25 ਨਵੰਬਰ ਦੀ ਫਰੀਦਕੋਟ ਰੈਲੀ ਮਾਨ ਸਰਕਾਰ ਨੂੰ ਗਰੰਟੀਆ ਯਾਦ ਕਰਵਾਏਗੀ- ਐਡਵੋਕੇਟ ਉੱਡਤ

ਜੰਨ ਸੰਪਰਕ ਮੁਹਿੰਮ ਤਹਿਤ ਪਿੰਡ ਬਰਨਾਲਾ ਵਿੱਖੇ ਜਨਤਕ ਮੀਟਿੰਗ ਕੀਤੀ ਮਾਨਸਾ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਮਾਨਸਾ ਬਦਲਾਅ ਦੇ ਨਾਮ ਤੇ ਸੱਤਾ ਤੇ ਕਾਬਜ ਹੋਈ ਮਾਨ ਸਰਕਾਰ ਨੂੰ ਚੌਣਾ ਤੋ ਪਹਿਲਾ ਮਜਦੂਰ ਵਰਗ ਨੂੰ ਦਿੱਤੀਆ ਆਪਣੀਆ ਗਰੰਟੀਆ ਚੇਤੇ ਕਰਵਾਉਣ ਲਈ ਪੰਜਾਬ ਖੇਤ ਮਜਦੂਰ ਸਭਾ ਵੱਲੋ 25 ਨਵੰਬਰ ਨੂੰ ਫਰੀਦਕੋਟ ਵਿੱਖੇ ਕੀਤੀ ਜਾ ਸੂਬਾ ਪੱਧਰੀ ਰੈਲੀ […]

Continue Reading

ਮੈਡੀਕਲ ਸਟੋਰ ਤੋਂ ਫੜੀਆਂ ਡੇਢ ਦਰਜਨ ਬਿਨਾਂ ਬਿਲ ਦੀਆਂ ਦਵਾਈਆਂ, ਸੀਲ

ਬੇਲੌੜੀ ਨਸ਼ੇ ਲਈ ਖਾਣ ਲਈ ਮਨੁੱਖੀ ਸਿਹਤ ਲਈ ਘਾਤਕ ਹਨ ਇਹ ਦਵਾਈਆਂ- ਮਾਨਸਾ, ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਐਂਟੀ ਡਰੱਗ ਫੋਰਸ ਟੀਮ ਦੀ ਸੂਚਨਾ ’ਤੇ ਮਾਨਸਾ ਦੇ ਲੱਲੂਆਣਾ ਰੋਡ ਸਥਿਤ ਡਰੱਗ ਵਿਭਾਗ ਨੇ ਇੱਕ ਮੈਡੀਕਲ ਸਟੋਰ ਤੋਂ ਬਿਨਾਂ ਬਿਲ ਦੇ ਡੇਢ ਦਰਜਨ ਕਰੀਬ ਦਵਾਈਆਂ ਬਰਾਮਦ ਕਰਕੇ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਹੈ। ਦੁਕਾਨਦਾਰ ਇਸਦਾ […]

Continue Reading

ਗਰੀਬਾਂ ਨੂੰ ਘਰ ਘਰ ਆਟਾ ਪਹੁੰਚਾਉਣ ਦੀ ਬਜਾਏ ਕਣਕ ਦੇਵੇ ਮਾਨ ਸਰਕਾਰ- ਬਾਜਵਾ

ਚੰਡੀਗੜ, ਗੁਰਦਾਸਪੁਰ 17 ਨਵੰਬਰ (ਸਰਬਜੀਤ ਸਿੰਘ)– ਆਟਾ ਸਕੀਮ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਕ ਹੋਰ ਗਲਤ ਸਕੀਮ ਵਿਰੁੱਧ ਚੇਤਾਵਨੀ ਦਿੱਤੀ ਹੈ।  ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਾ ਸਿਰਫ ਲਾਭਪਾਤਰੀਆਂ ਨੂੰ ਘਟੀਆ ਪੱਧਰ ਦਾ ਆਟਾ ਮਿਲਣ […]

Continue Reading

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਮਾਨਸਾ ਚ ਨਸ਼ਿਆਂ ਵਿਰੁੱਧ ਮੁੜ ਫੈਸਲਾਕੁੰਨ ਲੜਾਈ ਵਿਢਣ ਦੀ ਚੇਤਾਵਨੀ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਲਿਆ ਪ੍ਰਣ ਪੁਲਸ ਪ੍ਰਸ਼ਾਸਨ ਨਸ਼ੇ ਵੇਚਣ ਵਾਲਿਆਂ ਵਿਰੁੱਧ ਨਹੀਂ ਕਰ ਰਿਹਾ ਕੋਈ ਐਕਸ਼ਨ-ਰਾਣਾ, ਝੋਟਾ ਮਾਨਸਾ, ਗੁਰਦਾਸਪੁਰ 17 ਨਵੰਬਰ (ਸਰਬਜੀਤ ਸਿੰਘ)- ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲ੍ਵੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਮਾਨਸਾ ਜ਼ਿਲ੍ਹੇ ਤੋਂ ਮੁੜ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਵਿਢਣ ਦਾ ਐਲਾਨ ਕੀਤਾ ਹੈ,ਕਮੇਟੀ ਨੇ […]

Continue Reading

ਪੰਜਾਬ ਪੁਲਸ ਵਿੱਚ ਹਰ ਸਾਲ ਹੀ ਭਰੀਆਂ ਜਾਣਗੀਆਂ 2100 ਅਸਾਮੀਆਂ – ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ, ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ […]

Continue Reading

173 ਮੰਡੀਆ ਖੋਲਣ ਦੇ ਨਿਰਦੇਸ਼

ਚੰਡੀਗੜ੍ਹ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੀਆਂ ਖਰੀਦ ਕੇਂਦਰ ਫੋਕਲ ਪੁਆਇੰਟ ਅਤੇ ਦਾਣਾ ਮੰਡੀਆ ਝੋਨੇ ਦੀ ਆਮਦ ਨੂੰ ਮੱਦੇਨਜਰ ਰੱਖਦੇ ਹੋਏ 173 ਮੰਡੀਆ ਖੋਲਣ ਦੇ ਨਿਰਦੇਸ਼ ਜਾਰੀ ਕੀਤੇ ਹਨ।

Continue Reading

ਕਮਿਊਨਿਸਟ ਮੈਨੀਫੈਸਟੋ ਦੇ 175 ਸਾਲਾਂ ਦੇ ਸਫਰ ਨੂੰ ਸਮਰਪਿਤ ਹੋਵੇਗਾ ਜੋੜ ਮੇਲੇ ਦਾ ਦੂਜਾ ਦਿਨ ਤਿੰਨ ਚਿੰਤਨੀ ਬੈਠਕਾਂ-ਪ੍ਰੋ. ਰਾਜੇਸ਼ ਸ਼ਰਮਾ

ਪਟਿਆਲਾ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੰਨ 1848 ਪੱਛਮੀ ਯੂਰਪ ਦੇ ਬੁਰਜੂਆ ਮੱਧ ਵਰਗ ਨੇ ਕਿਰਤੀਆਂ ਕਿਸਾਨਾਂ ਦੇ ਸਹਿਯੋਗ ਨਾਲ ਰਜਵਾੜਾਸ਼ਾਹੀ ਖ਼ਿਲਾਫ਼ ਵਿਦਰੋਹ ਵਿੱਢ ਦਿੱਤੇ। ਪੁਰਾਣੇ ਢਾਂਚੇ ਦੀਆਂ ਨੀਹਾਂ ਹਿੱਲ ਗਈਆਂ ਤਾਂ ਬੁਰਜੂਆ ਜਮਾਤ ਨੇ ਕਿਰਤੀਆਂ ਨੂੰ ਬੇਦਾਵਾ ਦੇ ਕੇ ਰਜਵਾੜੇ ਰਾਠਾਂ ਨਾਲ ਯਾਰੀ ਗੰਢ ਲਈ। ਇਸ ਰਾਜਸੀ-ਵਿਚਾਰਧਾਰਕ ਧ੍ਰੋਹ ਦੀ ਪਿੱਠ ਭੂਮੀ ਕਿਰਤੀਆਂ ਦੇ ਨਜ਼ਰੀਏ […]

Continue Reading

ਮਾਨਸਾ ਵਾਸੀਆਂ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਲਈ ਸਹੀਦ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਕੋਲ ਕਾਲੇ ਚੋਲੇ ਪਾ ਕੇ ਧਰਨਾ ਦਿੱਤਾ

ਬਦਲਾਅ ਦਾ ਨਾਮ ਤੇ ਮਾਨ ਸਰਕਾਰ ਵੱਲੋਂ ਲਏ ਗਏ ਫੈਸਲੇ ਤੋਂ ਹਰ ਵਰਗ ਦੁੱਖੀ-ਕਾਮਰੇਡ ਰਾਣਾ ਮਾਨਸਾ,ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮਾਨਸਾ ਸ਼ਹਿਰ ਵਿੱਚ ਲੱਗੇ ਗੰਦੇ ਕੂੜੇ ਦੇ ਢੇਰਾਂ ਨੂੰ ਸ਼ਹਿਰ ਵਿਚੋਂ ਬਾਹਰ ਕੱਢਣ ਲਈ ਸ਼ਹਿਰ ਦੀਆਂ ਸੜਕਾਂ ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਮਾਨਸਾ ਸਹਿਰ ਦੇ ਵਾਰਡਾਂ ਦੇ ਐੱਮ […]

Continue Reading

ਫਿਰਕੂ ਫਾਸੀਵਾਦੀ ਮੋਦੀ ਹਕੂਮਤ ਦੇਸ ਦੀ ਜਮਹੂਰੀਅਤ ਲਈ ਖਤਰਨਾਕ- ਕਾਮਰੇਡ ਹਰਦੇਵ ਅਰਸੀ

ਅਮਰੀਕਨ ਸਾਮਰਾਜ ਦੇ ਇਸਾਰੇ ਤੇ ਇਜ਼ਰਾਈਲ ਵੱਲੋ ਜੋ ਫਲਸਤੀਨ ਲੋਕਾਂ ਤੇ ਅਤਿਆਚਾਰ ਕੀਤਾ ਜਾ ਰਿਹਾ ਹੈ ਤੇ ਮਾਨਵਤਾ ਦਾ ਘਾਣ ਕੀਤਾ ਜਾ ਰਿਹਾ , ਜੋ ਅਤਿ ਨਿੰਦਣਯੋਗ-ਕਾਮਰੇਡ ਅਰਸੀ 25 ਨਵੰਬਰ ਦੀ ਫਰੀਦਕੋਟ ਰੈਲੀ ਵਿੱਚ ਮਾਨਸਾ ਜਿਲ੍ਹੇ ਵਿੱਚੋ 600 ਵਰਕਰ ਸਮੂਲੀਅਤ ਕਰਨਗੇ : ਚੌਹਾਨ/ਉੱਡਤ ਮਾਨਸਾ, ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮਾਨਸਾ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ […]

Continue Reading

ਪੰਜਾਬ ਸਰਕਾਰ ਨੇ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਮੀਟਿੰਗ ਸੱਦੀ, ਏਜੰਡਾ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਕੈਬਨਿਟ ਦੀ ਸਬ-ਕਮੇਟੀ ਨਾਲ ਹੋਵੇਗੀ। ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਬੁਲਾਇਆ ਹੈ ਪਰ ਮੀਟਿੰਗ ਦਾ ਸਮਾਂ ਸਾਰਿਆਂ ਲਈ ਵੱਖਰਾ ਰੱਖਿਆ […]

Continue Reading