ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਸਬੰਧੀ ਕਮੇਟੀ ਦਾ ਗਠਨ, ਪੱਤਰ ਜਾਰੀ
ਚੰਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
Continue ReadingFrom festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਚੰਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
Continue Readingਚਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ।ਨਵੇਂ ਵਟਸਐਪ ਚੈਨਲ https://whatsapp.com/channel/0029va42i695fm5iifathj0q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫੈਸਲਾ ਦੱਸਿਆ ਜਿਸ ਦਾ ਮਨੋਰਥ […]
Continue Readingਮੋਹਾਲੀ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਕੂਲ ਸਿੱਖਿਆ ਬੋਰਡ ਦੀ ਜਥੇਬੰਦੀ ਦਾ ਵਫ਼ਦ ਬਲਜਿੰਦਰ ਸਿੰਘ ਬਰਾੜ, ਮੀਤ ਪ੍ਰਧਾਨ-01 ਅਤੇ ਸੁਖਚੈਨ ਸਿੰਘ ਸੈਣੀ, ਸਕੱਤਰ ਦੀ ਅਗਵਾਈ ਵਿੱਚ ਮਾਨਯੋਗ ਜਸਪ੍ਰੀਤ ਸਿੰਘ ਆਈ.ਏ.ਐੱਸ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਘੱਟ ਗਿਣਤੀ ਵਿਭਾਗ ਸਰਬਜਿੰਦਰ ਸਿੰਘ ਰੰਧਾਵਾ ਜੂਆਇੰਟ ਡਾਇਰੈਕਟਰ, ਸਮਾਜਿਕ ਨਿਆਂ ਅਧਿਕਾਰਤਾ ਘੱਟ ਗਿਣਤੀ ਵਿਭਾਗ ਨੂੰ ਮਿਲਿਆ, ਵਫ਼ਦ ਵੱਲੋਂ ਉਹਨਾਂ ਨੂੰ ਉਨ੍ਹਾਂ […]
Continue Readingਮਾਨਸਾ, ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਇਕਾਈ ਵੱਲੋਂ ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਵੱਲੋਂ ਵਿਦਿਆਰਥੀਆਂ ਤੋਂ ਵਸੂਲ ਕੀਤੀ ਜਾ ਰਹੀ ਪੂਰੀ ਟਿਕਟ ਦੇ ਖਿਲਾਫ਼ ਅਤੇ ਯੂਨੀਵਰਸਟੀ ਵੱਲੋਂ ਥੋਕ ਵਿੱਚ ਕੱਢੀਆਂ ਗਈਆਂ ਰੀਅਪੀਅਰਾਂ ਦੀ ਪੜਤਾਲ ਕਰਵਾਉਣ ਲਈ ਐੱਸ ਡੀ ਐੱਮ ਬੁਢਲਾਡਾ ਰਾਹੀਂ ਪੰਜਾਬ ਸਰਕਾਰ ਦੇ ਨਾਂ […]
Continue Readingਸਰਕਾਰ ਚਿੱਟੇ ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਖੋਰਾ ਲਾਉਣ ਲਈ ਗੁੰਮਰਾਹ ਕਰ ਰਹੀ- ਮਾਨਸਾ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਅੱਜ ਮਾਨਸਾ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਤੇ ਲੋਕ ਅਧਿਕਾਰ ਲਹਿਰ ਵੱਲੋਂ ਨਸ਼ਾ ਵਿਰੋਧੀ ਸਾਂਝੀ ਐਕਸਨ ਕਮੇਟੀ ਮਾਨਸਾ ਵਿਖੇ ਚੱਲ ਰਹੇ ਮੈਡੀਕਲ ਤੇ ਚਿੱਟੇ ਨਸ਼ਿਆਂ ਵਿਰੁੱਧ ਇਕੱਠ ਵਿੱਚ ਸ਼ਾਮਲ ਹੋਕੇ ਆਪਣੀ […]
Continue Readingਪੰਜਾਬ ਭਰ ‘ਚੋਂ ਪੁੱਜੇ ਹਜਾਰਾਂ ਇਨਕਲਾਬੀ ਕਾਰਕੁੰਨ ਲੁਧਿਆਣਾ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਕਮਿਊਨਿਸਟ ਇਨਕਲਾਬੀ ਲਹਿਰ ਚੋਂ ਵਿਛੜ ਗਏ ਕਾਮਰੇਡ ਠਾਣਾ ਸਿੰਘ ਨੂੰ ਸ਼ਰਧਾਜਲੀ ਦੇਣ ਲਈ ਅੱਜ ਪੰਜਾਬ ਭਰ ‘ਚੋਂ ਇਨਕਲਾਬੀ ਕਾਰਕੁੰਨ ਪਿੰਡ ਭਲਾਈਆਣਾ ਪੁੱਜੇ। ਪਿੰਡ ਦੇ ਕਮਿਊਨਿਟੀ ਹਾਲ ਵਿੱਚ ਹੋਈ ਵਿਸ਼ਾਲ ਇਕੱਤਰਤਾ ਦੀ ਸ਼ੁਰੂਆਤ ਸਮੁੱਚੇ ਇਕੱਠ ਵੱਲੋਂ ਖੜੇ ਹੋ ਕੇ ਵਿਛੜੇ ਕਾਮਰੇਡ ਨੂੰ ਕੌਮਾਂਤਰੀ […]
Continue Readingਤਲਾਸ਼ੀ ਮੁਹਿੰਮ ਚਲਾਉਣ ਤੇ ਖੇਤਾਂ ਵਿੱਚੋਂ ਢਾਈ ਕਿੱਲੋ ਹੈਰੋਇਨ ਦਾ ਵੱਡਾ ਪੈਕਟ ਬਰਾਮਦ ਹੋਇਆ ਫ਼ਿਰੋਜ਼ਪੁਰ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)–ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਪੈਂਦੇ ਸਰਹੱਦੀ ਪਿੰਡ ਗੱਟੀ ਰਾਜੋਕੇ ਦੇ ਇਲਾਕੇ ‘ਚ ਬੀ.ਐਸ.ਐਫ ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਇੱਕ ਡਰੋਨ ਆਉਂਦਾ ਦੇਖਿਆ ਤਾਂ ਡਿਊਟੀ ‘ਤੇ ਮੌਜੂਦ ਬੀ.ਐਸ.ਐਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਹੋਇਆ ਇਸ ਨੂੰ […]
Continue Readingਬੀਜੇਪੀ ਚੋਣਾਂ ‘ਚ ਸਿਆਸੀ ਲਾਹੇ ਲਈ ਮੁੜ ਕਿਸੇ ਪੁਲਵਾਮਾ ਬਾਲਾਕੋਟ ਜਾਂ ਗੋਦਰਾ ਵਰਗੀ ਕਾਰਵਾਈ ਦੇ ਇੰਤਜ਼ਾਰ ਵਿਚ ਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਮੋਦੀ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਤੇ ਸਾਬਕਾ ਚੀਫ਼ ਆਫ਼ ਆਰਮੀ ਸਟਾਫ ਜਨਰਲ ਵੀਕੇ ਸਿੰਘ ਦੇ ਉਸ ਬਿਆਨ ਦੀ ਸਖਤ ਨਿੰਦਾ ਕੀਤੀ ਹੈ ਜਿਸ ਵਿਚ ਉਨਾਂ ਨੇ ਕਸ਼ਮੀਰ […]
Continue Readingਸੁਨਾਮ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਪ੍ਰਧਾਨ ਰਾਜੇਸ਼ ਕੁਮਾਰ, ਸਕੱਤਰ ਪ੍ਰਿੰਸਿਪਲ ਅਨਿਲ ਕੁਮਾਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਲੈਕਚਰ ਅਤੇ ਕਵੀ ਦਰਬਾਰ 24 ਸਤੰਬਰ ਦਿਨ੍ਹ ਐਤਵਾਰ ਨੂੰ ਸਵੇਰੇ 11 ਵਜੇ ਦ ਇੰਟਰਨੈਸ਼ਨਲ ਆਕਸਫੋਰਡ ਸਕੂਲ ਸਿਟੀ ਰੋਡ ਤੋਂ ਸਿਨੇਮਾ ਰੋਡ ਊਧਮ […]
Continue Readingਮਾਨਸਾ, ਗੁਰਦਾਸਪੁਰ 17 ਸਤੰਬਰ (ਸਰਬਜੀਤ ਸਿੰਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋ ਮਜ਼ਦੂਰਾਂ ਦੇ ਹੱਕੀ ਸੰਘਰਸ਼ ਨੂੰ ਤੇਜ਼ ਕਰਨ ਦੇ ਅਹਿਦ ਨਾਲ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦੇ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਗਿਆ ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਰੂੜੇਕੇ ਤੇ ਸੂਬਾ ਮੀਤ ਪ੍ਰਧਾਨ […]
Continue Reading