ਹੜ੍ਹਾਂ ਕਾਰਨ ਮਜ਼ਦੂਰਾਂ-ਕਿਸਾਨਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਲਈ ਬਣਦਾ ਯੋਗ ਮੁਆਵਜ਼ਾ ਤੁਰੰਤ ਦਿੱਤਾ ਜਾਵੇ- ਕਾਮਰੇਡ ਬਲਵਿੰਦਰ ਸਿੰਘ
ਮਾਨਸਾ, ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਸੂਬੇ ਅੰਦਰ ਹੜ੍ਹਾਂ ਕਾਰਨ ਮਜ਼ਦੂਰਾਂ ਦੇ ਕੰਮ ਧੰਦੇ ਬੰਦ ਹੋ ਗਏ ਹਨ ਅਤੇ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਵੱਡੀ ਪੱਧਰ ਤੇ ਜਾਨੀ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਹੈ ਤੇ ਮਾਲ ਡੰਗਰ ਦਾ ਵੀ ਵੱਡੇ […]
Continue Reading

