ਕਿਸਾਨ ਮਜ਼ਦੂਰ ਮੁਲਾਜਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ

9 ਜੁਲਾਈ ਨੂੰ ਹੋਵੇਗੀ ਸੰਪੂਰਨ ਹੜਤਾਲ:- ਮਜ਼ਦੂਰ ਟ੍ਰੇਡ ਯੂਨੀਅਨਾਂ,ਐਸ ਕੇ ਐਮ ਮਾਨਸਾ, ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ 9 ਜੁਲਾਈ ਨੂੰ ਟ੍ਰੇਡ ਯੂਨੀਅਨਾਂ ਦੇ ਸੱਦੇ ਤੇ ਮੋਦੀ ਸਰਕਾਰ ਦੀਆਂ ਮਜ਼ਦੂਰ, ਕਿਸਾਨ ਮੁਲਾਜਮ ਵਿਰੋਧੀ ਮਾਰੂ ਨੀਤੀਆਂ ਖਿਲਾਫ ਦੇਸ਼ ਭਰ ਵਿੱਚ ਸਮੂਹਿਕ ਹੜਤਾਲ ਦੇ ਸੱਦੇ ਦੇ ਸਮਰਥਨ ਵਿੱਚ ਅੱਜ ਮਾਨਸਾ ਵਿਖੇ ਮਜ਼ਦੂਰ […]

Continue Reading

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਸਜਾਏ ਧਾਰਮਿਕ ਦੀਵਾਨ’ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ – ਬਾਬਾ ਸੁਖਵਿੰਦਰ ਸਿੰਘ ‌

ਫਿਲੌਰ, ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)- ਸਿੱਖ ਰਾਜ ਦੇ ਕੌਮ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਲੱਗੇ ਧਾਰਮਿਕ ਦੀਵਾਨ ‘ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ,ਚਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ […]

Continue Reading

ਕੱਟੜ ਫਿਰਕੂ ਤੇ ਹਿੰਦੂਤਵੀ ਗਿਰੋਹ ਵਲੋਂ ਕੀਤੇ ਜਾ ਰਹੇ ਦਿਲਜੀਤ ਦੋਸਾਂਝ ਦੇ ਵਿਰੋਧ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਸੂਝਵਾਨ ਦੇਸ਼ਵਾਸੀ ਇਸ ਮੁੱਦੇ ‘ਤੇ ਹੋ ਰਹੇ ਜਨੂੰਨੀ ਪ੍ਰਚਾਰ ਖਿਲਾਫ ਦਿਲਜੀਤ ਦੇ ਪੱਖ ਵਿੱਚ ਖੜੇ ਹੋਣ ਮਾਨਸਾ,ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਉੱਘੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦੇ ਪੱਖ ਵਿੱਚ ਖੜਦਿਆਂ ਉਨ੍ਹਾਂ ਸਾਰੇ ਅਖੌਤੀ ਰਾਸ਼ਟਰਵਾਦੀਆਂ ਤੇ ਹਿੰਦੂਤਵੀ ਅਨਸਰਾਂ ਦੀ ਸਖ਼ਤ ਨਿੰਦਾ ਕੀਤੀ ਹੈ, ਜੋ ਅਪਣੇ ਤੰਗਨਜ਼ਰੀ ਤੇ ਸੌੜੀ […]

Continue Reading

ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ  ਪੰਜਾਬ ਵੱਲੋਂ 3 ਜੁਲਾਈ ਬਲਾਕ ਸੰਘੋਲ  ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਧਰਨੇ ਦੀ ਹਿਮਾਇਤ

ਕੇਡਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ- ਡਾ ਸੁਨੀਲ ਤਰਗੋਤਰਾ ਫਤਿਹਗੜ ਸਾਹਿਬ , ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)- ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ  ਪੰਜਾਬ ਵੱਲੋਂ ਫਤਿਹਗੜ ਸਾਹਿਬ ਅਧੀਨ ਆਉਂਦੇ ਮੁਢਲਾ ਸਿਹਤ ਕੇਂਦਰ ਸੰਘੋਲ ਵਿਖੇ ਮੁਲਾਜ਼ਮਾਂ ਵੱਲੋਂ ਸਾਂਝੇ ਰੂਪ ਵਿੱਚ ਸੀਨੀਅਰ ਮੈਡੀਕਲ ਅਫਸਰ ਖਿਲਾਫ 03 ਜੁਲਾਈ ਨੂੰ ਲਗਾਏ ਜਾ ਰਹੇ ਰੋਸ ਧਰਨੇ ਦੇ ਸਮਰਥਨ ਦਾ ਐਲਾਨ ਕੀਤਾ ਹੈ। […]

Continue Reading

3 ਜੁਲਾਈ ਨੂੰ ਇੱਕ ਵੱਡਾ ਗੁਰਮਤਿ ਸਮਾਗਮ ਯਾਦਗਾਰ ਪਾਤਸ਼ਾਹੀ ਦਸਵੀਂ, ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ : ਜਥੇਦਾਰ ਬਾਬਾ ਗੁਰਦੀਪ ਸਿੰਘ

ਫਿਰੋਜ਼ਪੁਰ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਧੰਨ ਭਾਈ ਰੂਪ ਚੰਦ ਦਲ ਪੰਥ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਦੀ ਦੇਖ ਰੇਖ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਇੱਕ ਵੱਡਾ ਗੁਰਮਤਿ ਸਮਾਗਮ ਯਾਦਗਾਰੀ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ […]

Continue Reading

ਲਿਬਰੇਸ਼ਨ ਵਲੋਂ ਕਾਮਰੇਡ ਬਿੱਟੂ ਸਿੰਘ ਖੋਖਰ ਨੂੰ ਧਮਕੀਆਂ ਦੇਣ ਦੀ ਸਖ਼ਤ ਨਿੰਦਾ

ਪਾਰਟੀ ਸਿਆਸੀ ਆਲੋਚਨਾ ਦਾ ਕਦੇ ਬੁਰਾ ਨਹੀਂ ਮੰਨਦੀ, ਪਰ ਕਿਸੇ ਦੀ ਧੌਂਸ ਨਹੀਂ ਸਹਾਰਦੀ – ਕਾਮਰੇਡ ਛਾਜਲੀ ਲਹਿਰਾ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਿੰਡ ਖੰਡੇਬਾਦ ਦੇ ਕੁਝ ਵਿਅਕਤੀਆਂ ਵਲੋਂ ਪਾਰਟੀ ਤੇ ਮਜ਼ਦੂਰ ਮੋਰਚਾ ਦੇ ਜ਼ਿਲ੍ਹਾ ਆਗੂ ਕਾਮਰੇਡ ਬਿੱਟੂ ਸਿੰਘ ਖੋਖਰ ਨੂੰ ਗਾਲਾਂ ਤੇ ਧਮਕੀਆਂ ਦੇਣ […]

Continue Reading

ਫੋਕੇ ਦਾਅਵੇ ਕਰਨ ਦੀ ਬਜਾਏ ਸਿਹਤ ਮੰਤਰੀ ਸਿਵਲ ਹਸਪਤਾਲ ਮਾਨਸਾ ਦੀਆਂ ਗੰਭੀਰ ਕਮੀਆਂ ਨੂੰ ਦੂਰ ਕਰਨ ਵੱਲ ਧਿਆਨ ਦੇਣ – ਜਸਬੀਰ ਕੌਰ ਨੱਤ

ਮਾਨਸਾ, ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ)– ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਨੇ ਪੰਜਾਬ ਸਰਕਾਰ ਅਤੇ ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਤੋਂ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ ਮਾਨਸਾ ਵਿੱਚ ਖਰਾਬ ਮਸ਼ੀਨਾਂ ਨੂੰ ਬਦਲਣ ਅਤੇ ਸਟਾਫ ਦੀ ਵੱਡੀ ਘਾਟ ਨੂੰ ਪੂਰਾ ਕਰਨ ਵੱਲ ਤੁਰੰਤ ਧਿਆਨ ਦਿੱਤਾ ਜਾਵੇ।ਪ੍ਰਗਤੀਸ਼ੀਲ ਇਸਤਰੀ ਸਭਾ ਦੀਆਂ ਆਗੂਆਂ – ਜਸਬੀਰ ਕੌਰ ਨੱਤ, ਬਲਵਿੰਦਰ ਕੌਰ ਖਾਰਾ, […]

Continue Reading

ਮੋਦੀ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਦਾ ਮਜ਼ਦੂਰ ਵਰਗ ਇਕਜੁਟ :- ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਅੱਜ ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ  ਕਾਮਰੇਡ ਧਰਮਪਾਲ ਨੀਟਾ ਜੀ ਦੀ ਅਗਵਾਈ ਵਿੱਚ ਕੀਤੀ ਗਈ।ਮੀਟਿੰਗ ਵਿੱਚ 9 ਜੁਲਾਈ ਨੂੰ ਮੋਦੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਦੀਆਂ ਟ੍ਰੇਡ ਯੂਨੀਅਨਾਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦਾ ਸਮਰਥਨ ਕਰਦੇ ਹੋਏ […]

Continue Reading

ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਪਹਿਲੇ ਮੁੱਖੀ ਸੰਚਖੰਡ ਵਾਸੀ ਜੱਥੇਦਾਰ ਬਾਬਾ ਲਾਲ ਸਿੰਘ ਜੀ ਫੂਲ ਬਠਿੰਡਾ ਦੀ ਬਰਸੀ ਮੌਕੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ- ਜਥੇਦਾਰ ਸੁਖਪਾਲ ਸਿੰਘ ਫੂਲ

ਬਠਿੰਡਾ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)–ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਸਾਬਕਾ ਸੰਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਸਲਾਨਾ ਤੀਜੀ ਬਰਸੀ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋਡ ਰਾਮਪੁਰਾ ਫੂਲ ਬਠਿੰਡਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਜਥੇਦਾਰ […]

Continue Reading

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਜ਼ਿਲ੍ਹਾ ਕੰਪਲੈਕਸ ਵਿਖੇ ਲਾਇਆ ਧਰਨਾ ਡੀਸੀ ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਅੱਜ ਇੱਥੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਕਾਮਰੇਡ ਗੁਰਮੇਲ ਸਿੰਘ ਪੱਖੋਕਲਾਂ ਅਤੇ ਕੌਰ ਸਿੰਘ ਕਲਾਲਮਾਜਰਾ ਦੀ ਪ੍ਰਧਾਨਗੀ ਹੇਠ ਧਰਨਾ ਲਾਇਆ ਗਿਆ। ਧਰਨੇ ਦੀ ਸ਼ੁਰੂਆਤ ਅਜਮੇਰ ਸਿੰਘ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਕੀਤੀ ਗਈ। ਮਜ਼ਦੂਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਨੇਕਾਂ ਪਿੰਡਾਂ […]

Continue Reading