ਬਾਜਵਾ ਨੇ ਮੋਦੀ ਸਰਕਾਰ ‘ਤੇ ਯੂ.ਪੀ.ਆਈ. ਦੇ ਵਾਅਦੇ ਤੋਂ ਮੁਕਰਨ ਅਤੇ ਨਵੇਂ ਐਮ.ਡੀ.ਆਰ. ਨਾਲ ਵਪਾਰੀਆਂ ਤੇ ਖਪਤਕਾਰਾਂ ‘ਤੇ ਬੋਝ ਪਾਉਣ ਦਾ ਦੋਸ਼ ਲਗਾਇਆ
ਚੰਡੀਗੜ੍ਹ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ 2,000 ਰੁਪਏ ਤੋਂ ਵੱਧ ਦੇ ਕੁਝ ਖਾਸ ਯੂ.ਪੀ.ਆਈ. ਲੈਣ-ਦੇਣ ‘ਤੇ 0.4 ਫੀਸਦੀ ਮਰਚੈਂਟ ਡਿਸਕਾਊਂਟ ਰੇਟ ਲਾਉਣ ਦੇ ਫੈਸਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ […]
Continue Reading
