ਲਿਬਰੇਸ਼ਨ ਨੇ ਫੂਕਿਆ ਮਾਨ ਸਰਕਾਰ ਦਾ ਪੁਤਲਾ
ਕਿਲੋਮੀਟਰ ਸਕੀਮ ਤਹਿਤ ਦਿੱਲੀ ਦੀਆਂ ਬੱਸਾਂ ਪਾਉਣ ਦੀ ਬਜਾਏ, ਨਵੀਆਂ ਸਰਕਾਰੀ ਬੱਸਾਂ ਪਾਉਣ ਦੀ ਮੰਗ ਮਾਨਸਾ, ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਮਾਨ ਸਰਕਾਰ ਵਲੋਂ ਕਿਲੋਮੀਟਰ ਸਕੀਮ ਰਾਹੀਂ ਦਿੱਲੀ ਦੀਆਂ ਬੱਸਾਂ ਪਾ ਕੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਅਸਿੱਧੇ ਨਿੱਜੀਕਰਨ ਦੀ ਨੀਤੀ ਖਿਲਾਫ ਸੰਘਰਸ਼ ਕਰ ਰਹੇ ਰੋਡਵੇਜ਼ ਵਰਕਰਾਂ ਉਤੇ ਥਾਂ ਥਾਂ ਤੇ ਕੀਤੇ ਲਾਠੀਚਾਰਜ ਅਤੇ ਆਗੂਆਂ […]
Continue Reading

