ਦਿਲਜੋਤ ਕੌਰ ਦੀ ਮੌਤ ਬਾਰੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ 2 ਫਰਵਰੀ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅੱਗੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ – ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਪਿੰਡ ਰੱਲਾ ਦੀ ਲੜਕੀ ਐਡਵੋਕੇਟ ਦਿਲਜੋਤ ਸ਼ਰਮਾ ਦੀ ਲੁਧਿਆਣਾ ਵਿਖੇ 5 ਜਨਵਰੀ ਨੂੰ ਭੇਤ ਭਰੇ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਐਕਸ਼ਨ ਕਮੇਟੀ ਵੱਲੋਂ ਸੰਬੰਧਿਤ ਪੁਲਿਸ ਅਫਸਰਾਂ ਨਾਲ ਮੁਲਕਾਤ ਕੀਤੀ ਗਈ,ਜਿਸ ਵਿੱਚ ਪੁਲਿਸ ਅਫਸਰਾਂ ਦਾ ਕਹਿਣਾ ਸੀ ਕਿ ਹਾਲੇ ਉਨ੍ਹਾਂ ਦੀ ਜਾਂਚ ਮੁਕੰਮਲ ਨਹੀਂ ਹੋਈ,ਜਿਸ ਕਰਕੇ ਸਾਨੂੰ ਕੁਝ […]

Continue Reading

ਭੁਪਿੰਦਰ ਸਿੰਘ ਪੈਟਰੋਲਮੈਨ ਨੂੰ ਰਿਟਾਇਰਮੈਂਟ ਹੋਣ ਉਪਰੰਤ ਵਿਦਾਇਗੀ ਪਾਰਟੀ ਦਿੱਤੀ

ਮਾਨਸਾ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਵੱਲੋਂ ਸਾਥੀ ਭੁਪਿੰਦਰ ਸਿੰਘ ਪੈਟਰੋਲਮੈਨ ਨੂੰ ਰਿਟਾਇਰਮੈਂਟ ਹੋਣ ਉਪਰੰਤ ਵਿਦਾਇਗੀ ਪਾਰਟੀ ਬੜੇ ਮਾਣ ਸਨਮਾਨ ਨਾਲ ਕੀਤੀ ਗਈ। ਇਸ ਵਿਦਾਇਗੀ ਪਾਰਟੀ ਸਮੇਂ ਸੂਬਾਈ ਆਗੂ ਬਿੱਕਰ ਸਿੰਘ ਮਾਖਾ, ਸੂਬਾਈ ਕੈਸ਼ੀਅਰ ਹਿੰਮਤ ਸਿੰਘ ਦੂਲੋਵਾਲ,ਰਿਟਾਇਰ ਜੇ,ਈ ਕਰਨੈਲ ਸਿੰਘ ਭੀਖੀ,ਰੂਪ ਸਿੰਘ ਭੀਖੀ,ਲਾਲ ਸਿੰਘ ਖੀਵਾ, ਦਫ਼ਤਰੀ ਸਟਾਫ ਵੱਲੋਂ […]

Continue Reading

ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਕਨਵੈਨਸ਼ਨ ਕਰਨ ਦਾ ਫੈਸਲਾ

ਮਾਨਸਾ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)—- ਅੱਜ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਟ੍ਰੇਡ ਯੂਨੀਅਨਾਂ , ਮਜ਼ਦੂਰ, ਕਿਸਾਨ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਕਾਮਰੇਡ ਰਾਜਵਿੰਦਰ ਰਾਣਾ , ਰੁਲਦੂ ਸਿੰਘ ਮਾਨਸਾ , ਕ੍ਰਿਸ਼ਨ ਚੌਹਾਨ, ਲਾਲ ਚੰਦ ਸਰਦੂਲਗੜ੍ਹ, ਘਣਸ਼ਿਆਮ ਨਿੱਕੂ ,ਸਿੰਦਰ ਕੌਰ , ਗੁਰਮੀਤ ਨੰਦਗੜ੍ਹ ਕੇਵਲ ਸਿੰਘ, ਭੋਲਾ ਰਾਮ, ਗੁਰਦੇਵ ਸਿੰਘ ਪੱਲੇਦਾਰ, […]

Continue Reading

ਯੂਜੀਸੀ ਇਕਵਿਟੀ ਰੇਗੂਲੇਸ਼ਨਸ਼ ਐਕਟ 2026 ਵਿੱਚ ਛੱਡੀਆਂ ਗਈਆਂ ਕਮੀਆਂ ਨੂੰ ਦੂਰ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਵੱਲੋਂ ਲਗਾਈਆਂ ਰੋਕਾਂ ਹਟਾਈਆਂ ਜਾਣ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਯੂ ਜੀ ਸੀ ਇਕਵਿਟੀ ਰੇਗੂਲੇਸ਼ਨਸ਼ ਐਕਟ 2026 ਵਿੱਚ ਬਾਕੀ ਛੱਡੀਆਂ ਗਈਆਂ ਕਮੀਆਂ ਨੂੰ ਦੂਰ ਕਰਨ ਅਤੇ ਸੁਪਰੀਮ ਕੋਰਟ ਵੱਲੋਂ ਲਗਾਈਆਂ ਰੋਕਾਂ ਨੂੰ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਜਥੇਬੰਦੀ ਦੇ ਕੇਂਦਰੀ ਸੱਦੇ ਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੋਸ […]

Continue Reading

ਅਮਰੀਕਾ ਵਲੋਂ ਇਰਾਨ ਦੀ ਫ਼ੌਜੀ ਘੇਰਾਬੰਦੀ ਦੀ ਲਿਬਰੇਸ਼ਨ ਵੱਲੋਂ ਸਖ਼ਤ ਨਿੰਦਾ

ਮੱਧ ਪੂਰਬ ਵਿੱਚ ਜੰਗ ਦੀ ਸ਼ੁਰੂਆਤ ਪੂਰੇ ਸੰਸਾਰ ਨੂੰ ਭਿਆਨਕ ਤਬਾਹੀ ਵੱਲ ਧੱਕ ਦੇਵੇਗੀ ਮੋਦੀ ਸਰਕਾਰ ਦੀ ਸਾਜ਼ਿਸ਼ੀ ਚੁੱਪ, ਭਾਰਤ ਦਾ ਵਕਾਰ ਮਿੱਟੀ ਵਿੱਚ ਮਿਲਾ ਰਹੀ ਹੈ ਮਾਨਸਾ, ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਅਮਰੀਕਾ ਵਲੋਂ ਇਰਾਨ ਦੀ ਵੱਖ ਵੱਖ ਤਰ੍ਹਾਂ ਦੇ ਖਤਰਨਾਕ ਹਥਿਆਰਾਂ ਨਾਲ ਕੀਤੀ ਜੰਗੀ ਘੇਰਾਬੰਦੀ ਦਾ ਸਖ਼ਤ ਵਿਰੋਧ […]

Continue Reading

ਸਕੂਲੋਂ ਪਰਤ ਰਹੇ ਵਿਦਿਆਰਥੀ ਦਾ ਵੱਢਿਆ ਗਿਆ ਗਲਾ ! ਚਾਇਨਾ ਡੋਰ ਨੇ ਖੋ ਲਿਆ ਮਾਪਿਆਂ ਦਾ ਇਕਲੌਤਾ ਪੁੱਤ, ਸਰਕਾਰ ਚਾਇਨਾ ਡੋਰ ਵੇਚਣ ਵਾਲਿਆਂ ਤੇ ਕਾਰਵਾਈ ਕਰਨ ‘ਚ ਅਸਫਲ-ਭਾਈ ਵਿਰਸਾ ਸਿੰਘ ਖਾਲਸਾ

ਸਮਰਾਲਾ, ਗੁਰਦਾਸਪੁਰ 24 ਜਨਵਰੀ (ਸਰਬਜੀਤ ਸਿੰਘ)– – ਪਤੰਗਬਾਜ਼ੀ ਦੇ ਸ਼ੋਕੀਨ ਚਾਇਨਾ ਡੋਰ ਦੀ ਵਰਤੋਂ ਕਰਨ ਤੋਂ ਨਹੀਂ ਆ ਰਹੇ ਬਾਜ਼ ! ਭਾਵੇਂ ਕਿ ਸੂਬੇ ‘ਚ ਇਸ ਨਾਲ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੈ ਅੱਜ ਸਮਰਾਲਾ ਬਾਈਪਾਸ ਪਿੰਡ ਪਰਥੜੀ ਲਾਗੇ ਸਕੂਲੋਂ ਮੋਟਰਸਾਈਕਲ ਸਾਇਕਲ ਤੇ ਆਪਣੇ ਘਰ ਨੂੰ ਪਰਤ […]

Continue Reading

ਸਰਹਿੰਦ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਲੁਧਿਆਣਾ ਵਾਲੇ ਪਾਸੇ ਹੋਏ ਜ਼ਬਰ ਦਸਤ ਧਮਾਕੇ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕੀਤਾ ਨਿੰਦਾ, ਜਲਦੀ ਕਰੇ ਗਿਰਫ਼ਤਾਰ ਸਰਕਾਰ – ਭਾਈ ਵਿਰਸਾ ਸਿੰਘ ਖਾਲਸਾ

ਸਰਹਿੰਦ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਖਾਲਸਾ ਨੇ ਸਰਹਿੰਦ ਰੇਲਵੇ ਸਟੇਸ਼ਨ ਤੋਂ ਲੁਧਿਆਣਾ ਵਾਲੇ ਪਾਸੇ ਪਟੜੀ ਆਰ ਡੀ ਐਕਸ ਨਾਲ ਹੋਏ ਧਮਾਕੇ ਦੀ ਜਾਂਚ ਉੱਚ ਪੱਧਰੀ ਕਰਵਾਉਣ ਦੀ ਮੰਗ ਕੀਤੀ ਹੈ ਫਿਲਹਾਲ ਡੀ ਆਈ ਜੀ ਨਾਨਕ ਸਿੰਘ ਨੇ ਇਸ ਧਮਾਕੇ ਸਬੰਧੀ ਅੱਤਵਾਦੀ ਹਮਲੇ ਤੋਂ ਇਨਕਾਰ ਕੀਤਾ, ਧਮਾਕਾ ਇੰਨਾ ਜਬਰਦਸਤ […]

Continue Reading

ਬਰਨਾਲਾ ਦੇ ਠੀਕਰੀਵਾਲ ਵਿਖੇ ਹੋਈ ਗੁਰਬਾਣੀ ਬੇਅਦਬੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਿਆਸੀ ਆਪਣੀ ਰੰਜਿਸ਼ ਕੱਢਣ ਲਈ ਗੁਰਬਾਣੀ ਬੇਅਦਬੀ ਦੀ ਵੀ ਪ੍ਰਵਾਹ ਨਹੀਂ ਕਰਦੇ ? ਭਾਈ ਵਿਰਸਾ ਸਿੰਘ ਖਾਲਸਾ

ਬਰਨਾਲਾ, ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਬਰਨਾਲਾ ਦੇ ਪਿੰਡ ਠੀਕਰੀਵਾਲ ਵਿਖੇ ਹੋਈ ਗੁਰਬਾਣੀ ਬੇਅਦਬੀ ਦੇ ਪਿੱਛੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨਾਲ ਕੁਲਦੀਪ ਸਿੰਘ ਦੀ ਰੰਜਸ਼ ਕਾਰਨ ਵਾਪਰਿਆ ਸਥਾਨਕ ਡੀ ਐਸ ਪੀ ਪੰਜਾਬ ਪੁਲਿਸ ਨੇ ਖੁਲਾਸਾ ਕੀਤਾ ਕਿ ਇਸ ਘਟਨਾ ਦੋ ਦੋਸ਼ੀਆਂ ਨੂੰ ਕੈਮਰਿਆਂ ਦੀ ਫੁਟੇਜ ਨਾਲ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮੰਦਭਾਗੀ ਘਟਨਾ […]

Continue Reading

ਬਾਜਵਾ ਨੇ ਲੁਧਿਆਣਾ ਵਿੱਚ ਨਸ਼ਿਆਂ ਦੀ ਤ੍ਰਾਸਦੀ ਦੀ ਸ਼ਿਕਾਰ ਔਰਤ ਨਾਲ ਮੁਲਾਕਾਤ ਕੀਤੀ; ‘ਯੁੱਧ ਨਸ਼ਿਆਂ ਵਿਰੁੱਧ’ ’ਤੇ ਮਾਨ ਤੋਂ ਸਵਾਲ; ਓਪਰੇਸ਼ਨ ਪ੍ਰਹਾਰ ਨੂੰ ਬਣਾਵਟੀ ਦਿਖਾਵਾ ਕਰਾਰ ਦਿੱਤਾ

ਲੁਧਿਆਣਾ, ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)—- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਨੇੜੇ ਪਿੰਡ ਸ਼ੇਰਾਵਾਲਾ ਦਾ ਦੌਰਾ ਕਰਕੇ ਉਸ ਔਰਤ ਨਾਲ ਮੁਲਾਕਾਤ ਕੀਤੀ, ਜਿਸ ਨੇ ਨਸ਼ਿਆਂ ਦੀ ਲਤ ਅਤੇ ਓਵਰਡੋਜ਼ ਕਾਰਨ ਆਪਣੇ ਛੇ ਦੇ ਛੇ ਪੁੱਤਰ ਗੁਆ ਦਿੱਤੇ। ਬਾਜਵਾ ਨੇ ਇਸ ਤ੍ਰਾਸਦੀ […]

Continue Reading

ਦਿਲਜੋਤ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਦਰਜਨਾਂ ਸੰਗਠਨਾਂ ਵੱਲੋਂ ਧਰਨਾ

ਰਾਜਪਾਲ ਪੰਜਾਬ ਤੇ ਡੀਜੀਪੀ ਦੇ ਨਾਂ ਦਿੱਤਾ ਮੰਗ ਪੱਤਰ ਦੋ ਫਰਵਰੀ ਨੂੰ ਧਰਨੇ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਸਾਹਮਣੇ ਪਹੁੰਚਣ ਦਾ ਸੱਦਾ ਮਾਨਸਾ, ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)– ਐਡਵੋਕੇਟ ਦਿਲਜੋਤ ਕੌਰ ਸ਼ਰਮਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਅੱਜ ਇਥੇ ਜ਼ਿਲ੍ਹਾ ਸਕੱਤਰੇਤ ਵਿੱਚ ਇਕ ਰੋਸ ਧਰਨਾ ਦਿੱਤਾ, ਜਿਸ ਵਿੱਚ ਵੱਡੀ ਗਿਣਤੀ […]

Continue Reading