ਲੋਕ ਗਾਇਕਾ ਨੇਹਾ ਸਿੰਘ ਰਾਠੌਰ ਅਤੇ ਡਾ. ਮੇਡਿਊਸਾ ’ਤੇ ਦਰਜ ਐਫਆਈਆਰ ਵਾਪਸ ਲਓ
ਪਹਿਲਗਾਮ ਤ੍ਰਾਸਦੀ ਦੀ ਆੜ ’ਚ ਜਨਤਾ ਦੇ ਸਵਾਲ ਪੁੱਛਣ ਦੇ ਅਧਿਕਾਰ ਦੀ ਉਲੰਘਣਾ ਬੰਦ ਕਰੋ ਮਾਨਸਾ, ਗੁਰਦਾਸਪੁਰ 30 ਅਪ੍ਰੈਲ 2025 (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ , ਕਾਮਰੇਡ ਨਛੱਤਰ ਸਿੰਘ ਖੀਵਾ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭਜਨ ਸਿੰਘ ਘੁੰਮਣ, ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ […]
Continue Reading

