ਲਿਬਰੇਸ਼ਨ ਵੱਲੋਂ ਮਲੌਦ ਦੀ ਗ੍ਰਿਫਤਾਰੀ ਅਤੇ ਪੱਤਰਕਾਰਾਂ ਖਿਲਾਫ ਦਰਜ ਕੀਤੇ ਪੁਲਿਸ ਕੇਸ ਦੀ ਸਖ਼ਤ ਨਿੰਦਾ- ਬੱਖਤਪੁਰਾ, ਨੱਤ

ਮਾਨ ਨੂੰ ਮਸ਼ਵਰਾ, ਮੋਦੀ ਦੀ ਪੈੜ ਵਿਚ ਪੈੜ ਨਾ ਧਰੋ ਮਾਨਸਾ, ਗੁਰਦਾਸਪੁਰ 3 ਜਨਵਰੀ (ਸਰਬਜੀਤ ਸਿੰਘ)— ਸੀਪੀਆਈ ਐਮ ਐਲ ਲਿਬਰੇਸ਼ਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਕਾਮਰੇਡ ਮੁਕੇਸ਼ ਮਲੌਦ ਦੀ ਗ੍ਰਿਫਤਾਰੀ ਦੀ ਅਤੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਤੇ ਯੂ ਟਿਊਬਰਾਂ ਖਿਲਾਫ ਬੇਤੁੱਕੇ ਢੰਗ ਨਾਲ ਪੁਲਿਸ ਕੇਸ ਦਰਜ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ ਹੈ। […]

Continue Reading

3 ਜਨਵਰੀ: ਸਵਿੱਤਰੀ ਬਾਈ ਫੂਲੇ ਨੂੰ ਯਾਦ ਕਰਦਿਆਂ –ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)— ਲਾਭ ਸਿੰਘ ਅਕਲੀਆ  ਸਾਬਕਾ ਅਧਿਆਪਕ ਆਗੂ ਨੇ ਕਿਹਾ ਕਿ  ਭਾਰਤ ਦੀ ਪਹਿਲੀ ਅਧਿਆਪਕਾ ਕ੍ਰਾਂਤੀ ਜੋਤੀ  ‘ਸਵਿਤਰੀ ਬਾਈ ਫੂਲੇ’ ਦਾ ਜਨਮ 3-1-1831 ਨੂੰ ਜ਼ਿਲ੍ਹਾ ਸਿਤਾਰਾ ਦੇ ਪਿੰਡ ਨਈਗਾਉਂ,ਮਹਾਂਰਾਸ਼ਟਰ ਵਿੱਚ ਹੋਇਆ। ਉਸਦੇ ਪਿਤਾ ਦਾ ਨਾਮ ‘ਖ਼ੰਦੋਜ਼ੀ ਨੈਵੇਸੇ’  ਅਤੇ ਮਾਤਾ ਦਾ ਨਾਮ ਲਕਸ਼ਮੀ ਬਾਈ ਸੀ। ਉਹ ਗੁਲੇਲ ਤੇ ਪੱਥਰਬਾਜੀ ਦੀ ਏਨੀ ਨਿਪੁੰਨ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵੱਲੋਂ ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਲਈ ਦੁੱਧ ਤੇ ਮਿੱਠੇ ਚੌਲਾਂ ਦੇ ਲੰਗਰ ਲਾਏ ਗਏ-ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)— ਇਤਿਹਾਸਕ ਗੁਰਦੁਆਰੇ ਬਾਉਲੀ ਸਾਹਿਬ ਫਿਲੌਰ ਜਲੰਧਰ ਦੇ ਪ੍ਰਬੰਧਕਾਂ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਇਆ ਗਿਆ, ਨਗਰ ਕੀਰਤਨ ‘ਚ ਫ਼ਿਲੌਰ ਦੇ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆਂ ਦੇ […]

Continue Reading

ਮਜ਼ਦੂਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ, ਸਥਾਨਕ ਐਮ ਐਲ ਏ ਨੂੰ ਦਿੱਤਾ ਮੰਗ ਪੱਤਰ-ਲਾਭ ਸਿੰਘ ਅਕਲੀਆ

ਰਾਮਪੁਰਾ -ਚਾਉਕੇ, ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)— ਅੱਜ ਇੱਥੇ ਬੀਡੀਪੀਓ ਦਫ਼ਤਰ ਰਾਮਪੁਰਾ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ (ਪੰਜਾਬ) ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਜ਼ਬਰਦਸਤ ਧਰਨਾ ਦਿੱਤਾ ਗਿਆ। ਜਿਸ ਵਿੱਚ ਸੈਂਕੜੇ ਮਨਰੇਗਾ ਮਜ਼ਦੂਰਾਂ ਅਤੇ ਔਰਤਾਂ ਨੇ ਭਾਗ ਲਿਆ। ਬੀਡੀਪੀਓ ਦਫ਼ਤਰ ਵਿਖੇ ਪਹੁੰਚੇ ਆਪ ਸਰਕਾਰ ਦੇ ਸਥਾਨਕ ਐਮ ਐਲ ਏ ਸੁਖਵੀਰ ਸਿੰਘ ਮਾਈਸਰਖਾਨਾ ਨੂੰ […]

Continue Reading

21 ਜਨਵਰੀ 2026 ਨੂੰ ਪੈਨਸ਼ਨਰਜ਼ ਭਵਨ ਮਾਨਸਾ ਵਿਖੇ ਬੱਸ ਕਿਰਾਇਆ ਘੋਲ ਦੇ ਸ਼ਹੀਦ ਲਾਭ‌ ਸਿੰਘ ਮਾਨਸਾ ਦੀ 45 ਵੀਂ ਬਰਸੀ ਮਨਾਈ ਜਾਵੇਗੀ- ਢਿੱਲੋਂ

ਮਾਨਸਾ ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ)– ਅੱਜ ਇੱਥੇ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਸ਼ਹੀਦ ਲਾਭ ਸਿੰਘ ਮਾਨਸਾ ਯਾਦਗਾਰ ਕਮੇਟੀ ਦੀ ਮੀਟਿੰਗ ਕਮੇਟੀ ਦੇ ਕਨਵੀਨਰ ਹਰਗਿਆਨ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਉਹਨਾਂ ਪ੍ਰੈੱਸ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ 21 ਜਨਵਰੀ 2026 ਨੂੰ ਬੱਸ ਕਿਰਾਇਆ ਘੋਲ ਦੇ ਸ਼ਹੀਦ ਲਾਭ ਸਿੰਘ ਮਾਨਸਾ […]

Continue Reading

ਜੀ ਰਾਮ ਜੀ ਦੇ ਖ਼ਿਲਾਫ਼ ਮਜ਼ਦੂਰਾਂ ਨੇ ਸੰਘਰਸ਼ ਕਰਨ ਦਾ ਦਿੱਤਾ ਹੋਕਾ, ਪਿੰਡਾਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਸਾੜਨ ਦਾ ਫ਼ੈਸਲਾ- ਲਾਭ ਸਿੰਘ ਅਕਲੀਆ

ਚਾਉਕੇ -ਰਾਮਪੁਰਾ, ਗੁਰਦਾਸਪੁਰ 28 ਦਸੰਬਰ ( ਸਰਬਜੀਤ ਸਿੰਘ)– ਅੱਜ ਇੱਥੋਂ ਨੇੜਲੇ ਪਿੰਡ ਖੋਖਰ ਅਤੇ ਸੂਚ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀ ਭਰਵੀਂਆਂ ਮੀਟਿੰਗਾਂ ਕੀਤੀਆਂ ਗਈਆਂ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਗਨਰੇਗਾ ਕਾਨੂੰਨ ਖ਼ਤਮ ਕਰਕੇ ‘ਵਿਕਸਿਤ ਭਾਰਤ ਜੀ ਰਾਮ ਜੀ’ ਦੇ ਨਾਮ ਹੇਠ ਨਵਾਂ ਕਾਨੂੰਨ ਬਨਾਉਣ ਦੇ ਖ਼ਿਲਾਫ਼ ਮਜ਼ਦੂਰਾਂ ਨੇ ਜੰਮਕੇ […]

Continue Reading

ਲਿਬਰੇਸ਼ਨ ਵੱਲੋਂ ਵਾਤਾਵਰਣ ਬਚਾਓ, ਭਾਰਤ ਬਚਾਓ ਦਿਵਸ ਮਨਾਇਆ-ਕਾਮਰੇਡ ਰਾਣਾ

ਮਾਨਸਾ, ਗੁਰਦਾਸਪੁਰ , 28 ਦਸੰਬਰ ( ਸਰਬਜੀਤ ਸਿੰਘ)– ਅੱਜ ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਦੇਸ਼ ਪੱਧਰੀ ਸੱਦੇ ਤਹਿਤ ਵਾਤਾਵਰਣ ਬਚਾਓ, ਭਾਰਤ ਬਚਾਓ ਦਿਵਸ ਮੌਕੇ ਸੇਵਾ ਸਿੰਘ ਠੀਕਰੀਵਾਲਾ ਚੌਕ ਵਿੱਚ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ ਨੇ ਕਿਹਾ ਮੋਦੀ ਸਰਕਾਰ ਨੇ ਦੁਨੀਆ […]

Continue Reading

ਸਾਹਿਬਜ਼ਾਦਿਆਂ ਦੀ ਸ਼ਹਾਦਤੀ ਸਭਾ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਨੇ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ-ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ

ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)- ਸਾਹਿਬਜ਼ਾਦਿਆਂ ਦੀ ਸ਼ਹਾਦਤ ਸਭਾ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਆਈ ਸੰਗਤ ਨੂੰ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ […]

Continue Reading

ਸੀਪੀਆਈ ਦੇ ਆਗੂ ਲਾਲ ਚੰਦ ਸਰਦੂਲਗੜ੍ਹ ( ਬਿਸਕੁਟਾਂ ਵਾਲੇ) ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਸਰਦੂਲਗੜ੍ਹ, ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਸਰਦੂਲਗੜ੍ਹ ਸੀਪੀਆਈ ਦੇ ਆਗੂ ਲਾਲ ਚੰਦ ਸਰਦੂਲਗੜ੍ਹ ( ਬਿਸਕੁਟਾਂ ਵਾਲੇ) ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ ਦੇ ਕੌਮੀ ਕੌਸਲ ਮੈਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸੀ, ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੌਹਾਨ, ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਤਹਿਸੀਲ ਸਕੱਤਰ ਕਾਮਰੇਡ ਸਾਧੂ ਸਿੰਘ ਰਾਮਾਨੰਦੀ, ਸਹਾਇਕ ਸਕੱਤਰ […]

Continue Reading

ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਦਾ ਗਲ਼ਾ ਘੋਟਣ ਖਿਲਾਫ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵਲੋਂ ਰੋਸ ਧਰਨਾ

ਮਾਨ ਸਰਕਾਰ ਸਾਰੇ ਪਿੰਡਾਂ ਵਿੱਚ ਮੰਗ ਮੁਤਾਬਕ ਮਨਰੇਗਾ ਦਾ ਕੰਮ ਤੁਰੰਤ ਸ਼ੁਰੂ ਕਰੇ – ਮੁਕਤੀ ਮੋਰਚਾ ਪੰਜਾਬ ਅੱਕੇ ਹੋਏ ਮਜ਼ਦੂਰਾਂ ਨੇ ਬੀਡੀਉ ਬਲਾਕ ਝੁਨੀਰ ਦਾ ਗੇਟ ਕੀਤਾ ਬੰਦ ਝੁਨੀਰ, ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਮੋਦੀ ਸਰਕਾਰ ਵਲੋਂ ਪਿਛਲੇ ਵੀਹ ਸਾਲ ਤੋਂ ਚੱਲ ਰਹੀ ਮਗਨਰੇਗਾ ਸਕੀਮ ਦਾ ਖਾਤਮਾ ਕਰਨ ਲਈ ਨਵਾਂ ਕਾਨੂੰਨ ਬਣਾਉਣ ਦਾ ਵਿਰੋਧ ਕਰਦੇ […]

Continue Reading