ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਨੌਜਵਾਨ ਦਾ ਕੀਤਾ‌ ਅੰਤਿਮ ਸੰਸਕਾਰ

ਮਾਨਸਾ, ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)- ਮਾਨਸਾ ਵਿਖੇ ਜੋ 23 ਸਾਲਾਂ ਨੌਜਵਾਨ ਗੁਰਮੀਤ ਸਿੰਘ ਪਿੰਡ ਜਵਾਹਰਕੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਕਾਰਨ ਧਰਨਾ ਚੱਲ ਰਿਹਾ ਸੀ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਸੰਸਕਾਰ ਕਰ ਦਿੱਤਾ ਗਿਆ ਸਮਝੌਤੇ ਵਿੱਚ ਡਿਊਟੀ ਮਜਿਸਟਰੇਟ ਨੇ ਲੋਕਾਂ ਵਿੱਚ ਆ ਕੇ ਵਿਸ਼ਵਾਸ ਦਵਾਇਆ ਕਿ ਪਰਿਵਾਰ […]

Continue Reading

ਸਾਹਿਬਜ਼ਾਦਿਆਂ ਦੀ ਯਾਦ ਵਿੱਚ ਪੈਦਲ ਚੱਲ ਕੇ ਨਗਰ ਕੀਰਤਨ ਰਾਹੀਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਪਹੁੰਚਣਾ ਵਧੀਆ ਤੇ ਸ਼ਲਾਘਾਯੋਗ ਧਾਰਮਿਕ ਪ੍ਰੋਗ੍ਰਾਮ- ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ

ਫਿਲੌਰ, ਗੁਰਦਾਸਪੁਰ, 21 ਦਸੰਬਰ ( ਸਰਬਜੀਤ ਸਿੰਘ)– ਸਾਹਿਬ ਜ਼ਾਦਿਆਂ ਦੀ ਯਾਦ ‘ਚ ਇੱਕ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸੁਭਾਨਾ ਜਲੰਧਰ ਰਵਾਨਾ ਹੋਇਆ ਅਤੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਵਿਖੇ ਪਹੁੰਚਿਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਥਾਨਕ ਸੰਗਤਾਂ ਦੇ ਨਾਲ ਨਾਲ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ […]

Continue Reading

ਨਸ਼ਾ ਤਸਕਰਾਂ ਨੂੰ ਬਚਾਉਣਾ ਬੰਦ ਕਰੇ ਪੁਲਿਸ ਅਤੇ ਮਾਨ ਸਰਕਾਰ-ਪਰਮਿੰਦਰ ਸਿੰਘ ਝੋਟਾ

ਮਾਨਸਾ, ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)– ਅੱਜ ਵੱਖ ਵੱਖ ਜਥੇਬੰਦੀਆਂ ਅਤੇ ਖੱਬੇਪੱਖੀ ਪਾਰਟੀ ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈਕੇ ਧਰਨੇ ਤੇ ਬੈਠੇ ਪ੍ਰਦਰਸ਼ਨਕਾਰੀਆਂ ਅਤੇ ਮ੍ਰਿਤਕ ਦੇ ਪਰਿਵਾਰ ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਮਾਨਸਾ ਦੇ ਸਿਵਿਲ ਹਸਪਤਾਲ ਵਿੱਚ ਮੁੜ ਧਰਨਾ ਸ਼ੁਰੂ ਕੀਤਾ। ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ […]

Continue Reading

ਪੈਟ੍ਰੋਲੀਅਮ ਪਦਾਰਥਾ ਨੂੰ ਜੀਐਸਟੀ ਦੇ ਦਾਇਰੇ ਵਿੱਚ ਸ਼ਾਮਲ ਕਰੇ ਮੋਦੀ ਸਰਕਾਰ- ਐਡਵੋਕੇਟ ਉੱਡਤ

ਵਿਸ਼ਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਪਿੰਡ ਜਟਾਣਾ ਖੁਰਦ , ਬੁਰਜ ਭਲਾਈ ਵਿੱਖੇ ਜਨਤਕ ਮੀਟਿੰਗਾ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ 21 ਦਸੰਬਰ ( ਸਰਬਜੀਤ ਸਿੰਘ) –ਇੱਕ ਦੇਸ਼ , ਇੱਕ ਚੌਣਾ ਦੇ ਥੋਥੇ ਦਾਅਵੇ ਨੂੰ ਭਾਰਤੀ ਲੋਕਾ ਤੇ ਮੜਨ ਤੋ ਪਹਿਲਾ ਦੇਸ਼ ਦੀ ਮੋਦੀ ਪੈਟਰੋਲੀਅਮ ਪਦਾਰਥਾ ਨੂੰ ਜੀਐਸਟੀ ਦੇ ਦਾਇਰੇ ਵਿੱਚ ਸਾਮਲ ਕਰਕੇ ਲੋਕ ਤੇ ਥੋਪੀ ਮਹਿੰਗਾਈ ਤੋ […]

Continue Reading

ਲਾਇਬ੍ਰੇਰੀ ਦੇ ਵਿਦਿਆਰਥੀਆਂ ਨਾਲ ਜ਼ਿਲਾ ਪ੍ਰਸ਼ਾਸ਼ਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਅਮਨਦੀਪ ਸਿੰਘ ਰਾਮਪੁਰ ਮੰਡੇਰ

ਮਾਨਸਾ, ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਦਲਿਤ ਮਨੁੱਖੀ ਅਧਿਕਾਰ ਸਭਾ,ਪੰਜਾਬ ਕਿਸਾਨ ਯੂਨੀਅਨ ਅਤੇ ਬਹੁਜਨ ਮੁਕਤੀ ਪਾਰਟੀ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਵੱਲੋਂ ਏਡੀਸੀ ਮਾਨਸਾ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਦੇ ਵਿਦਿਆਰਥੀਆਂ ਨੂੰ ਜ਼ਬਰਦਸਤੀ ਬੱਚਤ ਭਵਨ ਮਾਨਸਾ ਵਿੱਚੋਂ ਬਾਹਰ ਹੋਣ ਲਈ ਮਜਬੂਰ ਕਰਨ ਦੇ ਖਿਲਾਫ ਜ਼ਿਲਾ ਕਚਹਿਰੀਆਂ ਦੇ ਗੇਟ […]

Continue Reading

ਜ਼ਿਲਾ ਲਾਇਬ੍ਰੇਰੀ ਨੂੰ ਬਚਾਉਣ ਲਈ 27 ਦਸੰਬਰ ਨੂੰ ਮਾਨਸਾ ਪੁੱਜੇ- ਸੁਖਜੀਤ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਅੱਜ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਪੀ ਐੱਸ ਯੂ,ਦਲਿਤ ਮਨੁੱਖੀ ਅਧਿਕਾਰ ਸਭਾ,ਪੰਜਾਬ ਕਿਸਾਨ ਯੂਨੀਅਨ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਅਤੇ ਬਹੁਜਨ ਮੁਕਤੀ ਪਾਰਟੀ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਦੀ ਮਜਬੂਤੀ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ […]

Continue Reading

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਹੋਈ ਚੋਣ

ਸੰਗਰੂਰ, ਗੁਰਦਾਸਪੁਰ, 16 ਦਸੰਬਰ ( ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਚੋਣ ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ ਮਾਖਾ ਜਰਨਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਸਿਟੀ ਪਾਰਕ ਸੰਗਰੂਰ ਵਿਖੇ ਕੀਤੀ ਗਈ। ਇਸ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਗੁਲਜ਼ਾਰ ਖਾਨ ਅਤੇ ਪੈਰਾ ਮੈਡੀਕਲ ਦੇ ਸੁਖਪਾਲ ਸਿੰਘ ਲੌਂਗੋਵਾਲ […]

Continue Reading

ਆਮ ਲੋਕਾ ਦਾ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਤੋ ਹੋਇਆ ਮੋਹ ਭੰਗ- ਐਡਵੋਕੇਟ ਉੱਡਤ

ਵਿਸਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਪਿੰਡ ਰਾਏਪੁਰ ਵਿੱਖੇ ਜਨਤਕ ਮੀਟਿੰਗਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਤਿੰਨ ਸਾਲ ਪਹਿਲਾ ਪੰਜਾਬ ਦੀ ਅਵਾਮ ਨੂੰ ਵੱਡੀਆ-ਵੱਡੀਆ ਝੂਠੀਆ ਗਰੰਟੀਆ ਦੇ ਕੇ ਪੰਜਾਬ ਦੀ ਸੱਤਾ ਵਿੱਚ ਆਈ ਆਪ ਸਰਕਾਰ ਦੇ ਪਿਛਲੇ ਤਿੰਨ ਸਾਲਾ ਦੇ ਕਾਰਜਕਾਲ ਨੇ ਲੋਕਾ ਦੇ ਪੱਲੇ ਸਿਰਫ ਤੇ ਸਿਰਫ ਨਿਰਾਸਤਾ ਪਾਈ ਹੈ ਤੇ ਆਮ ਲੋਕਾ […]

Continue Reading

ਜ਼ਿਲ੍ਹਾ ਲਾਇਬ੍ਰੇਰੀ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਤੱਕ ਰੋਸ ਪ੍ਰਦਰਸ਼ਨ, ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 11 ਦਸੰਬਰ-(ਸਰਬਜੀਤ ਸਿੰਘ)- ਜ਼ਿਲ੍ਹਾ ਲਾਇਬ੍ਰੇਰੀ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਸੈਂਕੜੇ ਪਾਠਕਾਂ ਤੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਿਕ ਬਾਲ ਭਵਨ ਵਿਖੇ ਪਾਠਕ ਪੰਚਾਇਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ।ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸੁਖਜੀਤ […]

Continue Reading

ਮਨੁੱਖੀ ਅਧਿਕਾਰਾਂ ਦਾ ਘਾਣ ਕਰਨਾ ਬੰਦ ਕਰੇਂ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਸਥਾਨਕ ਬੱਚਤ ਭਵਨ ਮਾਨਸਾ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵਾਧੇ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਬੱਚਤ ਭਵਨ ਮਾਨਸਾ ਵਿਖੇ ਰੋਸ ਪ੍ਰਗਟ ਕਰਦੇ ਹੋਏ ਦਸਤਖ਼ਤੀ ਮੁਹਿੰਮ ਚਲਾ ਕੇ […]

Continue Reading