ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਤਹਿਤ ਬਣੀਆ ਸੜਕਾ ਦੀ ਸਾਰ ਲੈਣ ਸਮੇ ਦੇ ਹਾਕਮ – ਐਡਵੋਕੇਟ ਉੱਡਤ

ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਤਹਿਤ ਬਣੀਆ ਸੜਕਾ ਨੇ ਧਾਰਿਆ ਦਲਦਲ ਦਾ ਰੂਪ , ਹਾਦਸੇ ਨੂੰ ਦੇ ਰਹੀਆ ਨੇ ਅੰਜਾਮ ਮਾਨਸਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਇੱਕ ਪਾਸੇ ਤਾ ਦੇਸ ਦੀ ਲੋਕ ਵਿਰੋਧੀ ਮੋਦੀ ਸਰਕਾਰ ਨੇ ਪਬਲਿਕ ਸਰਵਿਸ ਤਹਿਤ ਪੁਰਾਣੀਆ ਸਰਕਾਰਾ ਨੇ ਚਲਾਈ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਵਰਗੀ ਸਾਨਦਾਰ ਯੋਜਨਾ ਨੂੰ ਤੁਗਲਕੀ ਫਰਮਾਨ ਜਾਰੀ ਕਰਕੇ ਬੰਦ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ਾਂਤਮਈ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਤੇ ਚਾਰ ਐਫ ਆਈ ਦਰਜ਼ ਕਰਨਾ ਸਰਕਾਰ ਦਾ ਨਿੰਦਣਯੋਗ ਵਰਤਾਰਾ ਤੇ ਲੋਕਤੰਤਰ ਦਾ ਕਤਲੇਆਮ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਲੰਮੇ ਸਮੇਂ ਤੋਂ ਮੌਹਾਲੀ ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ਼ ਮੋਰਚਾ ਲੱਗਾ ਹੋਇਆ ਹੈ ਅਤੇ ਇਸ ਦੇ ਆਗੂਆਂ ਨੂੰ ਸਮੇਂ ਸਮੇਂ ਤੋਂ ਸਰਕਾਰ ਦਾ ਧਿਆਨ ਮੋਰਚੇ ਦੀਆਂ ਮੰਗਾਂ ਵੱਲ ਲਿਆਂਦਾ ਜਾਂਦਾ ਰਹਿੰਦਾ ਹੈ ਅਤੇ ਇਸੇ ਕੜੀ ਤਹਿਤ ਕੌਮੀ ਇਨਸਾਫ਼ ਮੌਰਚੇ ਦੇ ਆਗੂਆਂ ਨੇ […]

Continue Reading

ਜਲੰਧਰ ਰੈਲੀ ਦੀ ਤਿਆਰੀ ਲਈ ਮਾਨਸਾ ਵਿਖੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਮਾਲਵੇ ਖੇਤਰ ਦੀ ਸਾਂਝੀ ਕਨਵੈਨਸ਼ਨ

ਇਤਿਹਾਸਕ ਰੈਲੀ ਵਿੱਚ ਦੇਸ਼ ਦੇ ਵਿਦਿਆਰਥੀ ਅੰਦੋਲਨ ਦੇ ਚਰਚਿਤ ਆਗੂਆਂ ਨੇਹਾ ਬੋਰਾ ਅਤੇ ਅਮਿਤੋਜ ਨੂੰ ਸਨਮਾਨਿਤ ਕਰਨ ਦਾ ਐਲਾਨ ਮਾਨਸਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਆਲ ਇੰਡੀਆ ਕਿਸਾਨ ਮਹਾਸਭਾ ਦੀ ਪੰਜਵੀਂ ਕੌਮੀ ਡੈਲੀਗੇਟ ਕਾਨਫਰੰਸ ਮੌਕੇ 20 ਸਤੰਬਰ ਨੂੰ ਜਲੰਧਰ ਵਿਖੇ ਕੀਤੀ ਜਾਣ ਵਾਲੀ ਇਤਿਹਾਸਕ ਕਿਸਾਨ ਮਜ਼ਦੂਰ ਰੈਲੀ ਦੀਆਂ ਤਿਆਰੀਆਂ ਲਈ ਅੱਜ ਇਥੇ ਬਾਬਾ ਬੂਝਾ ਸਿੰਘ […]

Continue Reading

ਕਿਸਾਨਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਤੇ ਪਹੁੰਚਣ ਵਾਲੇ ਕੀਤੇ ਐਲਾਨ ਨੂੰ ਲੈ ਕੇ ਸਰਕਾਰ ਵੱਲੋਂ ਖਨੌਰੀ ਬਾਰਡਰ ਨੂੰ ਸੀਲ ਕਰ ਕਰਨਾ ਬਹੁਤ ਹੀ ਨਿੰਦਣਯੋਗ ਵਰਤਾਰਾ : ਭਾਈ ਵਿਰਸਾ ਸਿੰਘ ਖਾਲਸਾ ।।

ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ ( ਸਰਬਜੀਤ ਸਿੰਘ)– ਬੀਤੇ ਦਿਨੀਂ ਕਿਸਾਨ ਮੋਰਚੇ ਦੇ ਆਗੂ ਭਾਈ ਜਗਜੀਤ ਸਿੰਘ ਡੱਲੇਵਾਲ ਵੱਲੋਂ ਆਪਣੇ ਸਾਥੀਆਂ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਜਾਗਰੂਕ ਕਰਨ ਹਿੱਤ ਪੈਦਲ ਯਾਤਰਾ ਰਾਹੀਂ ਦਿੱਲੀ ਦੇ ਜੰਤਰ ਮੰਤ੍ਰ ਤੇ ਜਾਣ ਦੇ ਕੀਤੇ ਐਲਾਨ ਤੋਂ ਬਾਅਦ ਸਰਕਾਰੀ ਵੱਲੋਂ ਖਨੌਰੀ ਬਾਰਡਰ ਨੂੰ ਬਿਲਕੁਲ ਸੀਲ ਕਰ ਦਿੱਤਾ ਗਿਆ […]

Continue Reading

ਕੌਮੀ ਇਨਸਾਫ਼ ਮੋਰਚੇ ਨੇ 15 ਅਗਸਤ ਦੇ ਘਟਨਾਕ੍ਰਮ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ,ਸਾਰੇ ਪੰਜਾਬ ਦੇ ਲੋਕਾਂ ਨੂੰ ਇਸ ਦਿਨ ਬੰਦ ਦਾ ਸਮਰਥਨ ਕਰਨਾ ਚਾਹੀਦਾ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ ( ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚਾ ਮੋਹਾਲੀ ਚੰਡੀਗੜ੍ਹ ਦੀਆਂ ਬਰੂਹਾਂ ਤੇ ਲੱਗਭਗ ਚਾਰ ਸਾਲ ਤੋਂ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਦੇ ਅਜੇ ਤੱਕ ਕੰਨ ਤੇ ਜੂੰ ਨਹੀਂ ਸਰਕੀ, ਭਾਵੇਂ ਕਿ ਸਮੇਂ ਸਮੇਂ ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ […]

Continue Reading

15 ਅਗਸਤ ਵਾਲੇ ਦਿਨ ਐਸ ਸੀ ਪਰਿਵਾਰ ਨਾਲ ਸਬੰਧਤ ਮਰਨ ਵਾਲੇ ਅਗਨੀ ਵੀਰ ਦੇ ਪਰਿਵਾਰ ਨੂੰ ਸਰਕਾਰ ਦੇਵੇ ਇੱਕ ਕਰੋੜ,ਇੱਕ ਜੀ ਨੂੰ ਸਰਕਾਰੀ ਨੌਕਰੀ ਤੇ ਪੱਕਾ ਮਕਾਨ : ਭਾਈ ਵਿਰਸਾ ਸਿੰਘ ਖਾਲਸਾ

ਫਿਰੋਜ਼ਪੁਰ, ਗੁਰਦਾਸਪੁਰ, 16 ਅਗਸਤ ( ਸਰਬਜੀਤ ਸਿੰਘ)– ਦੋ ਢਾਈ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਅਗਨੀ ਵੀਰ ਵਜੋਂ ਭਰਤੀ ਹੋਏ ਹੈਡੀਕੈਪ ਪਿਤਾ ਤੇ ਬਿਮਾਰ ਮਾਤਾ ਪੁੱਤ ਅੱਜ ਪ੍ਰਵਾਰ ਨੂੰ ਵਿਛੋੜਾ ਦੇ ਗਿਆ ਉਹ ਚਾਰ ਮਹੀਨੇ ਬਾਅਦ ਭਾਰਤੀ ਅਗਨੀ ਫੌਜ ਤੋਂ ਰਿਟਾਇਰ ਹੋਣ ਵਾਲ਼ਾ ਸੀ ਸਾਰੇ ਪਿੰਡ ਵਿੱਚ ਮਾਤਮ ਛਾ ਗਿਆ, ਪਿੰਡ ਦੀ ਪੰਚਾਇਤ ਤੇ ਹੋਰ ਮੋਹਤਬਰਾਂ […]

Continue Reading

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਗੋਲੇ ਦਾਗਣ ਦੀ ਕੀਤੀ ਨਿਖੇਦੀ- ਭਾਈ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)- ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਮੋਹਾਲੀ ਤੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਮਾਰਚ ਕਰਕੇ ਗਵਰਨਰ ਹਾਊਸ ਤੱਕ ਜਾਣ ਦਾ ਐਲਾਨ ਕੀਤਾ ਹੋਇਆ ਸੀ ਅਤੇ ਪ੍ਰਦਰਸ਼ਨਕਾਰੀ ਸ਼ਾਂਤਮਈ ਢੰਗ ਨਾਲ ਅੱਗੇ ਵਧਣਾ ਚਾਹੁੰਦਾ ਸਨ […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ਮਾਰਚ ‘ਚ ਸ਼ਾਂਤਮਈ ਮਾਹੌਲ ਰੱਖਣ ਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ‘ਚ ਵੀਡੀਓ ਸੁਦੇਸ਼ ਰਾਹੀਂ ਨੌਜਵਾਨਾਂ ਨੂੰ ਅਪੀਲ ਕਰਨਾ ਵਧੀਆ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ ਚੰਡੀਗੜ੍ਹ ਵਿਖੇ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਚਾਰ ਸਾਲ ਬੀਤ ਗਏ ਹਨ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ ਅਤੇ ਅੱਜ 15 ਅਗਸਤ ਅਜ਼ਾਦੀ ਦਿਹਾੜੇ ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਗਵਰਨਰ ਗੁਲਾਬ ਚੰਦ […]

Continue Reading

ਕੀ ਡਿਜੀਟਲ ਲੈਣ-ਦੇਣ ‘ਤੇ ਟੈਕਸ ਲਗਾਉਣ ਦਾ ਯਤਨ ਅਮਰੀਕੀ ਫ਼ਰਮਾਨ ਦਾ ਨਤੀਜ਼ਾ ਹੈ ?-ਲਾਭ ਅਕਲੀਆ

ਮਾਨਸਾ, ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ)– ਕੇਂਦਰ ਦੀ ਮੋਦੀ ਸਰਕਾਰ ਵੱਲੋਂ ਟੈਕਸੇਸ਼ਨ ਅਤੇ ਹੋਰ ਕਾਨੂੰਨ (ਸੋਧ) ਬਿੱਲ- 2026, ਜੋ ਲੋਕ ਸਭਾ ਦੁਆਰਾ ਪਾਸ ਕੀਤਾ ਜਾ ਚੁੱਕਾ ਹੈ, ਜਿਹੜਾ ਸਰਕਾਰ ਨੂੰ ਡਿਜੀਟਲ ਭੁਗਤਾਨਾਂ ‘ਤੇ ਲੈਣ-ਦੇਣ ਚਾਰਜ/ਟੈਕਸ ਲਗਾਉਣ ਦਾ ਅਧਿਕਾਰ ਦਿੰਦਾ ਹੈ। ਹਾਲਾਂਕਿ ਇਸ ਦੀਆਂ ਵਿਸਤ੍ਰਿਤ ਵਿਵਸਥਾਵਾਂ ਅਜੇ ਤੱਕ ਸਪੱਸ਼ਟ ਨਹੀਂ ਕੀਤੀਆਂ ਗਈਆਂ ਅਤੇ ਨੇੜਲੇ ਭਵਿੱਖ ਵਿੱਚ […]

Continue Reading

ਕਿਸਾਨ ਆਗੂਆਂ ਨੇ ਮੋਰਚੇ ਵੇਲੇ ਮਾਰਚ ਕਰ ਰਹੇ ਮੁਜ਼ਾਹਰਾ ਕਰ ਰਹੇ ਮੁਜਾਹਰਾਕਰਿਆ ਤੇ ਲਾਠੀਚਾਰਜ ਕਰਨ ਅਤੇ ਅਥਰੂ ਗੈਸ ਦੀ ਵਰਤੋ ਕਰਨ ਦੀ ਸਖਤ ਨਿਖੇਧੀ ਕੀਤੀ

ਮਾਨਸਾ, ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ)– ਬੰਦੀ ਸਿੰਘਾਂ ਅਤੇ ਸਿਆਸੀ ਕਾਰਕੁਨਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਕੋਮੀ ਇਨਸਾਫ਼ ਮੋਰਚੇ ਵਲੋਂ ਕੀਤੀ ਜਾ ਰਹੀ ਕਾਨਫਰੰਸ ਅਤੇ ਮਾਰਚ ਵਿੱਚ ਸਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਦਾ ਇੱਕ ਜਥਾ ਅੱਡਾ ਸਮੁੰਦੜੇ ਤੋਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਦੀ ਅਗਵਾਈ ਹੇਠ ਰਵਾਨਾ ਹੋਇਆ। ਪ੍ਰੈਸ ਨੂੰ ਬਿਆਨ […]

Continue Reading