ਵਣ ਵਰਕਰਾ ਨਾਲ ਮਤਰੇਈ ਮਾ ਵਾਲਾ ਸਲੂਕ ਕਰਨਾ ਬੰਦ ਕਰੇ ਮਾਨ ਸਰਕਾਰ: ਐਡਵੋਕੇਟ ਉੱਡਤ

ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆ ਮਾਨਸਾ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆ, ਵਫਦ ਨੇ ਵਣ ਵਰਕਰਾ ਦੀਆ ਰਹਿੰਦੀਆ ਤਨਖਾਹਾ ਦੇਣ ਬਾਰੇ , ਸੀਨੀਆਰਤਾ ਸੂਚੀ ਸੋਧਣ ਬਾਰੇ , ਸੱਠ ਸਾਲ ਦੀ ਉਮਰ ਪੂਰੀ ਕਰ ਚੁੱਕੇ ਵਰਕਰਾ […]

Continue Reading

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਵੱਲੋਂ ਆਲ ਇੰਡੀਆ ਸਟੇਟ ਗੌਰਮਿੰਟ ਇੰਮਪਲਾਈਜ ਫੈਡਰੇਸ਼ਨ ਦੇ ਸੱਦੇ ਅਨੁਸਾਰ ਸਾਰੇ ਹਿੰਦੋਸਤਾਨ ਪੱਧਰ ਤੇ ਮੰਗਾਂ ਸਬੰਧੀ ਮੰਗ ਚਾਰਟ ਮਨਾਉਂਦੇ ਹੋਏ ਪੰਜਾਬ ਦੇ ਮਾਣਯੋਗ ਪ੍ਰਮੁੱਖ ਸਕੱਤਰ ਦੇ ਨਾਮ ਉਪਰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਜ਼ਿਲ੍ਹਾ ਪ੍ਰਧਾਨ ਬਿਕਰ ਸਿੰਘ ਮਾਖਾ ਦੇ ਪ੍ਰਧਾਨਗੀ ਹੇਠ ਮੰਗ ਪੱਤਰ ਦਿੱਤਾ ਗਿਆ […]

Continue Reading

ਸਮਾਣਾ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਗੁਰਬਾਣੀ ਬੇਅਦਬੀ ਲਈ ਵਿਸ਼ੇਸ਼ ਕਾਨੂੰਨ ਦੀ ਮੰਗ ਲਈ ਸਰਕਾਰ ਤੇ ਦਬਾਅ ਬਣਾਉਣ ਲਈ ਪੱਕਾ ਮੋਰਚਾ ਲਾਉਣਾ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਕਦਮ- ਜਥੇ ਮੇਜ਼ਰ ਸਿੰਘ ਸੋਢੀ, ਭਾਈ ਵਿਰਸਾ ਸਿੰਘ ਖਾਲਸਾ

ਸਮਾਣਾ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਗੁਰਬਾਣੀ ਬੇਅਦਬੀ ਦਾ ਮਾਮਲਾ ਸਿੱਖ ਕੌਮ ਨੂੰ ਵੱਡੀ ਚੁਣੌਤੀ ਤੇ ਚਿੰਤਾ ਜਨਕ ਮੁੱਦਾ ਬਣ ਚੁੱਕਾ ਹੈ,ਸਿੱਖ ਪੰਥ ਦੀ ਸਰਕਾਰਾਂ ਤੋਂ ਮੰਗ ਰਹੀ ਕਿ ਗੁਰਬਾਣੀ ਮਾਮਲੇ ਤੇ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇ ਪਰ ਸਰਕਾਰਾਂ ਅਜਿਹਾ ਵਿਸ਼ੇਸ਼ ਕਾਨੂੰਨ ਬਣਾਉਣ ‘ਚ ਬਹੁਤ ਬੁਰੀ ਤਰ੍ਹਾਂ ਅਸਫਲ ਸਿੱਧ ਹੋਈਆਂ ਅਤੇ ਇਸੇ ਕਰਕੇ ਕੌਮ ਦੇ ਜੁਝਾਰੂ […]

Continue Reading

ਵਕੀਲ ਦਿਲਜੋਤ ਸ਼ਰਮਾ ਦੇ ਪਰਿਵਾਰ ਵੱਲੋਂ 2 ਮਾਰਚ ਨੂੰ ਪੁਲਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਇਆ ਜਾਵੇਗਾ ਪੱਕਾ ਮੋਰਚਾ- ਸੁਖਜੀਤ ਰਾਮਾਨੰਦੀ

ਪੁਲਸ ਪ੍ਰਸ਼ਾਸਨ ਉੱਪਰ ਮੁਲਜ਼ਮਾਂ ਦੀ ਪੁਸ਼ਤਪਨਾਹੀ ਦੇ ਦੋਸ਼ ਮਾਨਸਾ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)—  ਅੱਜ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਐਕਸ਼ਨ ਕਮੇਟੀ ਦਿਲਜੋਤ ਸ਼ਰਮਾ ਦੀ ਅਗਵਾਈ ਹੇਠ ਪਰਿਵਾਰ ਵੱਲੋਂ 2 ਮਾਰਚ ਨੂੰ ਲੁਧਿਆਣਾ ਪ੍ਰਸ਼ਾਸਨ ਦੀ ਘਟੀਆ ਕਾਰਗੁਜ਼ਾਰੀ ਦੇ ਖਿਲਾਫ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਪੁਲਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਏ ਜਾ […]

Continue Reading

ਸਮਾਣਾ ਵਿਖੇ ਪੰਥਕ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਜ਼ਬਰੀ ਚੁੱਕਣ ਤੇ ਤਸ਼ੱਸਦ ਕਰਨਾ ਪੰਜਾਬ ਸਰਕਾਰ ਦਾ ਲੋਕਤੰਤਰ ਵਿਰੋਧੀ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਸਮਾਣਾ, ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਬੇਅਦਬੀ ਸਬੰਧੀ ਸਪੈਸ਼ਲ ਕਾਨੂੰਨ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਟਾਵਰ ਤੇ ਬੈਠੇ ਗੁਰਜੀਤ ਸਿੰਘ ਫੌਜੀ ਮਾਮਲਾ ‘ਚ ਅੱਜ ਇੱਕ ਵੱਡਾ ਇਕੱਠ ਸੱਦਿਆ ਗਿਆ ਸੀ ਅਤੇ ਇਸ ਐਲਾਨ ਤੋਂ ਬਾਅਦ ਹੀ ਅਜ ਸਮਾਣਾ ਟਾਵਰ ਨਜ਼ਦੀਕ ਪੁਲਿਸ ਨੇ ਕਿਸਾਨ […]

Continue Reading

ਪੁਲਸ ਪ੍ਰਸ਼ਾਸਨ ਪਿੰਡ ਦੇ ਸਾਂਝੇ ਖੂਹ ਵਾਲੀ ਜਗ੍ਹਾ ‘ਤੇ ਉਸਰੇ ਖ਼ੁਆਜਾ ਖਿਜ਼ਰ ਦੇ ਸਥਾਨ ਨੂੰ ਛੇੜਣ ਤੋਂ ਬਾਜ਼ ਆਉਣ – ਰੁਲਦੂ ਸਿੰਘ ਮਾਨਸਾ

ਇਸ ਅਧਾਰਹੀਣ ਮਾਮਲੇ ਨੂੰ ਹਵਾ ਦੇ ਕੇ ਫਿਰਕੂ ਤਾਕਤਾਂ ਮਾਨਸਾ ਦੀ ਭਾਈਚਾਰਕ ਸਦਭਾਵਨਾ ਨੂੰ ਪਲੀਤਾ ਲਾਉਣ ਦੀ ਫਿਰਾਕ ਵਿੱਚ ਮਾਨਸਾ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)–  ਉੱਘੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਮਾਨਸਾ ਪੁਲਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਮਾਨਸਾ ਪਿੰਡ ਦੇ ਪੁਰਾਤਨ ਸਾਂਝੇ ਖੂਹ ਵਾਲੀ ਥਾਂ ‘ਤੇ ਉਸਰੇ ਖ਼ੁਆਜਾ ਵਲੀ ਦੀ ਜਗ੍ਹਾ […]

Continue Reading

ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਸਰਕਾਰਾਂ-ਕਿਸਾਨ ਆਗੂ

ਗੜਸੰਕਰ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਅੱਜ ਸੰਯੁਕਤ ਕਿਸਾਨ ਮੋਰਚੇ ਪੰਜਾਬ ਦੇ ਸੱਦੇ ਸ਼ਹੀਦ ਭਗਤ ਸਿੰਘ ਸਮਾਰਕ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇ ਲਾਏ ਗਏ ਤੇ ਮਾਰਚ ਕਰਕੇ ਡਾਕਖ਼ਾਨੇ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕੀ ਸਮਰਾਜ ਅੱਗੇ ਝੁਕਦਿਆਂ ਕਿਸਾਨ […]

Continue Reading

ਐਨ ਆਈ ਆਰ ਤੇ ਪੰਜਾਬੀ ਪੱਤਰਕਾਰ ਲੜਕੀ ਵੱਲੋਂ ਲੁਧਿਆਣਾ ‘ਚ ਨੰਗੀਂ ਕਿਰਪਾਨ ਨਾਲ ਲੁਟੇਰਿਆਂ ਨੂੰ ਅੱਗੇ ਭਜਾਉਣ ਵਾਲੀ ਬਹਾਦਰੀ ਨੂੰ ਮੁੱਖ ਰੱਖਦਿਆਂ ਪੁਲਸ ਪ੍ਰਸ਼ਾਸਨ ਸਨਮਾਨਿਤ ਕਰੇ -ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)–ਵੈਸੇ ਪੱਤਰਕਾਰਾਂ ਨੂੰ ਪਹਿਲਾਂ ਵੀ ਆਪਣੇ ਕਾਰਜ਼ ਲਈ ਬਹੁਤ ਤਰ੍ਹਾਂ ਦੀਆਂ ਮੁਸ਼ਕਿਲਾਂ ਮੁਸੀਬਤਾਂ ਤੇ ਜਾਨ ਵੀ ਗੁਵਾਣੀ ਪੈਂਦੀ ਹੈ ਪਰ ਉਹ ਆਪਣੇ ਮਕਸਦ ਤੋਂ ਪਿੱਛੇ ਨਹੀਂ ਹਟਦੇ, ਅਜਿਹੀ ਮਿਸਾਲ ਨੂੰ ਕਾਇਮ ਕਰਦਿਆਂ ਅਸਟ੍ਰੇਲੀਆ ‘ਚ ਵੱਸਦੀ ਐਨ ਆਈ ਆਰ ਅਤੇ ਪੰਜਾਬ ਵਿੱਚ ਪੱਤਰਕਾਰੀ ਕਰਨ ਵਾਲੀ ਲੜਕੀ ਨੇ ਲੁਧਿਆਣਾ ‘ਚ ਇੱਕ ਬੇਮਿਸਾਲ […]

Continue Reading

ਵਕੀਲ ਦਿਲਜੋਤ ਸ਼ਰਮਾ ਦੀ ਮਾਂ ਵੱਲੋਂ ਪੁਲਸ ਕਮਿਸ਼ਨਰ ਦਫ਼ਤਰ ਅੱਗੇ 2 ਮਾਰਚ ਨੂੰ ਪੱਕੇ ਧਰਨੇ ਦਾ ਐਲਾਨ-ਸੁਖਜੀਤ ਰਾਮਾਨੰਦੀ

ਪੁਲਿਸ ਉੱਪਰ ਦੋਸ਼ੀਆਂ ਦੀ ਪੁਸ਼ਤਪਨਾਹੀ ਦੇ ਦੋਸ਼ ਮਾਨਸਾ, ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਲਲਕਾਰ ਗਰੁੱਪ ਨਾਲ ਸੰਬੰਧਿਤ ਐਡਵੋਕੇਟ ਦਿਲਜੋਤ ਸ਼ਰਮਾ ਦੀ ਭੇਦ ਭਰੇ ਹਾਲਾਤਾਂ ਵਿੱਚ ਹੋਈ ਮੌਤ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਉਣ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ ਵੱਲੋਂ ਪੁਲਿਸ ਉੱਪਰ ਦੋਸ਼ੀਆਂ ਦੀ ਪੁਸ਼ਤਪਨਾਹੀ ਦੇ ਦੋਸ਼ ਲਗਾਏ ਗਏ। […]

Continue Reading

ਲਿਬਰੇਸ਼ਨ ਵੱਲੋਂ ਕਿਸਾਨ ਜਥੇਬੰਦੀ ਉਗਰਾਹਾਂ ਉਤੇ ਢਾਹੇ ਤਸ਼ੱਦਦ ਦੀ ਸਖ਼ਤ ਨਿੰਦਾ-ਸੁਖਦਰਸ਼ਨ ਸਿੰਘ ਨੱਤ

ਸਾਬਕਾ ਜਗੀਰਦਾਰਾਂ ਦੇ ਦਾਅਵਿਆਂ ਨੂੰ ਰੱਦ ਕਰਨ ਲਈ ਪੰਜਾਬ ਸਰਕਾਰ ਨਵਾਂ ਕਾਨੂੰਨ ਲਿਆਵੇ ਮਾਨਸਾ, ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)— ਸੀਪੀਆਈ ਐਮ ਐਲ ਲਿਬਰੇਸ਼ਨ ਨੇ ਮਾਨ ਸਰਕਾਰ ਦੇ ਹੁਕਮਾਂ ਤੇ ਪੁਲਸ ਵਲੋਂ ਬੀਕੇਯੂ (ਉਗਰਾਹਾਂ) ਨੂੰ ਡੀਸੀ ਦਫ਼ਤਰ ਬਠਿੰਡਾ ਅੱਗੇ ਧਰਨਾ ਦੇਣੋ ਰੋਕਣ ਅਤੇ ਪਿੰਡ ਜਿਉਂਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਅੰਦੋਲਨਕਾਰੀ ਕਿਸਾਨਾਂ ਉੱਤੇ ਜਬਰ ਢਾਹੁਣ ਤੇ ਗ੍ਰਿਫ਼ਤਾਰ […]

Continue Reading