ਫ਼ਲਸਤੀਨੀ ਕੈਦੀਆਂ’ ਦੇ ਜਿਉਣ ਦੇ ਹੱਕ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰੋ-ਲਾਭ ਸਿੰਘ ਅਕਲੀਆ
ਬਰਨਾਲਾ, ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਇਜ਼ਰਾਈਲੀ ਜਿਓਨਵਾਦੀ ‘ਨੇਤਨਯਾਹੂ’ ਦੀ ਫਾਸ਼ੀਵਾਦੀ ਸਰਕਾਰ ਵੱਲੋਂ ਬੰਦੀ ਬਣਾਏ ਗਏ ਫ਼ਲਸਤੀਨੀ ਜਨਤਾ ਅਤੇ ਕੈਦੀਆਂ ਨੂੰ “ਮੌਤ ਦੀ ਸਜ਼ਾ” ਦੇਣ ਲਈ ਕਾਲੇ ਕਾਨੂੰਨ ਥੋਪਣ ਦੀਆਂ ਸਾਜ਼ਸ਼ਾਂ ਰਚੀਆਂ ਜਾ ਰਹੀਆਂ ਹਨ। ਅਸੀਂ ਅਜਿਹੀਆਂ ਅਣਮਨੁੱਖੀ ਅਤੇ ਅਤਿ ਨਿੰਦਣਯੋਗ ਕਾਰਵਾਈਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਦੁਨੀਆਂ ਭਰ ਦੇ ਤਮਾਮ ਦੇਸ਼ਾਂ […]
Continue Reading

