ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਉਤੇ ਰੋਕ ਲਾਉਣ ਦੀ ਲਿਬਰੇਸ਼ਨ ਵਲੋਂ ਨਿਖੇਧੀ
ਮਾਨਸਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਜਾਣ ਦੀ ਇਜਾਜ਼ਤ ਨਾ ਦੇਣ ਬਦਲੇ ਮੋਦੀ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਰੋਕ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਾਰ […]
Continue Reading

