ਪਰਬਤੋਂ ਭਾਰੀ ਮੌਤ ਸਿਰਨਾਵਾ

ਨਕਸਲਬਾੜੀ੍ ਲਹਿਰ ਤੇ ਸੀ ਪੀ ਆਈ ਐਮ  ਐਲ ਲਿਬਰੇਸ਼ਨ ਵਰਗੀ ਇਨਕਲਾਬੀ ਕਮਿਊਨਿਸਟ ਦੇ ਸੰਥਾਪਕ  ਕਾਮਰੇਡ ਨਾਗਭੂਸ਼ਨ ਪਟਨਾਇਕ  ਨੂੰ ਯਾਦ  ਕਰਦਿਆਂ ਸਾਂਝੀ ਕਰ ਰਿਹਾ ਹਾਂ  ਸੀ ਪੀ ਆਈ ਐਮ ਐਲ ਦੇ ਤੀਸਰੇ ਜਨਰਲ ਸਕੱਤਰ ਕਾਮਰੇਡ ਵਿਨੋਦ ਮਿਸ਼ਰਾ  ਭਾਵਪੂਰਵਕ ਟਿੱਪਣੀ – ਹਰਭਗਵਾਨ ਭੀਖੀ ਸੁਨਾਮ, ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)–  ਦੂਜੀ ਜੰਗੇ ਆਜਾਦੀ ਦਾ ਮਹਾਂ ਨਾਇਕ ਕਾਮਰੇਡ ਨਾਗਭੂਸ਼ਨ […]

Continue Reading

ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਵੱਡੇ ਕਾਰਪੋਰੇਟ ਰਾਜਿੰਦਰ ਗੁਪਤੇ   ਨੂੰ ਸਿਆਸੀ ਅਖਾੜੇ ਦਾ  ਪਹਿਲਵਾਨ  ਘੋਸ਼ਿਤ ਕੀਤਾ – ਕਾਮਰੇਡ ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)— 2022 ਦੀਆਂ ਵਿਧਾਨ ਸਭਾ  ਚੋਣਾ ਸਮੇਂ ਪੰਜਾਬ ਵਿੱਚ ਆਮ ਆਦਮੀ  ਪਾਰਟੀ ਸ਼ਰੇਆਮ  ਜਨਤਾ ਨੂੰ ਬੇਵਕੂਫ਼ ਬਣਾਕੇ ਅਤੇ ਆਮ ਲੋਕਾਂ ਦੀ ਪਾਰਟੀ ਹੋਣ ਦਾ ਜੁਮਲਾ ਦਿਖਾਕੇ ਭਾਰੀ ਬਹੁਮੱਤ ਨਾਲ ਸੱਤਾ ਵਿੱਚ ਆਈ ਸੀ, ਜੋ ਚਾਰ ਸਾਲ ਵਿੱਚ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ‘ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ – ਸੰਤ ਸੁਖਵਿੰਦਰ ਸਿੰਘ ਨੰਗਲ ਬੇਟ

ਫਿਲੌਰ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਦੌਰਾਨ ਆਦਿ ਗ੍ਰੰਥ ਸਾਹਿਬ ਦੇ 3 ਸੰਪਟ ਦੋ ਟੋਟਲ ਪੰਜ ਅਖੰਡ ਪਾਠਾਂ ਦੇ ਲੜੀਵਾਰ ਸੰਪੂਰਨ ਭੋਗਾਂ ਉਪਰੰਤ ਧਾਰਮਿਕ ਸਜ਼ਾਏ ਗਏ, ਜਿਸ ਵਿਚ ਬੁਲਾਰਿਆਂ ਨੇ ਸਮੂਹ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਗੁਰੂ […]

Continue Reading

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਮੀਟਿੰਗ ਹੋਈ

ਪੰਜਾਬ ਸਰਕਾਰ ਕੰਟਰੈਕਟਰ ਤੇ ਕੰਮ ਕਰਦੇ ਕਾਮੇ ਪੱਕੇ ਕੀਤੇ ਜਾਣ ਦੀ ਕੀਤੀ ਮੰਗ ਮਾਨਸਾ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਮੀਟਿੰਗ ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਰਵਿਸ ਫੈਡਰੇਸ਼ਨ ਵਿਗਿਆਨਿਕ ਦੇ ਸੂਬਾਈ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਵਿਸ਼ੇਸ਼ ਤੌਰ […]

Continue Reading

ਫਿਲੌਰ ਦੁਸ਼ਹਿਰਾ ਕਮੇਟੀ ਵੱਲੋਂ ਲੜਕਿਆਂ ਦੇ ਸਕੂਲ ‘ਚ ਦੁਸ਼ਹਿਰਾ ਸਮਾਗਮ ਮਨਾਉਣਾ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਬਹੁਤ ਵਧੀਆ ਉਪਰਾਲਾ- ਸੰਤ ਸੁਖਵਿੰਦਰ ਸਿੰਘ ਨੰਗਲ ਬੇਟ

ਫਿਲੌਰ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਦੁਸਹਿਰੇ ਦਾ ਤਿਉਹਾਰ ਪੂਰੇ ਭਾਰਤ ਵਿੱਚ ਮਨਾਇਆ ਗਿਆ ਅਤੇ ਇਸ ਨੇਕੀ ਤੇ ਬਦੀ ਦੇ ਤਿਉਹਾਰ ਨੂੰ ਮਨਾਉਣਾ ਬਹੁਤ ਚੰਗੀ ਗੱਲ ਹੈ ਕਿਉਂਕਿ ਇਸ ਨਾਲ ਮਨੁੱਖ ਨੂੰ ਸੰਸਾਰ ਵਿੱਚ ਰਹਿ ਕੇ ਨੇਕ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ ਇਹ ਪ੍ਰਗਟਾਵਾ ਗੁਰਦੁਆਰਾ ਸਿਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ […]

Continue Reading

ਬਿਜਲੀ ਸਬਸਿਡੀ ਗ਼ਰੀਬਾਂ ਨਾਲ ਕੋਝਾ ਮਜ਼ਾਕ, ਖਜ਼ਾਨਾ ਵੱਡੇ ਸਨਅਤਕਾਰਾਂ ਅਤੇ ਵੱਡੀਆਂ ਜਗੀਰਾਂ ਵਾਲਿਆਂ ਨੂੰ ਲੁਟਾਇਆ ਜਾ ਰਿਹਾ – ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਇੱਕ ਰਿਪੋਰਟ  ਤੋਂ ਬਾਅਦ ਪਤਾ ਲੱਗਿਆ ਹੈ ਕਿ ਸੱਤਾਧਾਰੀ ਹਾਕਮ ਜਮਾਤਾਂ ਸਰਕਾਰੀ ਖਜ਼ਾਨੇ ਨੂੰ ਸਬਸਿਡੀ ਦੇ ਰੂਪ ‘ਚ ਪੰਜਾਬ ਦੇ ਵੱਡੇ ਸਨਅਤਕਾਰਾਂ ਅਤੇ ਵੱਡੀਆਂ ਜਗੀਰਾਂ ਦੇ ਮਾਲਕਾਂ ਨੂੰ ਕਿਵੇਂ ਲੁਟਾ ਰਹੀਆਂ ਹਨ। ਸੀਪੀਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ  ਨੇ ਭਗਵੰਤ ਮਾਨ ਸਰਕਾਰ ਦੀਆਂ […]

Continue Reading

ਬਦੀ ਨੂੰ ਜਿੱਤਣ ਦਾ ਇੱਕ ਇਹ ਤਰੀਕਾ ਵੀ ਹੁੰਦੈ!

ਮਾਨਸਾ ਦੇ ਅਗਾਂਹਵਧੂ ਤੇ ਸਮਾਜ ਸੇਵੀਆਂ ਨੇ ਦੁਸਹਿਰੇ ਵਕਤ ਪਾਣੀ ਵਿੱਚ ਸੁੱਟਿਆ ਜਾਂਦਾ ਕੂੜਾ ਰੋਕਿਆ ਪੁੰਗਰੇ ਜੌਂ, ਨਾਰੀਅਲ, ਕੱਪੜੇ ਅਤੇ ਪੂਜਾ ਅਰਚਨਾ ਦੇ ਹੋਰ ਸਮਾਨ ਦਾ ਸੂਏ ਦੇ ਪੁਲ ‘ਤੇ ਲੱਗਿਆ ਢੇਰ ਮਾਨਸਾ, ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਦੇ ਅਗਾਂਹਵਧੂ  ਵਿਅਕਤੀਆਂ ਤੇ ਸਮਾਜ ਸੇਵੀਆਂ ਨੇ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਡਾਕਟਰ ਜਨਕ ਰਾਜ ਦੀ […]

Continue Reading

ਬੀਕੇਯੂ (ਏਕਤਾ) ਉਗਰਾਹਾਂ ਦਾ ਮਜ਼ਦੂਰ ਵਰਗ ਦੇ ਲਈ ਫ਼ੈਸਲਾ ਇੱਕ ਸ਼ਲਾਘਾਯੋਗ ਕਦਮ-  ਗੁਰਤੇਜ ਖੀਵਾ

 ਬਰਨਾਲਾ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)— ਪਿਛਲੇ ਦਿਨੀਂ  ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਸਾਥੀ  ਜੋਗਿੰਦਰ ਉਗਰਾਹਾਂ ਵੱਲੋਂ  ਜੋ  ਸਮਾਜਿਕ ਅਤੇ ਆਰਥਿਕ ਤੌਰ ‘ਤੇ ਸਭ ਤੋਂ ਵੱਧ ਪਛੜੇ  ਵਰਗਾਂ ਖ਼ਾਸ ਤੌਰ ‘ਤੇ ਦਲਿਤ, ਮਜ਼ਦੂਰਾਂ  ਅਤੇ ਬੇ -ਜ਼ਮੀਨੇ ਕਿਸਾਨਾਂ-   ਦੇ ਹੱਕ ਵਿੱਚ ਜੋ  ਫ਼ੈਸਲੇ ਲਏ ਗਏ ਹਨ, ਬਾਕਿਆ – ਈ ਕਾਬਲੇ ਤਾਰੀਫ਼ ਹਨ। ਸੀਪੀਆਈ […]

Continue Reading

ਅਲੋਵਾਲ ਕਲੱਬ ਵੱਲੋਂ ਛਿੰਝ ਮੇਲਿਆਂ ‘ਚ ਪਟਕਾ ਕੁਸ਼ਤੀ ਮੁਕਾਬਲਿਆਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਉਪਰਾਲਾ –  ਸੰਤ ਸੁਖਵਿੰਦਰ ਸਿੰਘ ਨੰਗਲ ਬੇਟ

ਫਿਲੌਰ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਨੌਜਵਾਨ ਅਲੋਵਾਲ ਫਿਲੌਰ ਕਲੱਬ ਵੱਲੋਂ ਹਰ ਸਾਲ ਛਿੰਝ ਮੇਲਾ ਕਰਵਾਇਆ ਜਾਂਦਾ ਹੈ ਅਤੇ ਇਸ ਵਿੱਚ ਜਿੱਥੇ ਵੱਡੇ ਵੱਡੇ ਤੇ ਛੋਟੇ ਛੋਟੇ ਨੌਜਵਾਨ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾ ਕੇ ਖੇਡਾਂ ਰਾਹੀਂ ਸ਼ਰੀਰਕ ਤੰਦਰੁਸਤੀ ਨਾਲ ਜੋੜਨ ਦੀ ਇੱਕ ਲਹਿਰ ਮਰਿਯਾਦਾ ਚਲਾਈ ਹੋਈ ਹੈ ,ਉਥੇ ਪਟਕੇ ਵਾਲੀਆਂ ਕੁਸ਼ਤੀਆਂ ਦੇ ਪਹਿਲੇ ਦੂਜੇ ਅਤੇ ਤੀਜੇ […]

Continue Reading

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਰੋਡ ਉੱਪਰ ਸਪੀਡ ਬ੍ਰੇਕਰ ਬਣਾਏ ਜਾਣ ਅਤੇ ਪੱਕਾ ਬੱਸ ਸਟੈਂਡ ਬਣਾਉਂਦਿਆਂ ਹਰੇਕ ਬੱਸ ਦਾ ਰੁਕਣਾ ਯਕੀਨੀ ਬਣਾਏ ਜਾਣ ਦੇ ਸਵਾਲ ਨੂੰ ਲੈਣ ਕੇ ਡੀ.ਸੀ ਮਾਨਸਾ ਨੂੰ ਮੰਗ ਪੱਤਰ ਸੌਂਪਿਆ- ਸੁਖਜੀਤ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 1 ਅਕਤੂਬਰ  (ਸਰਬਜੀਤ ਸਿੰਘ)– ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕਾਲਜ ਦੇ ਗੇਟ ਅੱਗੇ ਬੱਸਾਂ ਰੁਕਣੀਆਂ ਯਕੀਨੀ ਬਣਾਈਆਂ ਜਾਣ,ਕਾਲਜ ਦੇ ਵਿੱਚ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਜਾਵੇ,1158 ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬ੍ਰੀਅਨਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਸਮੇਤ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ,ਨਵੀਂ ਸਿੱਖਿਆ ਨੀਤੀ ਤਹਿਤ ਲਿਆਂਦੇ ਗਏ ਵਾਧੂ ਵਿਸ਼ੇ […]

Continue Reading