ਮਾਨ ਸਰਕਾਰ ਵੱਲੋਂ ਪੰਚਾਇਤਾਂ ਦੀ ਚੋਣਾਂ ਕਰਵਾਉਣ ਲਈ ਤਿਆਰੀ

ਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਪੈਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਨੇ ਇੱਕ ਪੱਤਰ ਜਾਰੀ ਕਰਕੇ ਡੀ.ਪੀ.ਈ-2/75/2023/113 ਮਿਤੀ 15 ਜਨਵਰੀ 2024 ਨੂੰ ਸੂਬੇ ਦੇ ਸਮੂਹ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮੀਣ ਪੰਚਾਇਤਾਂ ਦੀ ਆਮ ਚੋਣਾਂ ਨੇੜ ਭਵਿੱਖ ਕਰਵਾਈਆਂ ਜਾ ਰਹੀਆਂ ਹਨ। […]

Continue Reading

ਚਾਲੀ ਮੁਕਤਿਆਂ ਦੀ ਯਾਦ ‘ਚ ਮੁਕਤਸਰ ਸਾਹਿਬ ਵਿਖੇ ਨਿਹੰਗ ਸਿੰਘ ਜੱਥੇਬੰਦੀਆਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਮੁਕਤਸਰ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)— ਚਾਲੀ ਮੁਕਤਿਆਂ ਦੀ ਯਾਦ’ਚ ਮੁਕਤਸਰ ਦੀ ਪਾਵਨ ਪਵਿੱਤਰ ਸ਼ਹੀਦੀ ਧਰਤੀ ਤੇ ਚੱਲ ਰਹੇ ਟੁੱਟੀ ਗੰਢੀ ਸਲਾਨਾ ਜੋੜ ਮੇਲੇ ਦੇ ਚੌਥੇ ਦਿਨ ਅਜ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਗਤਕੇਬਾਜ਼ੀ,ਘੋੜ ਸਵਾਰੀ, […]

Continue Reading

ਮਿਸ਼ਨ ਡਾਇਰੈਕਟਰ ਐਨ.ਐਚ.ਐਮ ਵੱਲੋਂ ਮੀਟਿੰਗ ਵਿੱਚ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਮੰਗਾਂ ਦੇ ਹੱਲ ਕਰਨ ਦਾ ਦਿੱਤਾ ਗਿਆ ਭਰੋਸਾ

ਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਸੂਬਾ ਪੰਜਾਬ ਦੇ ਐਨ.ਐਚ.ਐਮ ਅਧੀਨ ਪੇਂਡੂ ਖ਼ੇਤਰਾਂ ਵਿੱਚ ਐਚ.ਡਬਲਯੂ.ਸੀ ਉੱਤੇ ਕੰਮ ਕਰਦੇ ਲਗਪਗ 2600 ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਪਿਛਲੇ ਦਿਨੀਂ ਸਿਹਤ ਅਤੇ ਪਰਿਵਾਰ ਭਲਾਈ ਦਫ਼ਤਰ ਪੰਜਾਬ , ਚੰਡੀਗੜ੍ਹ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਇਆ ਗਿਆ ਸੀ।ਜਿਸਦੇ ਸਿੱਟੇ ਵਜੋਂ ਸੀ.ਐਚ.ਓ ਕਮੇਟੀ ਨੂੰ ਮਿਸ਼ਨ ਡਾਇਰੈਕਟਰ ਸਾਹਿਬਾਨ ਨਾਲ ਮੀਟਿੰਗ ਮਿਲ਼ੀ […]

Continue Reading

ਆਰ ਐਮ ਪੀ ਆਈ ਵੱਲੋਂ ਕਾਮਰੇਡ ਭੀਮ ਸਿੰਘ ਆਲਮਪੁਰ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ

ਲਹਿਰਾਗਾਗਾ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਕਾਮਰੇਡ ਭੀਮ ਸਿੰਘ ਆਲਮਪੁਰ ਦਾ ਸ਼ਰਧਾਂਜਲੀ ਸਮਾਗਮ ਪਿੰਡ ਆਲਮਪੁਰ ਵਿਖੇ ਆਰ ਐਮ ਪੀ ਆਈ ਵੱਲੋਂ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕਾਮਰੇਡ ਭੀਮ ਸਿੰਘ ਨੂੂੰ ਸ਼ਰਧਾਂਜਲੀ ਭੇਟ ਕਰਨ ਲਈ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਕਾਮਰੇਡ ਭੀਮ ਸਿੰਘ ਆਲਮਪੁਰ ਉਨ੍ਹਾਂ ਦੀ ਪਾਰਟੀ ਦੇ ਬਹੁਤ ਹੀ ਸਮਰਪਿਤ ਅਤੇ ਨਿਹਚਾਵਾਨ […]

Continue Reading

ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਦੇ ਪੁਲਸ ਸਟੇਸ਼ਨਾਂ ਅਫਸਰਾਂ ਨੂੰ ਕੀਤਾ ਤਬਦੀਲ

ਚੰਡੀਗੜ੍ਹ, ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੰਮ੍ਰਿਤਸਰ, ਪਠਾਨਕੋਟ, ਬਟਾਲਾ ਅਤੇ ਗੁਰਦਾਸਪੁਰ ਪੁਲਿਸ ਜ਼ਿਲ੍ਹਿਆਂ ਦੇ ਕਈ ਸਬ-ਇੰਸਪੈਕਟਰਾਂ ਅਤੇ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਕਿਸੇ ਵੀ ਅਧਿਕਾਰੀ ਦਾ ਪੁਲਸ ਜ਼ਿਲ੍ਹਾ ਬਟਾਲਾ ਵਿੱਚ ਤਬਾਦਲਾ ਨਹੀਂ ਕੀਤਾ ਗਿਆ। […]

Continue Reading

ਪਾਵਰਕਮ ਮੁੱਖ ਦਫ਼ਤਰ ਪਟਿਆਲੇ ਸਾਹਮਣੇ ਚੱਲ ਰਹਿ ਪੱਕਾ ਮੋਰਚਾ 26ਵੇ ਦਿਨ ਵੀ ਜਾਰੀ

ਸਰਕਾਰ ਨਾਲ ਮੀਟਿੰਗ ਤੋ ਬਾਅਦ ਮੰਗਾਂ ਨਾ ਮੰਨਣ ਦੇ ਰੋਸ ਵਜੋ ਸਹਾਇਕ ਲਾਈਨਮੈਨਾ ਵੱਲੋਂ ਲੋਹੜੀ ਦਾ ਤਿਓਹਾਰ ਆਪਣੇ ਘਰਾਂ ਤੋ ਦੂਰ ਸੜਕਾ ਉਪਰ ਮਨਾਇਆ ਪਟਿਆਲਾ, ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਬਿਨਾ ਤਜਰਬਾ ਸੰਘਰਸ਼ ਕਮੇਟੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਕੇ ਮੋਰਚੇ ਦੌਰਾਨ ਪਾਵਰਕਾਮ ਮੁੱਖ ਦਫਤਰ ਦੇ ਗੇਟ ਅੱਗੇ ਲੋਹੜੀ ਦਾ ਤਿਓਹਾਰ ਮਨਾਇਆ। ਮੁਲਾਜ਼ਮਾਂ ਵੱਲੋਂ ਸਮੇ […]

Continue Reading

ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਡੀ.ਸੀ ਨੂੰ ਦਿੱਤਾ ਮੰਗ ਪੱਤਰ

ਪਹਿਲੇ ਵੀ ਦੇ ਚੁੱਕੇ ਸੂਚਨਾ, ਪਰ ਅਜੇ ਤੱਕ ਨਹੀਂ ਕੀਤੀ ਕੋਈ ਕਾਰਵਾਈ ਚੰਡੀਗੜ੍ਹ, ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਐਨ.ਐਚ.ਐਮ ਅਧੀਨ ਸੁਬਾ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਸਥਾਪਿਤ ਹੈਲਥ ਵੈਲਨੈਸ ਸੈਂਟਰਾਂ ਵਿੱਖੇ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਚੰਡੀਗੜ੍ਹ ਸੈਕਟਰ 34 ਏ, ਪਰਿਵਾਰ ਭਲਾਈ ਕੇਂਦਰ ਦਫਤਰ ,ਵਿਖੇ, ਆਪਣੀਆਂ ਮੰਗਾ ਅਤੇ ਕੰਮ ਕਰਦਿਆਂ ਆ ਰਹੀਆਂ ਮੁਸ਼ਕਿਲਾਂ ਦੇ […]

Continue Reading

ਕਾਮਰੇਡ ਕ੍ਰਿਸ਼ਨ ਚੌਹਾਨ ਨੂੰ ਸਦਮਾ, ਜਸਵੰਤ ਸਿੰਘ ਚੌਹਾਨ ਦਾ ਹੋਇਆ ਦੇਹਾਂਤ

ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 16 ਜਨਵਰੀ ਨੂੰ-ਉੱਡਤ ਮਾਨਸਾ, ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਕਾਮਰੇਡ ਕ੍ਰਿਸ਼ਨ ਚੌਹਾਨ ਜ਼ਿਲ੍ਹਾ ਸਕੱਤਰ ਸੀ ਪੀ ਆਈ ਮਾਨਸਾ ਅਤੇ ਡਾ, ਕੁਲਦੀਪ ਸਿੰਘ ਚੋਹਾਨ ਦੇ ਤਾਇਆ(ਬਾਈ) ਸ੍ਰ, ਜਸਵੰਤ ਸਿੰਘ ਚੋਹਾਨ 76 ਲੋਗੜ ਮੈਂਬਰ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਅਧਰੰਗ ਦੀ ਭਿਆਨਕ ਬਿਮਾਰੀ ਤੋਂ ਪੀੜਤ ਸਨ, ਜਿਨ੍ਹਾਂ ਨੇ 8 ਜਨਵਰੀ ਦੀ […]

Continue Reading

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੂਰੇ ਪ੍ਰਾਂਤ ਤੋਂ ਯਾਤਰੀਆਂ ਦੇ ਰਹਿਣ ਲਈ ਨਵੀਂ ਵੈਬਸਾਇਟ ਕੀਤੀ ਲਾਂਚ

ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ ਰੋਕਣ ਨਾਲ ਮੰਡੀਆਂ ਨੂੰ ਜਾਣ ਵਾਲੀ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਨ ਵਿੱਚ ਆ ਰਹੀ ਦਿੱਕਤ-ਚੇਅਰਮੈਨ ਬਰਸਟ ਚੰਡੀਗੜ੍ਹ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪ੍ਰੈਸ ਨੂੰ ਦੱਸਿਆ ਕਿ ਅੱਜ ਉਨ੍ਹਾਂ ਮੰਡੀ ਬੋਰਡ ਦੀ ਇੱਕ ਨਵੀਂ ਵੈਬਸਾਈਟ ਲਾਂਚ ਕੀਤੀ ਹੈ। ਜਿਸਦਾ ਮੁੱਖ ਮਨੋਰਥ ਇਹ ਹੈ […]

Continue Reading

ਐਸ ਜੀ ਪੀ ਸੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ (ਆਪੇ ਗੁਰ ਚੇਲਾ) ਨਗਰ ਕੀਰਤਨ ਅਨੰਦਪੁਰ ਸਾਹਿਬ ਤੋਂ ਹੋਇਆ ਆਰੰਭ-ਭਾਈ ਵਿਰਸਾ ਸਿੰਘ ਖਾਲਸਾ

ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕੀਤੀ ਸ਼ਮੂਲੀਅਤ ਆਨੰਦਪੁਰ ਸਾਹਿਬ, ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ (ਆਪੇ ਗੁਰ ਚੇਲਾ) ਮਹਾਨ ਨਗਰ ਕੀਰਤਨ […]

Continue Reading