ਪ੍ਰਤਾਪ ਸਿੰਘ ਬਾਜਵਾ ਨੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ 37,100 ਨਵੀਆਂ ਨੌਕਰੀਆਂ ਬਾਰੇ ਬਿਆਨ ਦੇਣ ਲਈ ਮੁੱਖ ਮੰਤਰੀ ਪੰਜਾਬ ਨੂੰ ਲਿੱਖਿਆ ਪੱਤਰ
ਚੰਡੀਗੜ੍ਹ, ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)–ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿਛਲੇ 18 ਮਹੀਨਿਆਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ 37,100 ਨੌਕਰੀਆਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦਾ ਦਾਅਵਾ ਕਰਨਾ ਸੂਬਾ ਸਰਕਾਰ ਦੀ […]
Continue Reading

