੇ ਲੇਖਣੀ ਦੀ ਤਵੱਕੋ ਰੱਖਦੇ ਹਾਂ, ਪਰ ਅਫਸੋਸ ਦੀ ਗੱਲ […]

Continue Reading