23 ਅਗਸਤ ਦੀ ਸਤੋਜ ਸੰਗਰੂਰ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ- ਸਰਬਜੀਤ ਸਿੰਘ ਡਿਗਰਾ

ਸੰਗਰੂਰ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ , ਪਵਨਦੀਪ ਸ਼ਰਮਾ ਸੂਬਾ ਜਨਰਲ ਸਕੱਤਰ ਤੇ ਭੁਪਿੰਦਰ ਕੌਰ ਸੂਬਾ ਪ੍ਰਧਾਨ ਇਸਤਰੀ ਵਿੰਗ ਨੇ ਸਮੂਹ ਸੀ ਪੀ ਐਮ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ 23 ਅਗਸਤ ਨੂੰ ਸਵੇਰੇ 11:00 […]

Continue Reading

ਸਰਕਾਰੀ ਮੁਲਾਜ਼ਮਾਂ ਦੇ ਡੀ ਏ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ 27 ਅਗਸਤ ਦੀ ਮਹਾ ਰੈਲੀ ਕਰਨ ਦਾ ਐਲਾਨ ਬਿਲਕੁਲ ਜਾਇਜ਼- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਉਹ ਸਰਕਾਰੀ ਮੁਲਾਜ਼ਮ ਜਿਨ੍ਹਾਂ ਨੇ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਕੱਤਰੇਤ ਵਿਖੇ ਪਹੁੰਚਣ ਸਮੇਂ ਫੁੱਲਾਂ ਦੀ ਵਰਖਾ ਕੀਤੀ ਗਈ ਸੀ ਅਤੇ ਉਹਨਾਂ ਹੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ 27 ਅਗਸਤ ਨੂੰ ਮਹਾਰੈਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ […]

Continue Reading

ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਤੇ ਲਾਏ ਪੱਕੇ ਧਰਨੇ ਨੂੰ ਮੁਲਤਵੀ ਕਰਨਾ ਵਧੀਆ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਗੱਲਬਾਤ ਕਰਨ ਦਾ ਸੱਦਾ ਦੇ ਦਿੱਤਾ ਹੈ ਅਤੇ ਇਸ ਸਬੰਧੀ ਮੀਟਿੰਗ ਕੇਂਦਰ ਦੇ ਤਿੰਨ ਮੰਤਰੀ ਅਤੇ ਕਿਸਾਨ ਆਗੂਆਂ ਵਿੱਚ ਕੀਤੀ ਜਾਵੇਗੀ ਹੁਣ ਦੇਖਦੇ ਹਾਂ ਕਿ ਦਿੱਲੀ ਵਿਖੇ 3 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕਰਵਾਉਣ ਦੇ ਨਾਲ ਹੋਰ ਬਹੁਤ […]

Continue Reading

ਲੁਧਿਆਣਾ ਦੇ ਇੱਕ ਫੋਟੋ ਗ੍ਰਾਫਰ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ ਤੇ ਦੋਸ਼ੀ ਗ੍ਰਿਫਤਾਰ ਕੀਤੇ ਜਾਣ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ , ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿੱਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ,ਦਿਨ ਦਿਹਾੜੇ ਲੁੱਟਾਂ ਖੋਹਾਂ ਤੇ ਕਤਲਾਂ ਦੀਆਂ ਵਾਰਦਾਤਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ,ਪਤਾ ਨਹੀਂ ਕੇਹੜੇ ਵੇਲੇ ਸਮਾਜ ਵਿਰੋਧੀ ਅਨਸਰਾਂ ਕਿਸੇ ਨੂੰ ਲੁੱਟ ਲੈਣ ਜਾ ਕਤਲ ਕਰ ਦੇਣ, ਕੋਈ ਵੀ ਆਪਣੇ ਆਪ ਨੂੰ ਸੇਫ ਨਹੀਂ ਸਮਝ […]

Continue Reading

ਕੌਣ ਨੇ  ‘ਦਿਮਾਗੀ ਨਕਸਲੀ’   ਅਤੇ  ਕੌਣ ਹਨ ਮੁਸੋਲਿਨੀ -ਹਿਟਲਰ ਦੇ ਚੇਲੇ ?- ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਦੇ ਮੂੰਹੋਂ  ‘ਦਿਮਾਗੀ ਨਕਸਲੀ’ ਸ਼ਬਦ ਸੁਣਕੇ  ਖੱਬੇ ਪੱਖੀ ਲਹਿਰ ਅਤੇ ਬੁੱਧੀਜੀਵੀਆਂ ਵਿੱਚ ਕਾਫੀ ਚਰਚਾ ਛਿੜ ਪਈ ਹੈ। 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਭਾਸ਼ਨ ਦਿੰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ, ਕਿ ਹਥਿਆਰਬੰਦ ਨਕਸਲਵਾਦ ਤਾਂ ਲੱਗਭਗ ਖ਼ਤਮ ਹੋ ਗਿਆ  ਅਤੇ ਹੁਣ ‘ਦਿਮਾਗੀ […]

Continue Reading

ਅਕਾਲੀ ਦਲ ਦੇ ਸਵਰਗੀ ਪ੍ਰਧਾਨ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਿਆਸੀ ਸਟੇਜ ਨੂੰ ਲੈਕੇ ਬਾਦਲ ਅਕਾਲੀ ਦਲ ਤੇ ਪੁਨਰ ਸੁਰਜੀਤ ਅਕਾਲੀ ਦਲ’ਚ ਵਿਵਾਦ ਹੋਣਾ ਮੰਦਭਾਗੀ – ਭਾਈ ਵਿਰਸਾ ਸਿੰਘ ਖਾਲਸਾ

ਬਰਨਾਲਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਅਕਾਲੀ ਦਲ ਦੇ ਸਵਰਗੀ ਪ੍ਰਧਾਨ ਹਰਚੰਦ ਸਿੰਘ ਲੌਂਗੋਵਾਲ ਦੀ ਸਲਾਨਾ ਬਰਸੀ ਮੌਕੇ ਸਿਆਸੀ ਸਟੇਜ ਨੂੰ ਲੈਕੇ ਅਕਾਲੀ ਦਲ ਬਾਦਲ ਅਤੇ ਪੁਨਰਸੁਰਜੀਤ ਅਕਾਲੀ ਦਲ ‘ਚ ਵੱਡਾ ਵਿਵਾਦ ਪੈਦਾ ਹੋਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ,ਕਿਉਂਕਿ ਇਸ ਮੌਕੇ ਦਾਣਾ ਮੰਡੀ ਵਿੱਚ ਹੋਣ ਵਾਲੀ ਸਿਆਸੀ ਸਟੇਟ ਲਈ ਸਰਕਾਰ ਨੇ ਮੰਡੀ […]

Continue Reading

ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਪੰਜਾਬ ਬੰਦ ਨੂੰ ਐਸ.ਜੀ.ਪੀ.ਸੀ ਵੱਲੋਂ ਸਮਰਥਨ ਅਤੇ ਭਵਿੱਖ ‘ਹਰ ਪ੍ਰਦਰਸ਼ਨ ਦਾ ਭਰੋਸਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖ਼ਾਲਸਾ

ਚੰਡੀਗੜ੍ਹ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ 21 ਅਗਸਤ ਪੰਜਾਬ ਬੰਦ ਦਾ ਐਲਾਨ ਕਰਕੇ ਸਭਨਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਸੱਦਾ ਦਿੱਤਾ ਗਿਆ ਹੈ ਅਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ […]

Continue Reading

ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਤਹਿਤ ਬਣੀਆ ਸੜਕਾ ਦੀ ਸਾਰ ਲੈਣ ਸਮੇ ਦੇ ਹਾਕਮ – ਐਡਵੋਕੇਟ ਉੱਡਤ

ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਤਹਿਤ ਬਣੀਆ ਸੜਕਾ ਨੇ ਧਾਰਿਆ ਦਲਦਲ ਦਾ ਰੂਪ , ਹਾਦਸੇ ਨੂੰ ਦੇ ਰਹੀਆ ਨੇ ਅੰਜਾਮ ਮਾਨਸਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਇੱਕ ਪਾਸੇ ਤਾ ਦੇਸ ਦੀ ਲੋਕ ਵਿਰੋਧੀ ਮੋਦੀ ਸਰਕਾਰ ਨੇ ਪਬਲਿਕ ਸਰਵਿਸ ਤਹਿਤ ਪੁਰਾਣੀਆ ਸਰਕਾਰਾ ਨੇ ਚਲਾਈ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਵਰਗੀ ਸਾਨਦਾਰ ਯੋਜਨਾ ਨੂੰ ਤੁਗਲਕੀ ਫਰਮਾਨ ਜਾਰੀ ਕਰਕੇ ਬੰਦ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ਾਂਤਮਈ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਤੇ ਚਾਰ ਐਫ ਆਈ ਦਰਜ਼ ਕਰਨਾ ਸਰਕਾਰ ਦਾ ਨਿੰਦਣਯੋਗ ਵਰਤਾਰਾ ਤੇ ਲੋਕਤੰਤਰ ਦਾ ਕਤਲੇਆਮ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਲੰਮੇ ਸਮੇਂ ਤੋਂ ਮੌਹਾਲੀ ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ਼ ਮੋਰਚਾ ਲੱਗਾ ਹੋਇਆ ਹੈ ਅਤੇ ਇਸ ਦੇ ਆਗੂਆਂ ਨੂੰ ਸਮੇਂ ਸਮੇਂ ਤੋਂ ਸਰਕਾਰ ਦਾ ਧਿਆਨ ਮੋਰਚੇ ਦੀਆਂ ਮੰਗਾਂ ਵੱਲ ਲਿਆਂਦਾ ਜਾਂਦਾ ਰਹਿੰਦਾ ਹੈ ਅਤੇ ਇਸੇ ਕੜੀ ਤਹਿਤ ਕੌਮੀ ਇਨਸਾਫ਼ ਮੌਰਚੇ ਦੇ ਆਗੂਆਂ ਨੇ […]

Continue Reading

ਜਲੰਧਰ ਰੈਲੀ ਦੀ ਤਿਆਰੀ ਲਈ ਮਾਨਸਾ ਵਿਖੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਮਾਲਵੇ ਖੇਤਰ ਦੀ ਸਾਂਝੀ ਕਨਵੈਨਸ਼ਨ

ਇਤਿਹਾਸਕ ਰੈਲੀ ਵਿੱਚ ਦੇਸ਼ ਦੇ ਵਿਦਿਆਰਥੀ ਅੰਦੋਲਨ ਦੇ ਚਰਚਿਤ ਆਗੂਆਂ ਨੇਹਾ ਬੋਰਾ ਅਤੇ ਅਮਿਤੋਜ ਨੂੰ ਸਨਮਾਨਿਤ ਕਰਨ ਦਾ ਐਲਾਨ ਮਾਨਸਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਆਲ ਇੰਡੀਆ ਕਿਸਾਨ ਮਹਾਸਭਾ ਦੀ ਪੰਜਵੀਂ ਕੌਮੀ ਡੈਲੀਗੇਟ ਕਾਨਫਰੰਸ ਮੌਕੇ 20 ਸਤੰਬਰ ਨੂੰ ਜਲੰਧਰ ਵਿਖੇ ਕੀਤੀ ਜਾਣ ਵਾਲੀ ਇਤਿਹਾਸਕ ਕਿਸਾਨ ਮਜ਼ਦੂਰ ਰੈਲੀ ਦੀਆਂ ਤਿਆਰੀਆਂ ਲਈ ਅੱਜ ਇਥੇ ਬਾਬਾ ਬੂਝਾ ਸਿੰਘ […]

Continue Reading