ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਕਰੋ-ਬਲਕਰਨ ਮੋਗਾ ਇਨਕਲਾਬੀ ਨੌਜਵਾਨ ਸਭਾ ਪੰਜਾਬ

ਯੂ ਸੀ ਇਕਵਿਟੀ ਰੇਗੂਲੇਸ਼ਨਸ਼ ਐਕਟ 2026 ਦੀਆਂ ਕਮੀਆਂ ਦੂਰ ਕਰਕੇ ਲਾਗੂ ਕਰੋ ਅਤੇ ਨਵੀਂ ਸਿੱਖਿਆ ਨੀਤੀ 2020 ਰੱਦ ਕਰੋ-ਅੰਜਲੀ ਕੇਂਦਰੀ ਕਮੇਟੀ ਮੈਂਬਰ ਆਇਸਾ ਮਾਨਸਾ, ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ )— ਇਨਕਲਾਬੀ ਨੌਜਵਾਨ ਸਭਾ ਪੰਜਾਬ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ 95 ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਬਾਬਾ ਬੂਝਾ […]

Continue Reading

ਅੱਜ ਖੰਨਾ ਵਿਖੇ ਗੁਰਬਾਣੀ ਗੁੱਟਕੇ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਵਾਲੀ ਘਟਨਾ ਪਿੱਛੇ ਸਿੱਖ ਵਿਰੋਧੀ ਸਰਕਾਰੀ ਏਜੰਟਾਂ ਦਾ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ- ਭਾਈ ਵਿਰਸਾ ਸਿੰਘ ਖਾਲਸਾ

ਖੰਨਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਗੁਰਬਾਣੀ ਬੇਅਦਬੀ ਰੋਕਣ ਅਤੇ ਇਸ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਭਾਵੇਂ ਸਮਾਣਾ ਟਾਵਰ-ਬਾਬਾ ਬੰਦਾ ਸਿੰਘ ਬਹਾਦਰ ਚੌਕ ਤੇ ਧਰਮਯੁੱਧ ਮੋਰਚਾ ਲੱਗਾ ਹੋਇਆ ਹੈ ਅਤੇ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਆਦਿ ਨੇ ਇਥੇ ਆ ਕੇ ਮੋਰਚੇ ਨੂੰ ਖਤਮ ਕਰਵਾਉਣ ਅਤੇ ਮੋਰਚੇ ਤੇ ਬੈਠੇ ਲੋਕਾਂ ਨੂੰ ਯੌਕੀਨ ਦੁਵਾਇਆ […]

Continue Reading

ਸਾਮਰਾਜਵਾਦੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਕੇ ਸ਼ਹੀਦਾਂ ਨੂੰ ਸਿਜਦਾ ਕੀਤਾ

ਤਪਾ ਮੰਡੀ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਅੱਜ ਇੱਥੇ ਪੁਰਾਣੀ ਅਨਾਜ਼ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਮਰਾਜਵਾਦ ਵਿਰੋਧੀ ਵਿਸ਼ਾਲ ਕਨਵੈਨਸ਼ਨ ਕੀਤੀ ਗਈ। ਬੀਕੇਯੂ ਡਕੌਂਦਾ ਬੁਰਜਗਿੱਲ ਦੇ ਆਗੂ ਦਰਸ਼ਨ ਸਿੰਘ ਮਹਿਤਾ, […]

Continue Reading

ਗੁਰਬਾਣੀ ਬੇਅਦਬੀ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਸਮਾਣਾ ਤੇ ਲੱਗੇ ਮੋਰਚੇ ਦੇ ਹੱਲ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣਾ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਸਮਾਣਾ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)–ਗੁਰਬਾਣੀ ਬੇਅਦਬੀ ਮਾਮਲਾ ਸਿੱਖ ਕੌਮ ਨੂੰ ਵੱਡੀ ਚੁਣੌਤੀ ਅਤੇ ਗੰਭੀਰ ਮਸਲਾ ਬਣ ਗਿਆ ਅਤੇ ਇਸ ਨੂੰ ਮੁੱਖ ਰੱਖਦਿਆਂ ਬੀਤੇ ਦਿਨੀਂ ਦਰਬਾਰ ਸਾਹਿਬ ਦੇ ਸਮੂਹ ਰਾਗੀ ਸਿੰਘਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਸਬੰਧੀ ਕਾਨੂੰਨ ਬਣਾਉਣ ਲਈ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨ ਤੋਂ ਉਪਰੰਤ ਅੰਮ੍ਰਿਤਸਰ ਦੇ ਰੈਸਟ ਹਾਊਸ’ਚ ਮੁੱਖ […]

Continue Reading

ਕੇਂਦਰ ਸਰਕਾਰ ਵੱਲੋਂ ਸਾਬੋਂ ਕੀ ਤਲਵੰਡੀ ਰੇਲ ਲਾਈਨ ਵਿਛਾ ਕੇ ਬਠਿੰਡਾ ਰੇਲ ਲਾਈਨ ਨਾਲ ਜੋੜਨ ਦੀ ਦਿੱਤੀ ਮਨਜ਼ੂਰੀ ਸਿੱਖਾਂ ਦੇ ਪੰਜਾਂ ਤਖਤਾਂ ਨੂੰ ਰੇਲ ਲਾਈਨ ਨਾਲ ਜੋੜਨ ‘ਚ ਸਹਾਈ ਹੋਵੇਗੀ – ਭਾਈ ਵਿਰਸਾ ਸਿੰਘ ਖਾਲਸਾ

ਤਲਵੰਡੀ ਸਾਬੋ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸਿੱਖਾਂ ਦੇ ਪੰਜਾਂ ਤਖਤਾਂ ਨੂੰ ਰੇਲ ਲਾਈਨਾਂ ਨਾਲ ਜੋੜਨ ਦੀ ਮੰਗ ਨੂੰ ਅਜ ਉਸ ਵੇਲੇ ਬੂਰ ਪੈ ਗਿਆ ਜਦੋਂ ਕੇਂਦਰ ਸਰਕਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨੂੰ ਰੇਲਵੇ ਲਾਈਨ ਰਾਹੀਂ ਬਠਿੰਡਾ ਨਾਲ ਜੋੜਨ ਦੀ ਮਨਜ਼ੂਰੀ ਦੇ ਦਿੱਤੀ ਹੈ ਅੱਜ ਕੇਂਦਰੀ ਰਾਜ ਰੇਲ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ 12 ਅਪ੍ਰੈਲ ਦਿਨ ਐਤਵਾਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸ਼ਹੀਦਾਂ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਅਤੇ […]

Continue Reading

ਸਰਕਾਰੀ ਆਈ ਟੀ ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਕੀਤਾ ਸਰਕਾਰ ਦਾ ਅਰਥੀ ਫੂਕ ਮੁਜਾਹਰਾ

ਮਾਨਸਾ, ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਆਈ ਟੀ ਆਈਜ਼ ਠੇਕਾ ਮੁਲਾਜਮ ਯੂਨੀਅਨ ਦੇ ਸੱਦੇ ਤੇ ਆਈ ਟੀ ਆਈ ਮਾਨਸਾ ਵਿਖੇ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਦਾ ਰੋਸ ਪ੍ਰਗਟ ਕਰਦੇ ਹੋਏ ਸਰਕਾਰ ਦੀ ਅਰਥੀ ਫੂਕੀ ਗਈ।ਇਸ ਮੌਕੇ ਰਾਜਵਿੰਦਰ ਸਿੰਘ ਰਾਣਾ, ਇਨਕਲਾਬੀ ਨੌਜਵਾਨ ਸਭਾ ਤੋਂ ਵਿਜੈ ਭੀਖੀ ਅਤੇ ਜੀਵਨ ਗੇਹਲੇ ਹਾਜ਼ਰ ਸਨ।ਇਸ ਮੌਕੇ ਗੱਲ ਕਰਦੇ ਯੂਨੀਅਨ ਆਗੂ […]

Continue Reading

ਸਮਾਣੇ ਮੋਰਚੇ ਤੇ ਗੱਪ ਮਾਰ ਕੇ ਭੱਜਣ ਵਾਲੇ ਸੁਖਬੀਰ ਬਾਦਲ ਦਾ ਭਾਈ ਗੁਰਜੀਤ ਸਿੰਘ ਫੌਜੀ ਦੀ ਮਾਤਾ ਵੱਲੋਂ ਪਿੱਟ ਸਿਆਪਾ ਕਰਨਾ ਸਮੇਂ ਦੀ ਲੋੜ ਵਾਲੀ ਸ਼ਲਾਘਾਯੋਗ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਸਮਾਣਾ, ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)— ਸਿਆਸੀ ਪਾਰਟੀਆਂ ਦੇ ਲੀਡਰ ਚੰਗੀ ਤਰ੍ਹਾਂ ਕੰਨ ਖੋਲ ਕੇ ਸੁਣ ਲਵੋ ! ਗੱਪਾਂ ਮਾਰਕੇ ਲੋਕਾਂ ਨੂੰ ਬੇਵਕੂਫ ਬਣਾਉਣ ਦਾ ਭਾਂਡਾ ਚੌਰਾਹੇ ਵਿੱਚ ਭੰਨਣ ਵਾਲੀ ਦੁਨੀਆ ਹੁਣ ਜਾਗ ਪਈ ਹੈ ਅਤੇ ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਸਹਾਮਣੇ ਆਈ ਜਦੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਸਬੰਧੀ ਸਮਾਣਾ ਟਾਵਰ ਵਿਖੇ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਵਫਦ ਵਿਭਾਗੀ ਅਧਿਕਾਰੀਆਂ ਨੂੰ ਮਿਲਿਆ

ਪਟਿਆਲਾ,ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)–ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾ ਤੇ ਇਨਲਿਸਟਮੈਂਟ , ਆਊਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਸਬੰਧੀ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਵਫਦ ਡਿਪਟੀ ਡਾਇਰੈਕਟਰ ਪ੍ਰਸ਼ਾਸਨ, ਨਾਨ ਗਜ਼ਟਿਡ ਤੇ ਮੁਖੀ ਵਿੱਤ ਨੂੰ ਮਿਲਿਆ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਨਵੀਨਰ ਮਲਾਗਰ ਸਿੰਘ ਖਮਾਣੋ, ਬਿਕਰ ਸਿੰਘ ਮਾਖਾ , […]

Continue Reading

ਯੂਪੀਐਸਸੀ ਵਿੱਚ 136ਵਾਂ ਰੈਂਕ ਹਾਸਲ ਕਰਨ ਵਾਲੀ ਮਨਪ੍ਰੀਤ ਕੌਰ ਦਾ ‘ਦਿ ਰਾਇਲ ਗਰੁੱਪ ਆਫ਼ ਕਾਲਜਿਜ਼, ਬੋੜਵਾਲ ਵਿਖੇ ਸਨਮਾਨ

ਸਮਾਜ ਵਿੱਚ ਔਰਤਾਂ ਦੀ ਸਥਿਤੀ ਵਿੱਚ ਵੱਡਾ ਬਦਲਾਅ ਆਇਆ ਹੈ ਅਤੇ ਹੁਣ ਉਹ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ-ਡਾ. ਸਰਬਜੀਤ ਕੌਰ ਸੋਹਲ ਮਾਨਸਾ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਯੂ.ਪੀ.ਐਸ.ਸੀ ਸਿਵਲ ਸਰਵਿਸ ਪ੍ਰੀਖਿਆ ਵਿੱਚ 136ਵਾਂ ਰੈਂਕ ਹਾਸਲ ਕਰਕੇ ਸ਼ਾਨਦਾਰ ਕਾਮਯਾਬੀ ਪ੍ਰਾਪਤ ਕਰਨ ਵਾਲੀ ਕਿਸਾਨ ਪਰਿਵਾਰ ਦੀ ਧੀ ਮਨਪ੍ਰੀਤ ਕੌਰ ਦੇ ਸਨਮਾਨ ਵਿੱਚ ਦਿ ਰਾਇਲ ਗਰੁੱਪ […]

Continue Reading