ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਧਾਉਣ ਵਾਲਾ ਬਹੁਤ ਹੀ ਵਧੀਆ ਤੇ ਲੋਕਾਂ ਦੀ ਮੰਗ ਵਾਲਾ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਤਨਖਾਹ ਵਧਾਉਣ ਦੀ ਲੋੜ ਤੇ ਜ਼ੋਰ ਦੇਵੇ, ਪਰ ਸਰਕਾਰ ਦੀ ਇਸ ਮੰਗ ਦੀ ਢਿੱਲ ਮੱਠ ਕਰਕੇ ਇਹਨਾਂ ਸਫ਼ਾਈ ਕਰਮਚਾਰੀਆਂ ਨੂੰ ਵੱਡੀ ਜੱਦੋਜਹਿਦ ਕਰਨੀ ਪਈ ਅਤੇ ਹੁਣ ਉਹਨਾਂ ਦੀ ਸਰਕਾਰ ਵਿਰੋਧੀ ਅਵਾਜ ਨੂੰ ਬੂਰ ਪਿਆ ਹੈ ਤੇ […]

Continue Reading

ਸ਼ਹਾਦਤ ਦਿਵਸ ਮੌਕੇ ਲਿਬਰੇਸ਼ਨ ਵਲੋਂ ਸ਼ਹੀਦ ਚਾਰੂ ਮੌਜੂਮਦਾਰ ਅਤੇ ਬਾਬਾ ਬੂਝਾ ਸਿੰਘ ਨੂੰ ਸ਼ਰਧਾਂਜਲੀ- ਕਾਮਰੇਡ ਸੁਰਿੰਦਰ ਪਾਲ ਸ਼ਰਮਾ

ਬੀਤੇ 56 ਸਾਲ ਤੋਂ ਅਡੋਲਤਾ ਨਾਲ ਇਨਕਲਾਬੀ ਲਹਿਰ ਵਿੱਚ ਸਰਗਰਮ ਸੀਨੀਅਰ ਸਾਥੀਆਂ ਦਾ ਕੀਤਾ ਗਿਆ ਸਨਮਾਨ ਮਾਨਸਾ,  ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਅੱਜ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਸ਼ਹਾਦਤ ਦਿਵਸ ਮੌਕੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਮਾਨਸਾ ਜ਼ਿਲ੍ਹਾ ਕਮੇਟੀ ਨੇ ਸ਼ਹੀਦ ਬਾਬਾ ਬੂਝਾ ਸਿੰਘ ਅਤੇ ਕਾਮਰੇਡ ਚਾਰੂ ਮੌਜੂਮਦਾਰ ਦੀ ਯਾਦ ਵਿੱਚ ਇਕ ਯਾਦਗਾਰੀ ਮੀਟਿੰਗ […]

Continue Reading

ਨਕਸਲਬਾੜੀ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰੋ ਨਕਸਲਬਾੜੀ ਜਨਤਕ ਵਿਦਰੋਹ ਨੂੰ ਬੁਲੰਦ ਕਰੋ ਅਤੇ ਲੋਕ ਜਮਹੂਰੀ ਇਨਕਲਾਬ ਲਈ ਅੱਗੇ ਵਧੋ– ਲਾਭ  ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਉਹ ਇਤਿਹਾਸਕ ਦਿਨ ਹੈ, ਜਦੋਂ ਨਕਸਲਬਾੜੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਸੀ.ਪੀ.ਆਈ. (ਐੱਮ.ਐੱਲ.) ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂ ਮਜੂਮਦਾਰ ਨੂੰ 28 ਜੁਲਾਈ 1972 ਨੂੰ ਕਲਕੱਤਾ ਦੇ ਲਾਲ ਬਾਜ਼ਾਰ ਪੁਲਿਸ ਸਟੇਸ਼ਨ ਵਿਖੇ ਭਿਆਂਨਕ ਅਤੇ ਅਣਮਨੁੱਖੀ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ।  ਇਹ ਯਾਦ ਕਮਿਊਨਿਸਟ ਇਨਕਲਾਬੀਆਂ ਦੇ ਹਿਰਦੇ […]

Continue Reading

ਸ਼ਹੀਦ ਊਧਮ ਸਿੰਘ ਦੇ ਦਿਹਾੜੇ ਤੇ “ਨਸੇ਼  ਨਹੀਂ– ਰੁਜ਼ਗਾਰ ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ- ਯਾਦਵਿੰਦਰ ਲਾਡੀ ਬੁਢਲਾਡਾ

ਬੁੱਢਲਾਡਾ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਸ਼ਹਿਰ ਵਿਚ ਇੰਨਕਲਾਬੀ ਨੌਜਵਾਨ ਸਭਾ ਦੀ ਭਰਵੀਂ ਸ਼ਮੂਲੀਅਤ ਵਾਲੀ ਮੀਟਿੰਗ ਵਿੱਚ  ਦਿੱਲੀ ਦੇ ਜੰਤਰ ਮੰਤਰ ਤੇ ਵਿਦਿਆਰਥੀ ਨੌਜਵਾਨਾਂ ਦੀ ਹੋਈ ਇਤਿਹਾਸਿਕ ਜਿੱਤ ਤੇ ਖੁਸ਼ੀ ਪ੍ਰਗਟ ਕਰਦਿਆਂ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ  ਪੰਜਾਬ  ਇੰਚਾਰਜ ਹੈਪੀ ਮਾਨ ਅਤੇ  ਜਿ਼ਿਲ੍ਹਾ  ਮਾਨਸਾ ਦੇ ਆਗੂ ਮਲਕੀਤ ਸਿੰਘ ਅਹਿਮਦਪੁਰ ਨੇ ਕਿਹਾ ਲੋਕਾਂ ਦੇ ਟੈਕਸਾਂ ਵਿਚੋਂ […]

Continue Reading

ਸਾਡੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਾਕਮ ਜਮਾਤ ਦੇ ਨੁਮਾਇੰਦੇ ਕਾਕਰੋਚ ਪਰਖ਼ ਰਹੇ-ਰਾਜਦੀਪ ਮਾਨਸਾ

ਬੁਢਲਾਡਾ, ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਦਿੱਲੀ ਵਿਖੇ ਜੰਤਰ ਮੰਤਰ ਤੇ ਵਿਦਿਆਰਥੀ ਨੌਜਵਾਨਾਂ ਦੀ ਹੋਈ ਇਤਿਹਾਸਿਕ ਜਿੱਤ ਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਬੁੱਢਲਾਡਾ ਵਿਖੇ ਇੱਕ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਸੂਬਾ ਇੰਚਾਰਜ ਹੈਪੀ ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਇਹ ਹਾਲਾਤ ਬਣਦੇ ਜਾ ਰਹੇ ਨੇ […]

Continue Reading

ਬਾਜਵਾ ਨੇ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਕਰਵਾਉਣ ਲਈ ਸਪੀਕਰ ਨੂੰ ਲਿਖਿਆ ਪੱਤਰ

ਚੰਡੀਗੜ੍ਹ,ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ 3 ਅਗਸਤ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਨਾਲ ਸਬੰਧਤ ਅਤਿ ਮਹੱਤਵਪੂਰਨ ਅਤੇ ਲੋਕ ਹਿੱਤ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਲਈ ਯੋਗ ਸਮਾਂ […]

Continue Reading

ਚਿੱਟੇ ਨਾਲ ਕਾਲਜ ਪੜ੍ਹਦੇ ਨੌਜਵਾਨ ਦੀ ਮੌਤ

ਭੀਖੀ, ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਭੀਖੀ ਨਜ਼ਦੀਕ ਪਿੰਡ ਮੋਹਰ ਸਿੰਘਵਾਲਾ ਵਿਖੇ ਰੋਇਲ ਕਾਲਜ ਬੋੜਾਵਾਲ ਵਿਚ ਪੜਦੇ 19 ਸਾਲਾਂ ਨੌਜਵਾਨ ਕਰਨਦੀਪ ਸਿੰਘ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਗਏ ਲਿਬਰੇਸ਼ਨ ਪਾਰਟੀ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ ਮੋਰਚਾ ਦੇ ਜਿ਼ਿਲ੍ਹਾ  ਪ੍ਰਧਾਨ ਕਾਮਰੇਡ ਬਲਵਿੰਦਰ ਘਰਾਗਣਾ, […]

Continue Reading

ਸੀ ਪੀ ਆਈ ( ਐਮ ਐਲ) ਲਿਬਰੇਸ਼ਨ ਅਤੇ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵੱਲੋਂ ਅਰਥੀ ਸਾੜ ਕੇ ਕੀਤੀ ਨਾਅਰੇਬਾਜੀ-ਸੁਖਜੀਤ ਰਾਮਾਨੰਦੀ

ਝੁਨੀਰ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਅੱਜ ਇੱਥੇ ਸੀ ਪੀ ਆਈ ( ਐਮ ਐਲ) ਲਿਬਰੇਸ਼ਨ ਅਤੇ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵੱਲੋਂ ਲੰਘੀ 20 ਜੁਲਾਈ ਦਿੱਲੀ ਜੰਤਰ ਮੰਤਰ ਉੱਪਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਝੁਨੀਰ ਬੱਸ ਸਟੈਂਡ ਤੇ ਅਰਥੀ ਸਾੜ ਕੇ ਨਾਅਰੇਬਾਜ਼ੀ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਈ ਜੋਗੀ ਮਾਜਰਾ ਰੋੜ ਕੁੱਪ ਕਲਾਂ ਵਿਖੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਵੇਂ ਮੌਕੇ ਸੱਜੇ ਧਾਰਮਿਕ ਦੀਵਾਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸਹੀਦ ਸਿੰਘਾ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਈ ਜੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਵੇਂ ਦੇ ਸ਼ੁਭ ਦਿਹਾੜੇ ਤੇ ਵੱਡੇ ਗੁਰਮਤਿ ਸਮਾਗਮ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ […]

Continue Reading

ਦਿੱਲੀ ਵਿਚ ਨੌਜਵਾਨਾਂ ਤੇ ਕੀਤੇ ਜ਼ਬਰ ਖਿ਼ਿਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ

ਮਾਨਸਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)—ਅੱਜ ਪਿੰਡ ਫਫੜੇ ਭਾਈਕੇ ਵਿਚ ਸਯੰੁੰਕਤ  ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਅਮਰੀਕ ਸਿੰਘ ਫਫੜੇ ਭਾਈਕੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂਕੇ ਤੋਂ ਇਲਾਵਾ ਲਿਬਰੇਸ਼ਨ ਦੇ […]

Continue Reading