ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕਾਮੇ ਪੱਕੇ ਕੀਤੇ ਜਾਣ ਅਤੇ ਰੈਗੂਲਰ ਭਰਤੀ ਚਾਲੂ ਕੀਤੀ ਜਾਵੇ-ਚੇਅਰਮੈਨ ਮੇਜਰ ਸਿੰਘ
ਮਾਨਸਾ,ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਜ਼ਿਲ੍ਹਾ ਮਾਨਸਾ ਦੀ ਚੋਣ ਮੇਜਰ ਸਿੰਘ ਬਾਜੇਵਾਲਾ, ਬੂਟਾ ਸਿੰਘ, ਹਰਬੰਸ ਸਿੰਘ ਫਰਵਾਹੀ, ਅਤੇ ਰਾਮ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਨਹਿਰੂ ਕਾਲਜ ਮਾਨਸਾ ਵਿਖੇ ਕੀਤੀ ਗਈ। ਜਿਸ ਵਿੱਚ ਸਰਬਸੰਮਤੀ ਨਾਲ ਚੇਅਰਮੈਨ ਮੇਜਰ ਸਿੰਘ ਬਾਜੇਵਾਲਾ, ਸਰਪ੍ਰਸਤ ਬੂਟਾ ਸਿੰਘ ਖੀਵਾ, ਸਲਾਹਕਾਰ ਰਾਮ ਸਿੰਘ , […]
Continue Reading

