ਮਾਨ ਸਰਕਾਰ ਦੀਆ ਗਲਤ ਨੀਤੀਆ ਕਾਰਨ ਮਜਦੂਰਾ ਦੇ ਚੁੱਲ੍ਹੇ ਠੰਢੇ ਹੋਏ-ਐਡਵੋਕੇਟ ਉੱਡਤ

ਸੀਪੀਆਈ ਨੇ ਮਨਰੇਗਾ ਸਕੀਮ ਤਹਿਤ ਮਜਦੂਰਾ ਨੂੰ ਕੰਮ ਦੇਣ ਦੀ ਮੰਗ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)— ਬਦਲਾਅ ਦੇ ਨਾਮ ਤੇ ਸੱਤਾ ਵਿੱਚ ਆਈ ਪੰਜਾਬ ਦੀ ਮਾਨ ਸਰਕਾਰ ਦੇ ਪਿਛਲੇ ਚਾਰ ਸਾਲਾ ਦੇ ਕਾਰਜਕਾਲ ਨੇ ਮਜਦੂਰਾ ਦੇ ਚੁੱਲ੍ਹੇ ਠੰਢੇ ਕਰ ਕੇ ਰੱਖ ਦਿੱਤੇ ਤੇ ਉਨ੍ਹਾਂ ਦੇ ਬੱਚਿਆ ਨੂੰ ਭੁੱਖਮਰੀ ਦਾ ਜੀਵਨ ਜਿਊਣ ਲਈ ਮਜਬੂਰ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ- ਆਇਸਾ ਪੰਜਾਬ

ਮਾਨਸਾ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ,ਪੰਜਾਬ ਦੀਆਂ ਬਾਕੀ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੀ ਸੈਨੇਟ ਜਿਹਾ ਜਮਹੂਰੀ ਪ੍ਰਬੰਧ ਸਥਾਪਿਤ ਕੀਤਾ ਜਾਵੇ ਅਤੇ ਵਿਦਿਆਰਥੀ ਚੋਣਾਂ ਕਰਵਾਈਆਂ ਜਾਣ,ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ,ਹਰ ਇਕ ਨੂੰ ਮੁਫ਼ਤ ਅਤੇ ਵਿਗਿਆਨਿਕ ਸਿੱਖਿਆ ਮਿਲੇ, ਜਮਹੂਰੀਅਤ ਪੱਖੀ ਅਤੇ ਸਿਆਸੀ ਕੈਦੀਆਂ ਨੂੰ ਰਿਹਾਅ […]

Continue Reading

“ਵੰਦੇ- ਮਾਤਰਮ” ਗਾਣ ਨਾਂ ਗਾਉਣ ਬਦਲੇ ਕੀਤਾ ਸਹਾਇਕ ਪ੍ਰੋਫੈਸਰ ਮੁਅੱਤਲ-ਲਾਭ ਸਿੰਘ ਅਕਾਲੀਆ

ਦੇਸ਼ ਨੂੰ, ‘ਹਿੰਦੂ ਰਾਸ਼ਟਰ’ ਬਨਾਉਣ ਦਾ ਸੁਪਨਾ – ਪਾਗ਼ਲਪਨ ਦੌੜ ਦਾ ਖ਼ਤਰਨਾਕ ਨਮੂਨਾ ਬਰਨਾਲਾ, ਗੁਰਦਾਸਪੁਰ, 16 ਨਵੰਬਰ ( ਸਰਬਜੀਤ ਸਿੰਘ)–ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ – ਅਦਿੱਤਿਆਨਾਥ ਵੱਲੋਂ ਇੱਕ ਜਵਾਨੀ ਹੁਕਮ ਜਾਰੀ ਕੀਤਾ ਗਿਆ ਹੈ, ਕਿ ਉੱਤਰ ਪ੍ਰਦੇਸ਼ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ‘ਵੰਦੇ ਮਾਤਰਮ’ ਗਾਣ ਹਰ ਇੱਕ ਦੇ ਲਈ ਜ਼ਰੂਰੀ ਕਰ […]

Continue Reading

ਫ਼ਲਸਤੀਨੀ ਕੈਦੀਆਂ’ ਦੇ ਜਿਉਣ ਦੇ ਹੱਕ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ  ਆਵਾਜ਼ ਬੁਲੰਦ ਕਰੋ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)–  ਇਜ਼ਰਾਈਲੀ ਜਿਓਨਵਾਦੀ ‘ਨੇਤਨਯਾਹੂ’ ਦੀ ਫਾਸ਼ੀਵਾਦੀ ਸਰਕਾਰ ਵੱਲੋਂ ਬੰਦੀ ਬਣਾਏ ਗਏ ਫ਼ਲਸਤੀਨੀ ਜਨਤਾ ਅਤੇ ਕੈਦੀਆਂ ਨੂੰ “ਮੌਤ ਦੀ ਸਜ਼ਾ” ਦੇਣ ਲਈ ਕਾਲੇ ਕਾਨੂੰਨ ਥੋਪਣ ਦੀਆਂ ਸਾਜ਼ਸ਼ਾਂ ਰਚੀਆਂ ਜਾ ਰਹੀਆਂ ਹਨ। ਅਸੀਂ ਅਜਿਹੀਆਂ ਅਣਮਨੁੱਖੀ ਅਤੇ ਅਤਿ ਨਿੰਦਣਯੋਗ ਕਾਰਵਾਈਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ  ਦੁਨੀਆਂ ਭਰ ਦੇ ਤਮਾਮ ਦੇਸ਼ਾਂ […]

Continue Reading

ਖੱਬੇ ਪੱਖੀ ਧਿਰਾ ਦੀ ਮਜਬੂਤੀ ਬਿਨਾ ਆਮ ਲੋਕਾ ਦੀ ਖੁਸਹਾਲੀ ਅਸੰਭਵ- ਚੌਹਾਨ/ ਉੱਡਤ

ਕਾਮਰੇਡ ਸਾਧੂ ਸਿੰਘ ਰਾਮਾਨੰਦੀ ਸਕੱਤਰ, ਗੁਰਪਿਆਰ ਫੱਤਾ ਤੇ ਬਲਵਿੰਦਰ ਕੋਟ ਧਰਮੂ ਸਹਾਇਕ ਸਕੱਤਰ ਚੁਣੇ ਗਏ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ , 12 ਨਵੰਬਰ ( ਸਰਬਜੀਤ ਸਿੰਘ)–ਇਥੋ ਥੋੜੀ ਦੂਰ ਸਥਿਤ ਪਿੰਡ ਕੋਟ ਧਰਮੂ ਵਿੱਖੇ ਸੀਪੀਆਈ ਦੀ 25 ਵੀ ਤਹਿਸੀਲ ਡੈਲੀਗੇਟ ਕਾਨਫਰੰਸ ਤਿੰਨ ਮੈਬਰੀ ਪ੍ਰਧਾਨਗੀ ਕ੍ਰਮਵਾਰ ਕਾਮਰੇਡ ਸਾਧੂ ਸਿੰਘ ਰਾਮਾਨੰਦੀ , ਕਾਮਰੇਡ ਗੁਰਪਿਆਰ ਸਿੰਘ ਫੱਤਾ ਤੇ ਪੂਰਨ ਸਿੰਘ ਸਰਦੂਲਗੜ੍ਹ […]

Continue Reading

ਜੱਥੇਬੰਦਕ ਤਾਕਤ ਦੇ ਬਲਬੂਤੇ ਮਨਰੇਗਾ ਸਕੀਮ ਦੀ ਰਾਖੀ ਕਰੇ ਮਜ਼ਦੂਰ ਜਮਾਤ- ਐਡਵੋਕੇਟ ਉੱਡਤ

ਕਾਮਰੇਡ ਬੂਟਾ ਸਿੰਘ ਬਾਜੇਵਾਲਾ ਬ੍ਰਾਂਚ ਸਕੱਤਰ, ਗਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸਹਾਇਕ ਸਕੱਤਰ ਚੁਣੇ ਗਏ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਲਾਲ ਝੰਡੇ ਦੀ ਪਾਰਲੀਮੈਂਟ ਵਿੱਚ ਵੱਡੀ ਤਾਕਤ ਦੇ ਬਲਬੂਤੇ ਹੌਦ ਵਿੱਚ ਆਏ ਮਜਦੂਰਾ ਲਈ ਬਹੁਤ ਹੀ ਮਹੱਤਵਪੂਰਨ ਤੇ ਲਾਹੇਵੰਦ ਮਨਰੇਗਾ ਸਕੀਮ ਨੂੰ ਕੇਦਰ ਦੀ ਮੋਦੀ ਸਰਕਾਰ ਤੇ ਪੰਜਾਬ ਮਾਨ ਸਰਕਾਰ ਖਤਮ ਕਰਨ ਤੇ […]

Continue Reading

ਘੱਟ ਗਿਣਤੀਆ ਤੇ ਹਮਲੇ ਮੋਦੀ ਸਰਕਾਰ ਦੀ ਸੋਚੀ ਸਮਝੀ ਰਣਨੀਤੀ ਦਾ ਹਿੱਸਾ – ਕਾਮਰੇਡ ਉੱਡਤ

ਸੀਪੀਆਈ ਤਹਿਸੀਲ ਸਰਦੂਲਗੜ੍ਹ ਦੀ ਕਾਨਫਰੰਸ 12 ਨਵੰਬਰ ਨੂੰ ਕੋਟ ਧਰਮੂ ਵਿੱਖੇ ਆਯੋਜਿਤ ਕੀਤੀ ਜਾਵੇਗੀ ਮਾਨਸਾ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਸੀਪੀਆਈ ਤਹਿਸੀਲ ਸਰਦੂਲਗੜ੍ਹ ਦੀ 25 ਵੀ ਡੈਲੀਗੇਟ ਕਾਨਫਰੰਸ 12 ਨਵੰਬਰ ਦਿਨ ਬੁੱਧਵਾਰ ਨੂੰ ਕੋਟ ਧਰਮੂ ਵਿੱਖੇ ਆਯੋਜਿਤ ਕੀਤੀ ਜਾਵੇਗੀ , ਜਿਸ ਵਿੱਚ ਤਹਿਸੀਲ ਸਰਦੂਲਗੜ੍ਹ ਦੀਆ ਪਾਰਟੀ ਇਕਾਈਆ ਵਿੱਚੋ ਚੁਣੇ ਹੋਏ ਡੈਲੀਗੇਟ ਹਿੱਸਾ ਲੈਣਗੇ , ਕਾਨਫਰੰਸ […]

Continue Reading

ਹੜ੍ਹਾਂ ਨਾਲ ਪੰਜਾਬ ਤੇ ਗੁਆਂਢੀ ਸੂਬਿਆਂ ਵਿਚ ਹੋਈ ਤਬਾਹੀ ਇਕ ਮਨੁੱਖ ਨਿਰਮਿਤ ਸੰਕਟ, ਰਾਹਤ ਵਜੋਂ ਕੇਂਦਰ ਤੋਂ ਵੀਹ ਹਜ਼ਾਰ ਕਰੋੜ ਰੁਪਏ ਦੇਵੇ – ਲਿਬਰੇਸ਼ਨ

ਭ੍ਰਿਸ਼ਟਾਚਾਰ ਉਤੇ ਕਾਬੂ ਪਾਉਣ ਦੇ ਆਪ ਸਰਕਾਰ ਦੇ ਦਾਅਵੇ ਖੋਖਲੇ, ਸਮੂਹ ਗਜ਼ਟਿਡ ਅਫਸਰਾਂ ਅਤੇ ਸਿਆਸੀ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਹੋਵੇ ਟੈਰਿਫ ਜੰਗ, ਮੋਦੀ ਸਰਕਾਰ ਨੇ ਟਰੰਪ ਸਾਹਮਣੇ ਗੋਡੇ ਟੇਕੇ ਮਾਨਸਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਦੀ ਸੂਬਾ ਕਮੇਟੀ ਦੀ ਦੋ ਰੋਜ਼ਾ ਮੀਟਿੰਗ 17-18 ਅਕਤੂਬਰ ਨੂੰ ਕਾਮਰੇਡ ਨਛੱਤਰ ਸਿੰਘ ਖੀਵਾ ਦੀ […]

Continue Reading

ਪੰਜਾਬ ਦੇ ਉੱਚ ਖਿਡਾਰੀਆਂ ਨੂੰ ਸਨਮਾਨਿਤ ਕਰਨਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫ਼ਿਲੌਰ ਦੇ ਪ੍ਰਬੰਧਕਾਂ ਦਾ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਵੱਡਾ ਉਪਰਾਲਾ – ਭਾਈ ਵਿਰਸਾ ਸਿੰਘ ਖ਼ਾਲਸਾ

ਫ਼ਿਲੌਰ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਅੱਜ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਇੰਟਰਨੈਸ਼ਨਲ ਖਿਡਾਰੀ ਤੇ ਪੰਚਾਇਤ ਸੈਕਟਰੀ ਰਜਿੰਦਰ ਸਿੰਘ ਚੀਮਾ ਗੋਲਡਮੈਡਲਿਸਟ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਗੁਰਦੁਆਰਾ ਸਾਹਿਬ ਦੀ ਮਰਯਾਦਾ ਅਨੁਸਾਰ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਉਹਨਾਂ […]

Continue Reading

ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵਿਖੇ 17 ਅਖੰਡ ਪਾਠ ਸਾਹਿਬ ਹੋਏ ਆਰੰਭ, ਭੋਗ 19 ਨੂੰ – ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ 14 ਆਖੰਡ ਪਾਠ ਸਾਹਿਬ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 17 ਲੜੀਵਾਰ ਅਖੰਡ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ […]

Continue Reading