ਫਿਲਸਤੀਨ ਬਾਰੇ ਫਿਲਮ ਸ਼ੋਅ 24 ਅਗਸਤ ਨੂੰ

ਪ੍ਰਤੀਰੋਧ ਕਾ ਸਿਨੇਮਾ’ ਬਾਰੇ ਇਕ ਵਰਕਸ਼ਾਪ ਵੀ ਲਾਈ ਜਾਵੇਗੀ ਮਾਨਸਾ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਰੈਡੀਕਲ ਪੀਪਲਜ਼ ਫੋਰਮ ਪੰਜਾਬ ਅਤੇ ਜੁਟਾਨ ਵਲੋਂ 24 ਅਗਸਤ ਨੂੰ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਦੇ ਲੋਕ ਕਵੀ ਸੰਤ ਰਾਮ ਉਦਾਸੀ ਆਡੀਟੋਰੀਅਮ ਵਿਖੇ ਸਿਨਮੇ ਬਾਰੇ ਇਕ ਵਰਕਸ਼ਾਪ ਅਤੇ ਫਿਲਮ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮਾਗਮ ਦਾ ਸੱਦਾ ਪੱਤਰ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਸੈਂਕੜੇ ਸੰਗਤਾਂ ਨੇ ਸ਼ਮੂਲੀਅਤ ਕੀਤੀ: ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ’ਚ 14 ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਬਾਅਦ ਧਾਰਮਿਕ ਦੀਵਾਨ ‘ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ […]

Continue Reading

ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲਾ ਸਕੱਤਰੇਤ ਵਿਖੇ ਵਿਸ਼ਾਲ ਰੈਲੀ ਅਤੇ ਵਿਖਾਵਾ

ਡਿਪਟੀ ਕਮਿਸ਼ਨਰ ਨੇ ਖੁਦ ਮੰਗ ਪੱਤਰ ਲੈ ਕੇ ਖਤਮ ਕਰਵਾਇਆ ਸਕੱਤਰੇਤ ਦਾ ਘਿਰਾਓ ਮਾਨਸਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿਂਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਜ਼ਿਲ੍ਹਾ ਇਕਾਈ ਮਾਨਸਾ, ਮਨਰੇਗਾ ਮੇਟ ਯੂਨੀਅਨ ਅਤੇ ਏਕਟੂ ਵਲੋਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿੱਚ ਮਨਰੇਗਾ ਸਕੀਮ ਨਾਲ ਸਬੰਧਤ ਮਜ਼ਦੂਰਾਂ ਦੀਆਂ ਮੰਗਾਂ ਤੇ ਸਮਸਿਆਵਾਂ ਨੂੰ ਲੈ ਕੇ ਸੈਂਕੜੇ ਮਜ਼ਦੂਰ ਮਰਦ ਔਰਤਾਂ […]

Continue Reading

ਭਗਵੰਤ ਮਾਨ ਦੇ ਹਰੇ ਪੈਨ ਦੀ ਸਿਆਹੀ ਨੇ ਮਨਰੇਗਾ ਮਜਦੂਰਾ ਦੇ ਚੁੱਲ੍ਹੇ ਠੰਡੇ ਕੀਤੇ – ਚੌਹਾਨ, ਉੱਡਤ

ਪੰਜਾਬ ਖੇਤ ਮਜਦੂਰ ਯੂਨੀਅਨ ਤੇ ਏਟਕ ਵੱਲੋ 3 ਸਤੰਬਰ ਨੂੰ ਜ਼ਿਲ੍ਹਾ ਹੈਡਕੁਆਰਟਰ ਤੇ ਪ੍ਰਦਰਸਨ ਕਰਨ ਦਾ ਐਲਾਨ ਮਾਨਸਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਸਥਾਨਿਕ ਸੁਤੰਤਰ ਭਵਨ ਵਿੱਖੇ ਪੰਜਾਬ ਖੇਤ ਮਜਦੂਰ ਯੂਨੀਅਨ ਤੇ ਆਲ ਇੰਡੀਆ ਟ੍ਰੇਡ ਯੂਨੀਅਨ ਕਾਗਰਸ (ਏਟਕ) ਦੀਆ ਜ਼ਿਲ੍ਹਾ ਇਕਾਈਆ ਦੀ ਇੱਕ ਅਹਿਮ ਮੀਟਿੰਗ ਕ੍ਰਮਵਾਰ ਸੀਤਾਰਾਮ ਗੋਬਿੰਦਪੁਰਾ ਤੇ ਸਾਧੂ ਸਿੰਘ ਰਾਮਾਨੰਦੀ ਦੀ ਪ੍ਰਧਾਨਗੀ ਹੇਠ […]

Continue Reading

ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਵਲੋਂ ਸੰਘ ਦਾ ਗੁਣਗਾਨ ਅਤੇ ਸਾਵਰਕਰ ਨੂੰ ਸਭ ਤੋਂ ਉਪਰ ਰੱਖਣਾ ਆਜ਼ਾਦੀ ਸੰਗਰਾਮ ਦਾ ਘੋਰ ਅਪਮਾਨ – ਲਿਬਰੇਸ਼ਨ

ਬੀਜੇਪੀ ਨੂੰ ਸਤਾ ਤੋਂ ਲਾਹੁਣ ਲਈ ਪੰਜਾਬੀ ਜ਼ੋਰ ਨਾਲ ਵੋਟ ਚੋਰ ਗੱਦੀ ਛੋੜ ਅੰਦੋਲਨ ਵਿੱਚ ਕੁੱਦਣ ਮਾਨਸਾ,ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਪ੍ਰਧਾਨ ਮੰਤਰੀ ਮੋਦੀ ਵਲੋਂ 15 ਅਗਸਤ ਦੇ ਦਿਨ ਲਾਲ ਕਿਲ੍ਹੇ ਤੋਂ ਅਪਣੇ ਭਾਸ਼ਣ ਵਿਚ ਆਰ ਐਸ ਐਸ ਵਰਗੇ ਘੋਰ ਫਿਰਕੂ, ਆਜ਼ਾਦੀ ਸੰਗਰਾਮ ਦੇ ਦਲਿਤਾਂ ਧਾਰਮਿਕ ਘੱਟ ਗਿਣਤੀਆਂ ਅਤੇ ਵਿਗਿਆਨ ਦੇ ਦੁਸ਼ਮਣ ਤੇ ਇਕ ਦਹਿਸ਼ਤਗਰਦ […]

Continue Reading

ਉਪ ਮੰਡਲ ਇੰਜੀਨੀਅਰ ਮੁਕਤਸਰ ਵੱਲੋਂ ਮੁਲਾਜ਼ਮਾਂ ਤੇ ਠੇਕਾ ਕਾਮਿਆਂ ਦੇ ਜਬਰੀ ਮੈਡੀਕਲ ਤੇ ਡੋਪ ਟੈਸਟ ਕਰਾਉਣ ਦੀ ਨਿਖੇਧੀ

ਵਿਭਾਗੀ ਮੁਖੀ ਵੱਲੋਂ ਜਾਰੀ ਨੋਟੀਫਿਕੇਸ਼ਨਾਂ ਨੂੰ ਲਾਗੂ ਕਰਨ ਦੀ ਮੰਗ ਮੋਰਿੰਡਾ, ਗੁਰਦਾਸਪੁਰ, 16, ਅਗਸਤ (ਸਰਬਜੀਤ ਸਿੰਘ)ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਨੰਬਰ ਚਾਰ ਮੁਕਤਸਰ ਸਾਹਿਬ ਵੱਲੋਂ ਫੀਲਡ ਦੇ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੇ ਦੁਆਰਾ ਮੈਡੀਕਲ ਅਤੇ ਡੋਪ ਟੈਸਟ ਕਰਾਉਣ ਸਬੰਧੀ ਸਿਵਲ ਸਰਜਨ ਮੁਕਤਸਰ ਸਾਹਿਬ ਨੂੰ ਪੱਤਰ ਲਿਖ ਕੇ ਮੁਲਾਜ਼ਮ ਵਿਰੋਧੀ ਹੋਣ ਦਾ […]

Continue Reading

25ਵੀਂ ਪਾਰਟੀ ਕਾਂਗਰਸ ਕਮਿਉਨਿਸਟ ਲਹਿਰ ਦੇ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ -ਕਾਮਰੇਡ ਅਰਸੀ

ਸ਼ਹੀਦ ਊਧਮ ਸਿੰਘ ਦੀ ਸਮਾਧ ਤੋ ਚੱਲੇ ਜੱਥੇ ਦਾ 21 ਅਗਸਤ ਨੂੰ ਮਾਨਸਾ ਵਿੱਚ ਕਰਾਂਗੇ ਭਰਵਾ ਸਵਾਗਤ- ਚੌਹਾਨ, ਉੱਡਤ ਮਾਨਸਾ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰ)— ਵਿਰੋਧੀ ਧਿਰ ਦੇ ਲੀਡਰ ਵੱਲੇ ਵੋਟ ਚੋਰੀ ਦੇ ਮਾਮਲੇ ਵਿੱਚ ਕੀਤੇ ਖੁਲਾਸਿਆ ਤੋ ਬਾਅਦ ਵੀ ਚੋਣ ਆਯੋਗ ਦੇ ਨੇਗੇਟਿਵ ਰਵੱਈਏ ਤੋ ਸਾਬਤ ਹੋ ਚੁੱਕਾ ਹੈ ਕਿ ਇਲੈਕਸ਼ਨ ਕਮਿਸ਼ਨ ਨੂੰ ਕਿਸ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਅਖੰਡ ਪਾਠ ਅਰੰਭ 17 ਨੂੰ ਭੋਗ ਉਪਰੰਤ ਧਾਰਮਿਕ ਸੱਜਣਗੇ-ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 15 ਅਗਸਤ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਲੜੀਵਾਰ ਅਖੰਡ ਪਾਠ ਸਾਹਿਬ ਅੱਜ ਆਰੰਭ ਕਰ ਦਿੱਤੇ ਗਏ, ਜਿੰਨਾ ਦੇ ਸੰਪੂਰਨ ਭੋਗ 17 ਅਗਸਤ ਦਿੱਨ ਐਤਵਾਰ ਪਾਉਣ ਤੋਂ ਉਪਰੰਤ ਇੱਕ […]

Continue Reading

ਬੰਦੀ ਸਿੰਘਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਤੁਰੰਤ ਰਿਹਾਅ ਕੀਤੇ ਜਾਣ – ਲਿਬਰੇਸ਼ਨ

ਸੁਪਰੀਮ ਕੋਰਟ ਵਲੋਂ ਇਸ ਸਬੰਧੀ ਜਾਰੀ ਹਿਦਾਇਤਾਂ ਨੂੰ ਅਮਲ ਵਿੱਚ ਲਿਆਉਣ ਦੀ ਮੰਗ ਮਾਨਸਾ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)—   ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਵਲੋਂ ਅਪਣੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਸਬੰਧੀ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਦੇ […]

Continue Reading

ਗਾਜ਼ਾ ਵਿੱਚ ਜ਼ਿਓਨਵਾਦੀ ਇਜ਼ਰਾਈਲ ਵਲੋਂ ਪੱਤਰਕਾਰਾਂ ਦਾ ਕਤਲੇਆਮ

ਪੱਤਰਕਾਰੀ ਦੇ ਖੇਤਰ ‘ਚ ਇੱਕ ਹੋਰ ਕਾਲ਼ਾ ਦਿਨ ਬਰਨਾਲਾ, ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਗਾਜ਼ਾ ਵਿੱਚ ਹਰ ਰੋਜ਼ ਇਜ਼ਰਾਈਲੀ ਫੌਜ ਵੱਲੋਂ  ਆਮ ਲੋਕਾਂ ਦਾ ਨਸਲੀ ਸਫ਼ਾਇਆ ਕੀਤਾ ਜਾ ਰਿਹਾ ਹੈ, ਜਿਸਦਾ ਦੁਨੀਆਂ ਪੱਧਰ ‘ਤੇ ਤਿੱਖਾ ਵਿਰੋਧ ਹੋ ਰਿਹਾ ਹੈ। ਸੀਪੀਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਇੱਕ ਪ੍ਰੈਸ ਬਿਆਨ […]

Continue Reading