ਸੱਚਖੰਡ ਵਾਸੀ ਜੱਥੇ ਬਾਬਾ ਲਾਲ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ ਮੌਕੇ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ- ਜੱਥੇ ਸੁਖਪਾਲ ਸਿੰਘ ਫੂਲ
ਬਠਿੰਡਾ, ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਮਨਾਈ ਗਈ। ਅਖੰਡ ਪਾਠਾਂ ਦੇ ਭੋਗ ਪਾਏ ਗਏ,ਧਾਰਮਿਕ ਦੀਵਾਨ ਸਜਾਏ […]
Continue Reading

