ਨਸ਼ਾ ਵਿਰੋਧੀ ਧਰਨੇ ‘ਚ ਗਰਜੀਆਂ ਨੌਜਵਾਨ ਬੱਚਿਆਂ ਦੀਆਂ ਮਾਵਾਂ ਕਿਹਾ ਨਸ਼ੇ ਨਹੀਂ ਰੁਜ਼ਗਾਰ ਦਿਓ

ਨੌਜਾਵਾਨਾਂ ਦੀ ਮੌਜੂਦਾ ਤਰਯੋਗ ਹਾਲਤ ਲਈ ਸਰਕਾਰਾਂ ਜਿੰਮੇਵਾਰ : ਐਕਸ਼ਨ ਕਮੇਟੀਮਾਨਸਾ, ਗੁਰਦਾਸਪੁਰ 17 ਸਤੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਾ ਰੋਕਣ ਲਈ ਮਾਨਸਾ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਅੱਜ ਮਜਦੂਰ ਮੁਕਤੀ ਮੋਰਚਾ ਤੇ ਲਿਬਰੇਸ਼ਨ ਪਾਰਟੀ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਤੇ ਕਸਬਿਆਂ ਵਿੱਚੋਂ ਵੱਡੀ ਗਿਣਤੀ ਔਰਤਾਂ ਤੇ ਮਰਦਾਂ […]

Continue Reading

ਜੰਮੂ ਕਸ਼ਮੀਰ ਮੁਠਭੇੜ ਬਾਰੇ ਕੇਂਦਰੀ ਮੰਤਰੀ ਦੇ ਬਿਆਨ ਦੀ ਨਿੰਦਾ

ਬੀਜੇਪੀ ਚੋਣਾਂ ‘ਚ ਸਿਆਸੀ ਲਾਹੇ ਲਈ ਮੁੜ ਕਿਸੇ ਪੁਲਵਾਮਾ ਬਾਲਾਕੋਟ ਜਾਂ ਗੋਦਰਾ ਵਰਗੀ ਕਾਰਵਾਈ ਦੇ ਇੰਤਜ਼ਾਰ ਵਿਚ ਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੋਦੀ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਤੇ ਸਾਬਕਾ ਚੀਫ਼ ਆਫ਼ ਆਰਮੀ ਸਟਾਫ ਜਨਰਲ ਵੀਕੇ ਸਿੰਘ ਦੇ ਉਸ ਬਿਆਨ ਦੀ ਸਖਤ ਨਿੰਦਾ ਕੀਤੀ ਹੈ ਜਿਸ ਵਿਚ ਉਨਾਂ ਨੇ […]

Continue Reading

24 ਸਤੰਬਰ ਨੂੰ ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਇਨਕਲਾਬੀ ਨਾਟਕਾਂ ਅਤੇ ਗੀਤਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ

ਲੁਧਿਆਣਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਅੱਜ ਨੌਜਵਾਨ ਭਾਰਤ ਸਭਾ ਅਤੇ ਟੈਕਸਟਾਈਲ-ਹੋਜ਼ਰੀ ਵਰਕਰਜ਼ ਯੂਨੀਅਨ ਦੀ ਤਰਫੋਂ ਈ.ਡਬਲਿਊ.ਐਸ. ਕਲੋਨੀ ਲੁਧਿਆਣਾ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਇੱਕ ਪ੍ਰਚਾਰ ਮੁਹਿੰਮ ਚਲਾਈ ਗਈ ਅਤੇ ਉਹਨਾਂ ਦੇ ਵਿਚਾਰਾਂ ਨੂੰ ਕਿਰਤੀ ਲੋਕਾਂ ਤੱਕ ਪਹੁੰਚਾਉਣ ਲਈ ‘ਭਗਤ ਸਿੰਘ ਕੀ ਚਾਹੁੰਦਾ ਸੀ?’ ਨਾਂ ਦਾ ਪੈਂਫਲੈਟ ਵੰਡਿਆ ਗਿਆ। 24 […]

Continue Reading

ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਪੱਕਾ ਧਰਨਾ ਚਾਲੂ ਰੱਖਣ ਦਾ ਐਲਾਣ

28 ਸਤੰਬਰ ਨੂੰ ਭਗਤ ਸਿੰਘ ਦੇ ਬੁੱਤ ਤੱਕ ਵੱਡਾ ਮਾਰਚ ਕੱਢਕੇ ਉਲੀਕਿਆ ਜਾਵੇਗਾ ਅਗਲਾ ਪ੍ਰੋਗਰਾਮਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)— ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਅੱਜ਼ ਬਾਬਾ ਬੂਝਾ ਸਿੰਘ ਭਵਨ ਵਿਖੇ ਇੱਕ ਹੰਗਾਮੀ ਮੀਟਿੰਗ ਕਰਕੇ ਐਲਾਣ ਕੀਤਾ ਗਿਆ ਹੈ ਕਿ ਮਾਨਸਾ ਦੇ ਬਾਲ ਭਵਨ ਵਿਖੇ ਪਿਛਲੇ ਦੋ ਮਹੀਨੇ ਤੋਂ ਚੱਲ ਰਿਹਾ ਦਿਨ ਰਾਤ ਦਾ […]

Continue Reading

ਲਿਬਰੇਸ਼ਨ ਵੱਲੋਂ ਡਾ. ਸੁਰਜੀਤ ਸਿੰਘ ਉਤੇ ਹਮਲੇ ਦੀ ਨਿੰਦਾ-ਸੁਖਦਰਸ਼ਨ ਨੱਤ

ਵਿਦਿਆਰਥਣ ਦੀ ਮੌਤ ਅਤੇ ਹਮਲੇ ਦੀ ਘਟਨਾ ਦੀ ਡੂੰਘਾਈ ‘ਚ ਜਾਂਚ ਦੀ ਮੰਗ, ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੇ ਸਮਸਿਆਵਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਬਣੇ ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਦੀ ਬੀਮਾਰੀ ਕਾਰਨ ਹੋਈ ਮੌਤ ਦੀ ਮੰਦਭਾਗੀ ਘਟਨਾ ਅਤੇ ਇਸ ਦੀ ਆੜ ਵਿਚ ਕੁਝ ਅਨਸਰਾਂ […]

Continue Reading

ਸਾਬਕਾ ਡੀਐਸਪੀ ਸੇਖੋਂ ਵੱਲੋਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਨੂੰ ਦਿੱਤੀ ਹਮਾਇਤ

ਮਾਨਸਾ ਵਿੱਚ ਲੋਕਾਂ ਨੇ ਨਸ਼ੇ ਖਿਲਾਫ ਨਸ਼ਾ ਤਸੱਕਰਾਂ ਨੂੰ ਠੱਲ ਪਾਉਣ ਲਈ ਕੀਤੀ ਪਹਿਲਕਦਮੀ ਨਸ਼ਾ ਵਿਰੋਧੀ ਅੰਦੋਲਨ ਨੂੰ ਸੂਬਾ ਪੱਧਰ ‘ਤੇ ਜਥੇਬੰਦ ਕਰਨ ਬਾਰੇ ਹੋਇਆ ਵਿਚਾਰ ਵਟਾਂਦਰਾ ਮਾਨਸਾ, ਗੁਰਦਾਸਪੁਰ 15 ਸਤੰਬਰ (ਸਰਬਜੀਤ ਸਿੰਘ)– ਇਥੇ ਨਸ਼ਾ ਵਿਰੋਧੀ ਅੰਦੋਲਨ ਨੂੰ ਸਮਰਥਨ ਦੇਣ ਲਈ, ਨਸ਼ਿਆਂ ਦੇ ਕਾਲੇ ਕਾਰੋਬਾਰ ਸਬੰਧੀ ਅਦਾਲਤਾਂ ਦੇ ਰੁੱਖ ਦੀ ਖੁੱਲੀ ਆਲੋਚਨਾ ਕਰਨ ਦੇ ਦੋਸ਼ […]

Continue Reading

ਨਸ਼ਾ ਵਿਰੋਧੀ ਸਾਂਝਾ ਫਰੰਟ ਵੱਲੋਂ 24 ਸਤੰਬਰ ਨੂੰ ਹੋਵੇਗੀ ਕਨਵੈਨਸ਼ਨ

ਬਠਿੰਡਾ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਸਾਂਝਾ ਫਰੰਟ ਵਲੋਂ 24 ਸਤੰਬਰ ਦਿਨ ਐਤਵਾਰ ਸਵੇਰੇ 11 ਵਜੇ ਤੋਂ 2 ਵਜੇ ਤਕ ਪੁਰਾਣੀ ਦਾਣਾ ਮੰਡੀ ਵਿਖੇ ਮੰਦਿਰ ਵਾਲੀ ਧਰਮਸ਼ਾਲਾ ਜਗਰਾਂਓ ਵਿਖੇ ਕਨਵੈਨਸ਼ਨ ਰੱਖੀ ਗਈ ਹੈ। ਇਸ ਕਨਵੈਨਸ਼ਨ ਚ ਨਸ਼ਿਆਂ ਦੇ ਅਤਿਅੰਤ ਮਹੱਤਵਪੂਰਨ ਮਸਲੇ ਤੇ ਦੋ ਵਿਦਵਾਨ ,ਚਿੰਤਕ 1,ਡਾਕਟਰ ਮੋਹਨ ਸ਼ਰਮਾ (ਸੰਗਰੂਰ) , ਐਡਵੋਕੇਟ ਸੁਦੀਪ ਸਿੰਘ […]

Continue Reading

ਝੋਟੇ ਵੱਲੋਂ ਨਸ਼ਿਆਂ ਖ਼ਿਲਾਫ਼ ਸੰਘਰਸ਼ ਵਿਚ ਯੋਗਦਾਨ ਦੇਣ ਵਾਲੇ ਸਾਰੇ ਸੰਗਠਨਾਂ ਤੇ ਵਿਅਕਤੀਆਂ ਦਾ ਧੰਨਵਾਦ

ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ 14 ਸਤੰਬਰ ਨੂੰ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੀ ਮੁੜ ਮੀਟਿੰਗ ਹੋਵੇਗੀ – ਕਾਮਰੇਡ ਰਾਣਾਮਾਨਸਾ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਇਥੇ ਜ਼ਿਲਾ ਸਕੱਤਰੇਤ ਵਿਖੇ 15 ਜੁਲਾਈ ਤੋਂ ਚੱਲ ਰਹੇ ਦਿਨ ਰਾਤ ਦੇ ਨਸ਼ਾ ਵਿਰੋਧੀ ਧਰਨੇ ਨੂੰ ਸੰਬੋਧਨ ਕਰਦਿਆਂ ਅੱਜ ਪਰਵਿੰਦਰ ਸਿੰਘ ਝੋਟੇ ਨੇ ਅਪਣੀ ਬਿਨਾਂ ਸ਼ਰਤ ਰਿਹਾਈ ਨੂੰ ਜਨਤਾ […]

Continue Reading

ਨਸ਼ੇ ਖਿਲਾਫ ਆਵਾਜ਼ ਬੁਲੰਦ ਕਰਨ ਵਾਲਾ ਪਰਮਿੰਦਰ ਸਿੰਘ ਝੋਟਾ ਰਿਹਾਅ, ਪਰਚਾ ਰੱਦ

ਝੋਟੇ ਨੂੰ ਲਿਆਉਂਣ ਲਈ ਐਂਟੀ ਟਾਸਕ ਫੋਰਸ ਤੇ ਸਾਂਝੀ ਐਕਸ਼ਨ ਕਮੇਟੀ ਦੇ ਆਗੂ ਮੁਕਤਸਰ ਵੱਲ ਰਵਾਨਾਪੁਲਸ ਨਹੀਂ ਦੇ ਸਕੀ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਦੇ ਸਵਾਲਾਂ ਦੇ ਜਵਾਬ ਮਾਨਸਾ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਭਾਰੀ ਦਬਾਅ ਹੇਠ ਸਰਕਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਮਾਨਸਾ ਪੁਲੀਸ ਪ੍ਰਸਾਸ਼ਨ ਨੇ ਸਾਰੀਆਂ ਕਾਨੂੰਨੀ ਅੜਚਨਾਂ ਦੂਰ ਕਰਦਿਆਂ ਪਰਮਿੰਦਰ ਸਿੰਘ ਝੋਟੇ ਦੀ […]

Continue Reading

ਪੂਰਨ ਨਸ਼ਾ ਬੰਦੀ ਅਤੇ ਪਰਮਿੰਦਰ ਸਿੰਘ ਝੋਟੇ ਦੀ ਬਿਨ੍ਹਾਂ ਸ਼ਰਤ ਰਿਹਾਈ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ 56ਵੇਂ ਵਿੱਚ ਦਾਖਲ

ਮਾਨਸਾ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)–ਪੂਰਨ ਨਸ਼ਾ ਬੰਦੀ ਅਤੇ ਪਰਮਿੰਦਰ ਸਿੰਘ ਝੋਟੇ ਦੀ ਬਿਨ੍ਹਾਂ ਸ਼ਰਤ ਰਿਹਾਈ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ 56ਵੇਂ ਦਿਨ੍ਹ ਵਿੱਚ ਪ੍ਰਵੇਸ਼ ਕਰ ਗਿਆ। ਇਸ ਮੌਕੇ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਪੁਲਸ ਪ੍ਰਸ਼ਾਸ਼ਨ ਦੀ ਟਾਲ ਮਟੋਲ ਨੀਤੀ ਖਿਲਾਫ ਨਾਅਰੇਬਾਜੀ ਕੀਤੀ। ਐਕਸ਼ਨ ਕਮੇਟੀ ਦੇ ਕਨਵੀਨਰ ਰਾਜਿੰਦਰ ਸਿੰਘ ਰਾਣਾ ਨੇ ਕਹਾ […]

Continue Reading