ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਅੱਕੇ ਐਨ ਐਚ ਐਮ ਮੁਲਾਜ਼ਮਾਂ ਦਾ ਹੜਤਾਲ ਤੇ ਜਾਣਾ ਮਜਬੂਰੀ – ਡਾ ਸੁਨੀਲ ਤਰਗੋਤਰਾ

ਸਮੁੱਚੇ ਐਨ ਐਚ ਐਮ ਮੁਲਾਜ਼ਮ 15 ਜੂਨ ਨੂੰ ਲੁਧਿਆਣਾ ਵਿਖੇ ਕਰਨਗੇ ਸੂਬਾ ਪੱਧਰੀ ਰੋਸ ਰੈਲੀ ਲੁਧਿਆਣਾ, ਗੁਰਦਾਸਪੁਰ, 13 ਜੂਨ ( ਸਰਬਜੀਤ ਸਿੰਘ)– ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਸਟੇਟ ਯੂਨੀਅਨ ਵੱਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕਰਨ ਲਈ ਅਤੇ ਪੰਜਾਬ […]

Continue Reading

ਨੌਜਵਾਨਾਂ ਨੂੰ ਰੁਜ਼ਗਾਰ ਅਧਿਕਾਰ ਅੰਦੋਲਨ ਦੇ ਨਾਲ ਜੋੜਿਆ ਜਾਵੇਗਾ- ਰਾਮਾਨੰਦੀ

ਫਲਸਤੀਨ ਤੇ ਗਾਜਾ ਵਿੱਚ ਬੇਕਸੂਰ ਲੋਕਾਂ ਨੂੰ ਮੌਤ ਵੰਡਦੀ ਇਸਰਾਇਲ ਸਰਕਾਰ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸਰਾਇਲ ਖਿਲਾਫ 17 ਜੂਨ ਨੂੰ ਮਾਨਸਾ ਸ਼ਹਿਰ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਦਿੱਤੀ ਮਾਨਸਾ, ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਅੱਜ ਦੇ ਅਤਿ ਅਧੁਨਿਕ ਯੁੱਗ ਵਿੱਚ ਨੌਜਵਾਨ ਮਹਿੰਗੀ ਤੇ ਕਿੱਤਾਮੁਖੀ ਪੜਾਈ ਕਰਨ ਦੇ […]

Continue Reading

ਨੌਵੇਂ ਪਾਤਸ਼ਾਹ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੌੜ ਸਰ ਲੋਹਟਬੱਦੀ ਰਾਏਕੋਟ ਵਿਖੇ ਧਾਰਮਿਕ ਦੀਵਾਨ ਤੋਂ ਉਪਰੰਤ ਲਾਡਲੀਆਂ ਫੌਜਾਂ ਨੇ ਕੀਤਾ ਮਹੱਲੇ ਦਾ ਪ੍ਰਦਰਸ਼ਨ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦਿਵਸ਼ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸੀਸ ਭੇਂਟ ਨਗਰ ਕੀਰਤਨ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੌੜ ਸਰ ਸਾਹਿਬ ਰਾਏਕੋਟ ਲੁਧਿਆਣਾ ਵਿਖੇ ਇੱਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਗਿਆ,  ਵੱਖ ਵੱਖ […]

Continue Reading

ਮੁੱਖ ਮੰਤਰੀ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਮਾਨ ਵੱਲੋਂ ਗੁਰਬਾਣੀ ਤੇ ਸੰਤਾਂ ਮਹਾਪੁਰਸ਼ਾਂ ਤੇ ਭਰੋਸਾ ਰੱਖਣਾ ਪੰਜਾਬ ਦੇ ਸਮੂਹ ਲੋਕਾਂ ਲਈ ਪ੍ਰੇਰਨਾ ਸਰੋਤ – ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਮਾਨ ਨੇ ਇੱਕ ਧਾਰਮਿਕ ਦੀਵਾਨ ‘ਚ ਬੋਲਦਿਆਂ ਜਿਥੇ ਰੱਬੀ ਰੂਪ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਚੱਕਪੱਖੀ ਵਾਲਿਆਂ ਦੀ ਤਾਰੀਫ਼ ‘ਚ ਕਿਹਾ ਜਿਥੇ ਅਸੀ ਇਹਨਾਂ ਮਹਾਪੁਰਸ਼ਾਂ ਦੇ ਅਸ਼ੀਰਵਾਦ ਨਾਲ ਪੰਜਾਬ ਦੀ ਵਾਗਡੋਰ ਸੰਭਾਲੀ ਉਥੇ ਸਾਨੂੰ ਆਦਿ ਸ੍ਰੀ ਗੁਰੂ […]

Continue Reading

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 12 ਜੂਨ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ ਝੰਡਾ ਮਾਰਚ- ਪੁਨੀਤ ਸਾਗਰ

ਲੁਧਿਆਣਾ , ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਸਾਂਝੇ ਤੌਰ ਤੇ ਕੀਤੇ ਐਲਾਨ ਅਨੂਸਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੰਜਾਬ ਦੇ ਮੁਲਾਜ਼ਮਾਂ ਵਲੋਂ ਲੁਧਿਆਣ ਵਿਚ ਝੰਡਾ ਮਾਰਚ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਲਈ […]

Continue Reading

ਘੱਲੂਘਾਰਾ ਦੇ ਮਹਾਨ ਸ਼ਹੀਦਾਂ ਦੀ ਯਾਦ  ‘ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਗੁਰਮਤਿ ਸਮਾਗਮ ਕਰਵਾਇਆ-ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਜੂਨ 1984 ਦੇ ਘੱਲੂਘਾਰਾ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਮੁੱਢਲਾ ਫਰਜ਼ ਅਤੇ ਇਸੇ ਕੜੀ ਤਹਿਤ 1 ਜੂਨ ਤੋਂ 6 ਜੂਨ ਤੱਕ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਧਾਰਮਿਕ ਦੀਵਾਨ ਸਜਾਏ ਜਾਏ ਰਹੇ […]

Continue Reading

ਐਨਐਚਐਮ ਮੁਲਾਜ਼ਮਾਂ ਨੇ ਲੁਧਿਆਣਾ ਜ਼ਿਮਨੀ ਚੋਣ ਵਿੱਚ ਸੰਘਰਸ਼ ਦਾ ਵਜਾਇਆ ਬਿਗੁਲ – ਡਾ ਸੁਨੀਲ ਤਰਗੋਤਰਾ

ਲੁਧਿਆਣਾ, ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)–  ਲੁਧਿਆਣਾ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀ ਇਕ ਹੰਗਾਮੀ ਮੀਟਿੰਗ ਹੋਈ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਐੱਨਐੱਚਐੱਮ ਆਗੂਆਂ ਡਾ ਸੁਨੀਲ ਤਰਗੋਤਰਾ ਅਤੇ ਡਾ ਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕੇ 19 ਜਿਲਿਆਂ ਤੋਂ ਲਗਭਗ 80 ਐਨਐਚਐਮ ਆਗੂਆਂ ਨੇ ਇਸ ਮੀਟਿੰਗ ਵਿੱਚ ਹਿੱਸਾ ਲਿਆ । ਇਸ ਮੀਟਿੰਗ ਦਾ ਮੁੱਖ ਏਜ਼ੰਡਾ […]

Continue Reading

42ਵਾਂ ਸਲਾਨਾ ਗੁਰਮਤਿ ਸਮਾਗਮ 8 ਜੂਨ ਨੂੰ ਛਾਉਣੀ ਰੋਡ ਨੇੜੇ ਰੇਲਵੇ ਫਾਟਕ ਪਿੰਡ ਝਾਂਡੇ ਲੁਧਿਆਣਾ ਵਿਖੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਸੰਤ ਰੇਸ਼ਮ ਸਿੰਘ ਚੱਕਪੱਖੀ

ਲੁਧਿਆਣਾ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– 42 ਵਾਂ ਸਲਾਨਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਸੰਤ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਵਾਲਿਆਂ ਦੀ ਦੇਖ ਰੇਖ ਦੇ ਨਾਲ ਨਾਲ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ 8 ਜੂਨ ਦਿਨ ਐਤਵਾਰ ਛਾਉਣੀ ਰੋਡ ਪਿੰਡ ਝਾਂਡੇ ਲੁਧਿਆਣਾ ਵਿਖੇ ਬਹੁਤ ਹੀ ਸ਼ਰਧਾ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਨੂੰ ਸਮਰਪਿਤ ਦਸਵੀਂ ਮੌਕੇ ਸੱਜੇ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 5 ਜੂਨ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਨੇੜੇ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਵੀਂ ਮੌਕੇ ਤੇ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ, ਅਖੰਡ ਪਾਠ ਤੇ ਸਹਿਜ ਪਾਠਾਂ ਦੇ ਭੋਗ ਪਾਏ ਗਏ,ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਧਾਰਮਿਕ ਸਖਸ਼ੀਅਤਾਂ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦਾ ਹਸ਼ਰ – ਨਸ਼ਾ ਬੰਦ ਨਹੀਂ ਹੋਇਆ ਉਲਟਾ ਨਸ਼ਾ ਤਸਕਰਾਂ ਧੜੱਲੇ ਨਾਲ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲਿਆਂ ਉਤੇ ਜਾਨ ਲੇਵਾ ਹਮਲੇ ਕਰ ਰਹੇ – ਲਿਬਰੇਸ਼ਨ

‘ ਭਾਈ ਬਖਤੌਰ ਕਾਂਡ ਦੇ ਦੋਸ਼ੀਆਂ ਖਿਲਾਫ ਜੁਰਮਾਂ ਦੇ ਵਾਧੇ ਤੇ ਥਾਣੇਦਾਰ ਖਿਲਾਫ ਕੇਸ ਦਰਜ ਕਰਨ ਦੀ ਮੰਗ ਸਰਕਾਰ ਜ਼ਖ਼ਮੀ ਫੌਜੀ ਦੇ ਬੇਹਤਰ ਇਲਾਜ ਦੀ ਜ਼ਿੰਮੇਵਾਰੀ ਲਵੇ, ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਤੇ ਸੁਰਖਿਆ ਦੇਵੇ ਮਾਨਸਾ, ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)– ਮਾਨ ਸਰਕਾਰ ਦਾ ਐਲਾਨ ਹੈ ਕਿ 31 ਮਈ ਤੱਕ ਪੰਜਾਬ ਨਸ਼ਿਆਂ – ਖ਼ਾਸ […]

Continue Reading