ਬੇਕਸੂਰ ਫਿਲਸਤੀਨੀ ਲੋਕਾਂ ਦਾ ਕਤਲੇਆਮ ਤੁਰੰਤ ਬੰਦ ਹੋਵੇ – ਨੱਤ

ਪਾਰਟੀ ਵਲੋਂ ਮਾਨਸਾ ਵਿਖੇ ਰੋਸ ਵਿਖਾਵਾ, ਮੁਸਲਿਮ ਫਰੰਟ ਤੇ ਹੋਰ ਸੰਗਠਨ ਵੀ ਹੋਏ ਸ਼ਾਮਲ-ਰਾਣਾ ਮਾਨਸਾ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਅਸੀਂ ਮੰਗ ਕਰਦੇ ਹਾਂ ਕਿ ਇਸਰਾਈਲ ਵਲੋਂ ਹਵਾਈ ਤੇ ਜ਼ਮੀਨੀ ਹਮਲਿਆਂ ਵਿਚ ਕੀਤਾ ਜਾ ਰਿਹਾ ਬੇਗੁਨਾਹ ਫਿਲਸਤੀਨੀ ਲੋਕਾਂ ਦਾ ਕਤਲੇਆਮ ਕਰਨਾ ਤੁਰੰਤ ਬੰਦ ਕਰੇ, ਫੌਜੀ ਤਾਕਤ ਨਾਲ ਖੋਹੇ ਫਿਲਸਤੀਨ ਦੇ ਸਾਰੇ ਇਲਾਕੇ ਵਾਪਸ ਕਰੇ ਅਤੇ […]

Continue Reading

ਪੀ.ਐਸ.ਯੂ ਪੰਜਾਬ ਸਟੂਡੈਂਟਸ ਯੂਨੀਅਨ ਇਤਿਹਾਸ ਦੀ ਝਲਕਾ ਤੇ ਵਿਚਾਰ ਗੋਸ਼ਟੀ ਕੱਲ

ਮਾਨਸਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਦੇ ਲੋਕ ਇਤਿਹਾਸ ਵਿੱਚ ਮਹਾਨ ਭੂਮਿਕਾ ਨਿਭਾਉਣ ਵਾਲੀ ਜੱਥੇਬੰਦੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਇਤਿਹਾਸ ਬਾਰੇ ਪ੍ਰੋ. ਅਜਾਇਬ ਸਿੰਘ ਟਿਵਾਣਾ ਦੀ ਪੁਸਤਕ ਪੀ.ਐਸ.ਯੂ ਪੰਜਾਬ ਸਟੂਡੈਂਟਸ ਯੂਨੀਅਨ ਇਤਿਹਾਸ ਦੀ ਝਲਕਾ ਤੇ 28 ਅਕਤੂਬਰ ਨੂੰ ਸਵੇਰੇ 10 ਵਜੇ ਬੱਚਤ ਭਵਨ ਮਾਨਸਾ ਵਿਖੇ  ਵਿਚਾਰ ਗੋਸ਼ਟੀ ਕੀਤੀ ਜਾ ਰਹੀ ਹੈ। ਜਿਸ ਵਿੱਚ ਦਰਸ਼ਨ ਖਟਕੜ, […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਮਾਨਸਾ, ਗੁਰਦਾਸਪੁਰ 26 ਅਕਤੂਬਰ (ਸਰਬਜੀਤ ਸਿੰਘ )- ਫਲਸਤੀਨ ਤੇ ਕੀਤੇ ਇਜ਼ਰਾਇਲੀ ਹਮਲੇ ਦੇ ਵਿਰੋਧ ਚ ਅਤੇ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੀ ਲੈਕਚਰਾਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਚ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਪਰਚਾ ਦਰਜ ਕਰਵਾਏ ਜਾਣ ਦੀ ਮੰਗ ਨੂੰ ਲੈਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ […]

Continue Reading

ਇਨਕਲਾਬ ਦਾ ਨਾਅਰਾ ਦੇ ਕੇ ਸੱਤਾ ਤੇ ਬੈਠੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਬੁਰੀ ਤਰ੍ਹਾਂ ਫੇਲ ਹੋ ਚੁੱਕੀ-ਰਾਣਾ

ਸੀਵਰੇਜ ਦਾ ਪਾਣੀ ਪੀਣ ਵਾਲੇ ਵਾਟਰ ਸਪਲਾਈ ਵਿੱਚ ਮਿਲ ਕੇ ਵੱਡੀਆਂ ਬੀਮਾਰੀਆਂ ਨੂੰ ਦੇ ਰਿਹਾ ਸੱਦਾ-ਕਾ. ਰਾਜਵਿੰਦਰ ਸਿੰਘ ਮਾਨਸਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਸਹਿਰ ਦੇ ਵਾਰਡਾਂ ਵਿੱਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੀਵਰੇਜ ਬੋਰਡ ਮਾਨਸਾ ਦੇ ਦਫਤਰ ਨੂੰ ਕੁੰਡਾ ਲਾ ਕੇ ਦਫਤਰ […]

Continue Reading

ਪੰਜਾਬ ਪੁਲਸ ਦੀ ਬਹਾਦੁਰੀ ਅਤੇ ਕੁਰਬਾਨੀਆਂ ਵਾਲਾ ਸਾਨਮੱਤਾ ਇਤਿਹਾਸ-ਡੀ.ਜੀ.ਪੀ

ਚੰਡੀਗੜ੍ਹ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਅੱਤਵਾਦੀਆਂ, ਅਪਰਾਧੀਆਂ ਨਾਲ ਲੋਹਾ ਲੈਂਦਿਆ ਜਾਨਾਂ ਕੁਰਬਾਨ ਕਰਨ ਵਾਲੇ ਬਹਾਦੁਰ ਪੁਲਸ ਜਵਾਨਾਂ ਨੂੰ ਸ਼ਰਧਾਂਜਲੀ ਭੇੰਟ ਕਰਨ ਲਈ ਪੰਜਾਬ ਆਰਮਡ ਪੁਲਸ (ਪੀ.ਏ.ਪੀ) ਹੈਡ ਕੁਆਟਰ ਵਿਖੇ 64ਵਾਂ ਸੂਬਾ ਪੱਧਰੀ ਯਾਦਗਰੀ ਦਿਵਸ ਮਨਾਇਆ ਗਿਆ। ਪੁਲਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇੰਟ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ […]

Continue Reading

ਬੱਸ ਵਿੱਚੋਂ 21 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਟਿਕਟ ਰਾਸ਼ੀ ਦੇ ਗ਼ਬਨ ਲਈ ਦੋ ਕੰਡਕਟਰ ਫੜੇ

ਚੰਡੀਗੜ੍ਹ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ […]

Continue Reading

ਇਤਿਹਾਸ ਦਾ ਇਕ ਸ਼ਾਨਾਮੱਤਾ ਪੰਨਾ, ਪੈਪਸੂ ਕਿਸਾਨ ਘੋਲ, ਜਿਸਨੇ 16 ਲੱਖ ਏਕੜ ਜਮੀਨ ਮੁਜਾਰਿਆਂ ਚ ਵੰਡੀ

ਬਠਿੰਡਾ, ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਇਹ ਹਥਿਆਰਬੰਦ ਘੋਲ ਤੇਜਾ ਸਿੰਘ ਸੁਤੰਤਰ, ਜੰਗੀਰ ਸਿੰਘ ਜੋਗਾ, ਧਰਮ ਸਿੰਘ ਫੱਕਰ ਤੇ ਛੱਜੂਮਲ ਵੈਦ ਵਰਗੇ ਦਲੇਰ ਤੇ ਸੂਝਵਾਨ ਆਗੂਆਂ ਦੀ ਸੁਚੱਜੀ ਅਗਵਾਈ ਵਿਚ ਲੜਿਆ ਗਿਆ। ਹੁਣ ਤਕ ਕਿਸਾਨੀ ਘੋਲਾਂ ਵਿਚੋਂ ਇਹ ਅੰਦੋਲਨ ਵਿਲੱਖਣ ਹੈ, ਜਿਸਨੇ ਬਹੁਤ ਘੱਟ ਜਾਨੀ ਨੁਕਸਾਨ ਸਹਿਕੇ, ਸਭ ਤੋਂ ਵੱਡੀ ਪ੍ਰਾਪਤੀ 16 ਲੱਖ ਕਿਲੇ ਜ਼ਮੀਨ […]

Continue Reading

6 ਵੇਂ ਪੇ ਕਮਿਸ਼ਨ ਸੰਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਪੱਤਰ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਛੇਵੇਂ ਪੇ ਕਮਿਸ਼ਨ ਸੰਬੰਧੀ ਇੱਕ ਹੋਰ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ : ਮੁੱਖ ਮੰਤਰੀ

ਚੰਡੀਗੜ੍ਹ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ।ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਮੁਸਲਮਿ ਭਾਈਚਾਰੇ ਨੇ ਸੰਭਾਲੀ ਨਸ਼ਾ ਵਿਰੋਧੀ ਪੱਕੇ ਮੋਰਚੇ ਦੀ ਕਮਾਨ

ਮਾਨਸਾ ਵਿਖੇ ਨਸ਼ਾ ਵਿਕਰੀ ਰੁਕਵਾਉਂਣ ਲਈ ਚੱਲ ਰਿਹਾ ਪੱਕਾ ਧਰਨਾ ਮਨੁੱਖਤਾ ਦੇ ਭਲੇ ਹਿੱਤ ਅਤੇ ਨਸਲਾਂ ਬਚਾਉਣ ਲਈ ਚੱਲ ਰਿਹਾ-ਕਾਮਰੇਡ ਰਾਜਵਿੰਜਦਰ ਰਾਣਾ ਧਰਮ ਬਚਾਉਂਣੇ ਹਨ ਤਾਂ ਪਹਿਲਾਂ ਨਸ਼ਲਾ ਬਚਾਓ : ਮੋਫਰਮਾਨਸਾ, ਗੁਰਦਾਸਪੁਰ 21 ਅਕਤੂਬਰ (ਸਰਬਜੀਤ ਸਿੰਘ)— ਨਸ਼ਾ ਮੁਕਤੀ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਪੱਕੇ ਮੋਰਚੇ *ਚ ਸਮੂਲੀਅਤ ਕਰਦਿਆਂ ਮੁਸਲਿਮ ਫਰੰਟ ਪੰਜਾਬ ਨੇ ਅੱਜ […]

Continue Reading