ਖਾਡੂਰ ਸਾਹਿਬ ਵਿਖੇ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਰੰਗਰੇਟਾ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹੱਲਾ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ : ਜਥੇਦਾਰ ਬਾਬਾ ਮੇਜਰ ਸਿੰਘ ਸੋਢੀ
ਖਾਡੂਰ ਸਾਹਿਬ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਸਿੱਖ ਧਰਮ ਦੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਸਬੰਧੀ ਖਡੂਰ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਚੱਲ ਸਲਾਨਾ ਜੋੜ ਮੇਲੇ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ […]
Continue Reading
