350 ਸਾਲਾਂ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਦਿਹਾੜਾ ਜੋੜ ਮੇਲੇ ਸਬੰਧੀ ਅੱਜ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ- ਜਥੇ ਸੁਖਪਾਲ ਸਿੰਘ
ਬਠਿੰਡਾ, ਗੁਰਦਾਸਪੁਰ, 2 ਫਰਵਰੀ ( ਸਰਬਜੀਤ ਸਿੰਘ)– ਨਗਰ ਕੀਰਤਨ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਫੂਲ ਬਠਿੰਡਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਰਵਾਨਾ ਹੋਇਆ ਜੋ ਗੁਰਦੁਆਰਾ ਭਗਤ ਰਵਿਦਾਸ ਜੀ ਰਾਮਪੁਰਾ ਫੂਲ, ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰਾਮਪੁਰਾ ਫੂਲ, ਗੁਰਦੁਆਰਾ ਅਕਾਲਗੜ੍ਹ ਸਾਹਿਬ, ਗੁਰਦੁਆਰਾ ਰਾਮਪੁਰਾ ਫੂਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]
Continue Reading

